• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

UPSC ਦਾ ਨਤੀਜਾ ਐਲਾਨਿਆ, ਲਖਨਊ ਦਾ ਆਦਿਤਿਆ ਸ਼੍ਰੀਵਾਸਤਵ ਪਹਿਲੇ ਸਥਾਨ 'ਤੇ, ਦੇਖੋ LIST

UPSC का रिजल्ट घोषित,
4/16/2024 4:40:45 PM Raj     Aditya Srivastava, UPSC, Civil Services Exam     UPSC ਦਾ ਨਤੀਜਾ ਐਲਾਨਿਆ, ਲਖਨਊ ਦਾ ਆਦਿਤਿਆ ਸ਼੍ਰੀਵਾਸਤਵ ਪਹਿਲੇ ਸਥਾਨ 'ਤੇ, ਦੇਖੋ LIST  UPSC का रिजल्ट घोषित,

UPSC (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ) ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਵਾਰ ਦੇ ਨਤੀਜਿਆਂ ਅਨੁਸਾਰ ਆਈਏਐਸ (ਭਾਰਤੀ ਪ੍ਰਸ਼ਾਸਨਿਕ ਸੇਵਾ), ਆਈਪੀਐਸ (ਭਾਰਤੀ ਪੁਲਸ ਸੇਵਾ) ਅਤੇ ਆਈਐਫਐਸ (ਭਾਰਤੀ ਵਿਦੇਸ਼ ਸੇਵਾ) ਲਈ 1016 ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ। ਜਿਨ੍ਹਾਂ ਵਿੱਚੋਂ 180 ਆਈਏਐਸ ਅਤੇ 200 ਆਈਪੀਐਸ ਅਧਿਕਾਰੀ ਬਣ ਜਾਣਗੇ।

ਲਖਨਊ ਦਾ ਆਦਿਤਿਆ ਸ਼੍ਰੀਵਾਸਤਵ ਸਿਖਰ 'ਤੇ ਰਿਹਾ

UPSC ਵਿੱਚ ਇਸ ਵਾਰ ਲਖਨਊ ਦੇ ਰਹਿਣ ਵਾਲੇ ਆਦਿਤਿਆ ਸ਼੍ਰੀਵਾਸਤਵ ਨੇ ਆਲ ਇੰਡੀਆ ਰੈਂਕ 1 ਹਾਸਲ ਕੀਤਾ ਹੈ। ਅਨੀਮੇਸ਼ ਪ੍ਰਧਾਨ ਨੇ ਦੂਜਾ ਅਤੇ ਅਨੰਨਿਆ ਰੈੱਡੀ ਨੇ ਤੀਜਾ ਰੈਂਕ ਹਾਸਲ ਕੀਤਾ ਹੈ।



ਪੂਰੀ ਸੂਚੀ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ-

https://tinyurl.com/5877827z

'Aditya Srivastava','UPSC','Civil Services Exam'

Please Comment Here

Similar Post You May Like

  • UPSC का रिजल्ट घोषित,

    UPSC का रिजल्ट घोषित, लखनऊ के आदित्य श्रीवास्तव ने किया टॉप

Recent Post

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY