• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਤਜਲੀ ਨੂੰ ਹਾਈਕੋਰਟ ਨੇ ਦਿੱਤਾ ਝਟਕਾ , ਹੁਕਮਾਂ ਦੀ ਉਲੰਘਣਾ ਕਰਨ 'ਤੇ 50 ਲੱਖ ਰੁਪਏ ਜਮ੍ਹਾ ਕਰਨ ਦਾ ਨਿਰਦੇਸ਼

7/10/2024 4:52:10 PM Gagan Walia     Supreme Court , Patanjali fifty ,lakh orders, High Court .    ਪੰਤਜਲੀ ਨੂੰ  ਹਾਈਕੋਰਟ ਨੇ ਦਿੱਤਾ ਝਟਕਾ , ਹੁਕਮਾਂ ਦੀ ਉਲੰਘਣਾ ਕਰਨ 'ਤੇ 50 ਲੱਖ ਰੁਪਏ ਜਮ੍ਹਾ ਕਰਨ ਦਾ ਨਿਰਦੇਸ਼ 

ਬਾਬਾ ਰਾਮਦੇਵ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਤੋਂ ਬਾਅਦ ਹੁਣ ਬੰਬੇ ਹਾਈ ਕੋਰਟ ਨੇ ਪਤੰਜਲੀ ਆਯੁਰਵੇਦ ਨੂੰ ਅਦਾਲਤ ਦੇ ਅੰਤਰਿਮ ਹੁਕਮਾਂ ਦੀ ਕਥਿਤ ਉਲੰਘਣਾ ਲਈ 50 ਲੱਖ ਰੁਪਏ ਜਮ੍ਹਾਂ ਕਰਵਾਉਣ ਦਾ ਨਿਰਦੇਸ਼ ਦਿੱਤਾ ਹੈ। ਪਿਛਲੇ ਸਾਲ ਅਗਸਤ 'ਚ ਹਾਈ ਕੋਰਟ ਨੇ ਪਤੰਜਲੀ ਨੂੰ ਆਪਣੇ ਕਪੂਰ ਉਤਪਾਦ ਨਾ ਵੇਚਣ ਦਾ ਹੁਕਮ ਦਿੱਤਾ ਸੀ।

ਕਪੂਰ ਉਤਪਾਦਾਂ ਦੀ ਵਿਕਰੀ 'ਤੇ ਰੋਕ ਦੇ ਪਹਿਲੇ ਹੁਕਮ ਦੀ ਕੀਤੀ ਉਲੰਘਣਾ

ਅਗਸਤ 2023 ਵਿੱਚ ਇੱਕ ਅੰਤਰਿਮ ਆਦੇਸ਼ ਵਿੱਚ, ਹਾਈ ਕੋਰਟ ਨੇ ਮੰਗਲਮ ਔਰਗੈਨਿਕਸ ਲਿਮਟਿਡ ਦੁਆਰਾ ਦਾਇਰ ਇੱਕ ਟ੍ਰੇਡਮਾਰਕ ਉਲੰਘਣਾ ਮਾਮਲੇ ਵਿੱਚ ਪਤੰਜਲੀ ਆਯੁਰਵੇਦ ਲਿਮਟਿਡ ਨੂੰ ਆਪਣੇ ਕਪੂਰ ਉਤਪਾਦ ਵੇਚਣ ਤੋਂ ਰੋਕ ਦਿੱਤਾ ਸੀ। ਜਸਟਿਸ ਆਰ.ਆਈ. ਛਾਗਲਾ ਦੇ ਸਿੰਗਲ ਬੈਂਚ ਨੇ 8 ਜੁਲਾਈ ਨੂੰ ਕਿਹਾ ਕਿ ਪਤੰਜਲੀ ਨੇ ਜੂਨ 'ਚ ਦਾਇਰ ਹਲਫਨਾਮੇ 'ਚ ਕਬੂਲ ਕੀਤਾ ਕਿ ਕਪੂਰ ਉਤਪਾਦਾਂ ਦੀ ਵਿਕਰੀ 'ਤੇ ਰੋਕ ਦੇ ਪਹਿਲੇ ਹੁਕਮ ਦੀ ਉਲੰਘਣਾ ਕੀਤੀ ਹੈ।

19 ਜੁਲਾਈ ਹੋਵੇਗੀ ਅਗਲੀ ਸੁਣਵਾਈ 

ਹਾਈ ਕੋਰਟ ਇਸ ਮਾਮਲੇ ਦੀ ਅਗਲੀ ਸੁਣਵਾਈ 19 ਜੁਲਾਈ ਨੂੰ ਕਰੇਗੀ।ਜਸਟਿਸ ਚਾਗਲਾ ਨੇ ਹੁਕਮਾਂ ਵਿੱਚ ਕਿਹਾ, “ਪ੍ਰਤੀਵਾਦੀ ਨੰਬਰ ਇੱਕ (ਪਤੰਜਲੀ) ਦੁਆਰਾ 30 ਅਗਸਤ, 2023 ਦੇ ਹੁਕਮ ਦੀ ਅਜਿਹੀ ਉਲੰਘਣਾ ਅਦਾਲਤ ਦੁਆਰਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”ਆਦੇਸ਼ ਦੀ ਇੱਕ ਕਾਪੀ ਬੁੱਧਵਾਰ ਨੂੰ ਉਪਲਬਧ ਕਰਵਾਈ ਗਈ ਸੀ।ਬੈਂਚ ਨੇ ਕਿਹਾ ਕਿ ਪਤੰਜਲੀ ਨੂੰ ਹੁਕਮ ਦੀ ਉਲੰਘਣਾ/ਅਵਮਾਨ ਦਾ ਹੁਕਮ ਪਾਸ ਕਰਨ ਤੋਂ ਪਹਿਲਾਂ 50 ਲੱਖ ਰੁਪਏ ਜਮ੍ਹਾ ਕਰਨ ਦਾ ਨਿਰਦੇਸ਼ ਦੇਣਾ ਉਚਿਤ ਹੋਵੇਗਾ।

ਸੁਪਰੀਮ ਕੋਰਟ ਤੋਂ ਬਾਅਦ ਹੁਣ ਹਾਈਕੋਰਟ ਨੇ ਦਿੱਤਾ ਝਟਕਾ

ਹਾਈ ਕੋਰਟ ਨੇ ਕਿਹਾ ਕਿ ਪਤੰਜਲੀ ਨੂੰ ਹੁਕਮ ਦੀ ਉਲੰਘਣਾ/ਅਵਮਾਨ ਦਾ ਹੁਕਮ ਪਾਸ ਕਰਨ ਤੋਂ ਪਹਿਲਾਂ 50 ਲੱਖ ਰੁਪਏ ਜਮ੍ਹਾ ਕਰਵਾਉਣ ਦਾ ਨਿਰਦੇਸ਼ ਦੇਣਾ ਉਚਿਤ ਹੋਵੇਗਾ। ਇਸ ਤੋਂ ਪਹਿਲਾਂ ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ਆਯੁਰਵੇਦ ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਆਪਣੇ 14 ਉਤਪਾਦਾਂ ਦੀ ਵਿਕਰੀ 'ਤੇ ਰੋਕ ਲਗਾ ਦਿੱਤੀ ਹੈ। ਦਰਅਸਲ, ਇਨ੍ਹਾਂ ਉਤਪਾਦਾਂ ਦੇ ਨਿਰਮਾਣ ਲਾਇਸੈਂਸ ਨੂੰ ਇਸ ਸਾਲ ਅਪ੍ਰੈਲ ਵਿੱਚ ਮੁਅੱਤਲ ਕਰ ਦਿੱਤਾ ਗਿਆ ਸੀ।


 

'Supreme Court','Patanjali fifty','lakh orders','High Court .'

Please Comment Here

Similar Post You May Like

  • ड्रग केस में फंसे बर्खास्त AIG राजजीत को

    ड्रग केस में फंसे बर्खास्त AIG राजजीत को सुप्रीम कोर्ट ने दी बड़ी राहत

  • सुप्रीम कोर्ट ने खारिज की मनीष सिसोदिया की जमानत याचिका,

    सुप्रीम कोर्ट ने खारिज की मनीष सिसोदिया की जमानत याचिका, 241 दिन से जेल में हैं बंद

  • पंजाब सरकार और गवर्नर के विवाद के बीच सुप्रीम कोर्ट में सुनवाई

    पंजाब सरकार और गवर्नर के विवाद के बीच सुप्रीम कोर्ट में सुनवाई , CJI ने दी यह सलाह

  • सुप्रीम कोर्ट ने केंद्र सरकार के धारा 370 हटाने के फैसले को सही ठहराया,

    सुप्रीम कोर्ट ने केंद्र सरकार के धारा 370 हटाने के फैसले को सही ठहराया, जम्मू-कश्मीर भारत का अभिन्न अंग

  • पराली जलाने के मामले को लेकर सुप्रीम कोर्ट सख्त,

    पराली जलाने के मामले को लेकर सुप्रीम कोर्ट सख्त, कहा- हर हाल में रोकें

  • चंडीगढ़ मेयर चुनाव विवाद सुप्रीम कोर्ट पहुंचा

    चंडीगढ़ मेयर चुनाव विवाद सुप्रीम कोर्ट पहुंचा , आप पार्षद ने दायर की याचिका

  • चंडीगढ़ चुनाव पर सुप्रीम कोर्ट सख्त,

    चंडीगढ़ चुनाव पर सुप्रीम कोर्ट सख्त, कहा- हम नहीं चाहते कि लोकतंत्र की हत्या हो

  • सुप्रीम कोर्ट ने कहा- अनिल मसीह पर केस चले,

    सुप्रीम कोर्ट ने कहा- अनिल मसीह पर केस चले, चंडीगढ़ मेयर इलेक्शन पर फैसला कल

Recent Post

  • ਜਲੰਧਰ 'ਚ ਕਾਂਗਰਸੀ ਆਗੂ ਜ਼ੋਰਾਵਰ ਸਿੰਘ ਸੋਢੀ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ, ਸਾਬਕਾ ਮੰਤਰੀ ਨੇ ਕੀਤੀ ਕਾਰਵਾਈ...

  • ਹੁਣ ਜਲੰਧਰ ਦੇ ਇਸ ਇਲਾਕੇ 'ਚ ਲੱਗੇਗੀ ਪਟਾਕਾ ਮਾਰਕਿਟ, ਨਵੀਂ ਜਗ੍ਹਾਂ ਹੋਈ Final...

  • ਜਲੰਧਰ 'ਚ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣਿਆਂ ਸਮੇਤ ਕੈਸ਼ ਕੀਤਾ ਚੋਰੀ ...

  • ਬਿਕਰਮ ਮਜੀਠੀਆ ਦੀ ਅੱਜ ਪੇਸ਼ੀ, ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ ...

  • ਪੰਜਾਬ 'ਚ ਸਵੇਰ ਤੋਂ ਹੀ ਪੈ ਰਿਹਾ ਮੀਂਹ, ਜਲੰਧਰ ਸਮੇਤ 8 ਜ਼ਿਲ੍ਹਿਆਂ 'ਚ ਫਲੈਸ਼ ਅਲਰਟ ਜਾਰੀ ...

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY