ਖਬਰਿਸਤਾਨ ਨੈੱਟਵਰਕ- ਪੰਜਾਬ ਵਿੱਚ ਪੁਲਿਸ ਅਧਿਕਾਰੀਆਂ ਦੇ ਲਗਾਤਾਰ ਤਬਾਦਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਵੀ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਾਰੀ ਕੀਤੀ ਗਈ ਸੂਚੀ ਵਿੱਚ 6 ਆਈਏਐਸ ਅਧਿਕਾਰੀ ਅਤੇ ਇੱਕ ਪੀਸੀਐਸ ਅਧਿਕਾਰੀ ਸ਼ਾਮਲ ਹਨ।
ਇਸ ਦੌਰਾਨ, ਰਾਜੀਵ ਪਰਾਸ਼ਰ ਨੂੰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਗਿਰੀਸ਼ ਦਿਆਲਨ ਨੂੰ ਸਕੂਲ ਸਿੱਖਿਆ ਦਾ ਡਾਇਰੈਕਟਰ ਜਨਰਲ, ਵਿਨੈ ਬੁਬਲਾਨੀ ਨੂੰ ਪਟਿਆਲਾ ਡਿਵੀਜ਼ਨ, ਪਟਿਆਲਾ ਦਾ ਕਮਿਸ਼ਨਰ, ਜਤਿੰਦਰ ਜੋਰਵਾਲ ਨੂੰ ਪਟਿਆਲਾ ਦਾ ਵਧੀਕ ਕਮਿਸ਼ਨਰ ਵਜੋਂ ਨਿਯੁਕਤ ਕੀਤਾ ਗਿਆ ਹੈ।
ਦੋਖੋ LIST

