• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ 'ਚ ਚੱਲਦੀ ਐਕਟਿਵਾ ਨੂੰ ਲੱਗੀ ਅੱਗ, ਪਿਓ-ਪੁੱਤ ਨੇ ਇਸ ਤਰ੍ਹਾਂ ਬਚਾਈ ਆਪਣੀ ਜਾਨ

अमृतसर में चलती एक्टिवा में लगी आग,
6/13/2024 4:47:39 PM Raj     Activa caught fire, Amritsar Activa fire, Amritsar father son activa fire, activa caught fire, amritsar local News, Amritsar News    ਅੰਮ੍ਰਿਤਸਰ 'ਚ ਚੱਲਦੀ ਐਕਟਿਵਾ ਨੂੰ ਲੱਗੀ ਅੱਗ, ਪਿਓ-ਪੁੱਤ ਨੇ ਇਸ ਤਰ੍ਹਾਂ ਬਚਾਈ ਆਪਣੀ ਜਾਨ   अमृतसर में चलती एक्टिवा में लगी आग,

ਭਾਰਤ ਵਿੱਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ। ਗਰਮੀ ਕਾਰਣ ਹਰ ਰੋਜ਼ ਕਿਸੇ ਨਾ ਕਿਸੇ ਸ਼ਹਿਰ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਚਲਦੀ ਐਕਟਿਵਾ ਨੂੰ ਅੱਗ ਲੱਗ ਗਈ। ਗਨੀਮਤ ਰਹੀ ਹੈ ਕਿ ਐਕਟਿਵਾ ਸਵਾਰ ਪਿਓ-ਪੁੱਤ ਦਾ ਵਾਲ-ਵਾਲ ਬਚਾਅ ਹੋ ਗਿਆ ਪਰ ਐਕਟਿਵਾ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।

ਕਿਵੇਂ ਲੱਗੀ ਐਕਟਿਵਾ ਨੂੰ ਅੱਗ

ਐਕਟਿਵਾ ਚਾਲਕ ਅਰੁਣ ਕੁਮਾਰ ਨੇ ਦੱਸਿਆ ਕਿ ਉਹ ਅਤੇ ਉਸ ਦਾ ਬੇਟਾ ਹਾਲ ਗੇਟ ਤੋਂ ਗ੍ਰੀਨ ਐਵੀਨਿਊ ਵੱਲ ਜਾ ਰਹੇ ਸਨ ਕਿ ਇਸ ਦੌਰਾਨ ਜਦੋਂ ਉਹ ਭੰਡਾਰੀ ਪੁਲ ਤੋਂ ਹੇਠਾਂ ਉਤਰਿਆ ਤਾਂ ਦੇਖਿਆ ਕਿ ਐਕਟਿਵਾ 'ਚੋਂ ਧੂੰਆਂ ਨਿਕਲ ਰਿਹਾ ਸੀ। ਜਿਵੇਂ ਹੀ ਉਨ੍ਹਾਂ ਨੇ ਐਕਟਿਵਾ ਨੂੰ ਰੋਕ ਕੇ ਉਸ ਵਿੱਚੋਂ ਦਸਤਾਵੇਜ਼ ਕੱਢਣੇ ਚਾਹੇ ਤਾਂ ਐਕਟਿਵਾ ਨੂੰ ਅੱਗ ਲੱਗ ਗਈ।

ਐਕਟਿਵਾ ਪੂਰੀ ਤਰ੍ਹਾਂ ਸੜ ਕੇ ਸੁਆਹ

ਉਨ੍ਹਾਂ ਅੱਗੇ ਕਿਹਾ ਕਿ ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ 'ਚ ਅਸੀਂ ਦੋਵੇਂ ਪਿਤਾ-ਪੁੱਤਰ ਵਾਲ-ਵਾਲ ਬਚ ਗਏ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਲੱਗਣ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਪਰ ਐਕਟਿਵਾ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।

'Activa caught fire','Amritsar Activa fire','Amritsar father son activa fire','activa caught fire','amritsar local News','Amritsar News'

Please Comment Here

Similar Post You May Like

  • अमृतसर में नहर में नहाने गये तीन बच्चों की डूबने से मौत,

    अमृतसर में नहर में नहाने गये तीन बच्चों की डूबने से मौत, 2 की लाशें बरामद

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY