• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅਕਾਲੀ ਨੇਤਾ ਬੰਟੀ ਰੋਮਾਣਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ, ਇਸ ਮਾਮਲੇ ਚ ਹੋਈ ਗ੍ਰਿਫਤਾਰੀ

अकाली दल नेता बंटी रोमाणा 14 दिन की न्यायिक हिरासत में
10/27/2023 1:23:20 PM Raj     Akali Dal, Bunty Romana, judicial custody, SAD, Punjab Big Breaking News    ਅਕਾਲੀ ਨੇਤਾ ਬੰਟੀ ਰੋਮਾਣਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ, ਇਸ ਮਾਮਲੇ ਚ ਹੋਈ ਗ੍ਰਿਫਤਾਰੀ  अकाली दल नेता बंटी रोमाणा 14 दिन की न्यायिक हिरासत में

ਪੰਜਾਬ ਪੁਲਸ ਨੇ ਵੀਰਵਾਰ ਦੇਰ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਹਾਲਾਂਕਿ ਪੁਲਸ ਨੇ ਅਦਾਲਤ ਤੋਂ ਬੰਟੀ ਰੋਮਾਣਾ ਦਾ ਰਿਮਾਂਡ ਮੰਗਿਆ ਸੀ। ਅਦਾਲਤ ਨੇ ਇਹ ਮੰਗ ਰੱਦ ਕਰ ਦਿੱਤੀ ਅਤੇ ਇਸ ਤੋਂ ਬਾਅਦ ਬੰਟੀ ਰੋਮਾਣਾ ਨੂੰ ਫਿਲਹਾਲ ਰੋਪੜ ਜੇਲ ਭੇਜ ਦਿੱਤਾ ਹੈ।

ਬੰਟੀ ਰੋਮਾਣਾ ਨੂੰ ਮੋਹਾਲੀ ਪੁਲਸ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਇੱਕ ਮਨਘੜਤ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਅਕਾਲੀ ਆਗੂ ਭੜਕ ਉੱਠੇ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖ਼ੁਦ ਆਗੂਆਂ ਸਮੇਤ ਐਸਐਸਪੀ ਮੁਹਾਲੀ ਦਫ਼ਤਰ ਪੁੱਜੇ। ਪ੍ਰਦਰਸ਼ਨ ਦੇ ਮੱਦੇਨਜ਼ਰ ਬੰਟੀ ਰੋਮਾਣਾ ਨੂੰ ਦੇਰ ਰਾਤ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ।

ਪੁਲਸ ਨੇ ਅਦਾਲਤ ਤੋਂ ਤਿੰਨ ਦਿਨ ਦਾ ਪੁਲਸ ਰਿਮਾਂਡ ਮੰਗਿਆ ਪਰ ਅਦਾਲਤ ਨੇ ਸਾਫ਼ ਮਨ੍ਹਾ ਕਰ ਦਿੱਤਾ ਤੇ ਕਿਹਾ ਕਿ ਇਸ ਮਾਮਲੇ ਵਿੱਚ ਰਿਮਾਂਡ ਦੀ ਕੋਈ ਲੋੜ ਨਹੀਂ ਹੈ। ਇਸ ਤੋਂ ਬਾਅਦ ਰੋਮਾਣਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਮਨਘੜਤ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕਰਨ ਦੇ ਮਾਮਲੇ ਵਿਚ ਅਕਾਲੀ ਆਗੂ ਰੋਮਾਣਾ ਦੀ ਗ੍ਰਿਫਤਾਰੀ 'ਤੇ ਅਕਾਲੀ ਦਲ ਨੇ ਸਵਾਲ ਚੁੱਕੇ ਹਨ। ਸੁਖਬੀਰ ਬਾਦਲ ਨੇ ਐਸਐਸਪੀ ਦਫ਼ਤਰ ਵਿੱਚ ਸਵਾਲ ਕੀਤਾ ਕਿ ਉਨ੍ਹਾਂ ਦੀਆਂ ਅਤੇ ਅਕਾਲੀ ਆਗੂਆਂ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਪਰ ਪੁਲਸ ਨੇ ਕਦੇ ਵੀ ਉਨ੍ਹਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ।

ਰੋਮਾਣਾ ਨੇ 25 ਅਕਤੂਬਰ ਨੂੰ ਸ਼ਾਮ 4.29 ਵਜੇ 1 ਮਿੰਟ 27 ਸੈਕਿੰਡ ਦਾ ਇਹ ਵੀਡੀਓ ਟਵੀਟ ਕੀਤੀ। ਇਸ ਨੂੰ 24 ਘੰਟਿਆਂ 'ਚ 19 ਹਜ਼ਾਰ ਲੋਕਾਂ ਨੇ ਦੇਖਿਆ ਅਤੇ 263 ਲੋਕਾਂ ਨੇ ਪਸੰਦ ਕੀਤਾ। ਬੰਟੀ ਰੋਮਾਣਾ ਦੁਆਰਾ ਸ਼ੇਅਰ ਕੀਤੀ ਗਈ ਵੀਡੀਓ ਵਿੱਚ ਮਸ਼ਹੂਰ ਪੰਜਾਬੀ ਗਾਇਕ ਕੰਵਰ ਗਰੇਵਾਲ ਦੀ ਆਵਾਜ਼ ਸੀ ਅਤੇ ਗੀਤ ਦੇ ਬੋਲ ਸਨ- 'ਤੇਰੀ ਕੇਜਰੀਵਾਲ ਨਾਲ ਯਾਰੀ ਓਏ, ਤਾਂਹੀਓ ਮਤ ਗਈ ਏ ਮਾਰੀ ਓਏ।




 

'Akali Dal','Bunty Romana','judicial custody','SAD','Punjab Big Breaking News'

Please Comment Here

Similar Post You May Like

  • SAD को लगा बड़ा झटका

    SAD को लगा बड़ा झटका , विजय छाबड़ा ने पार्टी से दिया इस्तीफा

  • अकाली दल ने जीत महेंद्र सिद्धू को दिखाया बाहर का रास्ता,

    अकाली दल ने जीत महेंद्र सिद्धू को दिखाया बाहर का रास्ता, किया सस्पेंड, यह वजह आई सामने

  • अकाली दल नेता बंटी रोमाणा 14 दिन की न्यायिक हिरासत में

    अकाली दल नेता बंटी रोमाणा 14 दिन की न्यायिक हिरासत में रोपड़ जेल में भेजा गया

  • अकाली दल के नेता अनवर मसीह के घर से 193 किलो हेरोइन बरामद,

    अकाली दल के नेता अनवर मसीह के घर से 193 किलो हेरोइन बरामद, कड़ी सुरक्षा के बीच पंजाब लाया गया

  • जालंधर में हड़ताल पर बैठे डीसी वर्कर्स से मिलने पहुंचे अकाली नेता, AAP को ठहराया जिम्मेदार,

    जालंधर में हड़ताल पर बैठे डीसी वर्कर्स से मिलने पहुंचे अकाली नेता, AAP को ठहराया जिम्मेदार, कहा लोगों के वादे नहीं हो रहे पूरे

  • फिर एक साथ लोकसभा चुनाव लड़ सकते हैं अकाली और भाजपा,

    फिर एक साथ लोकसभा चुनाव लड़ सकते हैं अकाली और भाजपा, सियासी गलियारों में चर्चाएं तेज

  • अकाली दल के 7 उम्मीदवारों के नाम लगभग तय,

    अकाली दल के 7 उम्मीदवारों के नाम लगभग तय, बाकियों पर मंथन जारी

  • अकाली दल ने गुरप्रीत सिंह खालसा को बनाया यूथ अकाली दल पंजाब का सहायक मीडिया एडवाइजर

    अकाली दल ने गुरप्रीत सिंह खालसा को बनाया यूथ अकाली दल पंजाब का सहायक मीडिया एडवाइजर

  • अकाली दल ने उम्मीदवारों के नाम का किया ऐलान,

    अकाली दल ने उम्मीदवारों के नाम का किया ऐलान, अनिल शर्मा अमृतसर से लड़ेंगे चुनाव

  • शिअद के पवन कुमार टीनू AAP में शामिल

    शिअद के पवन कुमार टीनू AAP में शामिल , जालंधर सीट से लड़ सकते हैं चुनाव

Recent Post

  • ਵਿਧਾਇਕ ਰਮਨ ਅਰੋੜਾ ਦੇ ਘਰ ਅੱਜ ਫਿਰ ਪੁੱਜੀ ਪੁਲਸ, ਕਾਰ ਤੇ ਘਰ ਦੀ ਲਈ ਜਾ ਰਹੀ ਤਲਾਸ਼ੀ...

  • ਵਿਧਾਇਕ ਰਮਨ ਅਰੋੜਾ ਦੀ ਗ੍ਰਿਫਤਾਰੀ 'ਤੇ ਵਿੱਤ ਮੰਤਰੀ ਹਰਪਾਲ ਚੀਮਾ ਸਮੇਤ ਦੇਖੋ ਕੀ ਬੋਲੇ ਇਹ ਆਗੂ...

  • CM ਮਾਨ ਦੀ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ Corrupted ਮੰਤਰੀਆਂ ਨੂੰ ਚਿਤਾਵਨੀ, ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕ...

  • ਵਿਧਾਇਕ ਰਮਨ ਅਰੋੜਾ ਗ੍ਰਿਫਤਾਰ, ਵਿਜੀਲੈਂਸ ਦੀ 7 ਘੰਟੇ ਚੱਲੀ RAID...

  • DGCA ਨੇ ਜਾਰੀ ਕੀਤੇ ਆਦੇਸ਼, ਹੁਣ ਫਲਾਇਟ ਦੇ ਟੇਕ-ਆਫ ਅਤੇ ਲੈਂਡਿੰਗ ਸਮੇਂ ਖਿੜਕੀਆਂ ਰਹਿਣਗੀਆਂ ਬੰਦ ...

  • ਰਮਨ ਅਰੋੜਾ ਖਿਲਾਫ ਪਹਿਲਾਂ ਤੋਂ ਹੀ ਖਿੱਚੀ ਜਾ ਚੁੱਕੀ ਸੀ ਤਿਆਰੀ, ਸਬੂਤ ਇਕੱਠੇ ਕਰਨ ਤੋਂ ਬਾਅਦ ਹੋਇਆ ACTION...

  • ਕੈਨੇਡਾ ਸਰਕਾਰ ਦਾ ਵੱਡਾ ਫੈਸਲਾ, ਹੁਣ ਸਟੱਡੀ ਕਰਨ ਹੋਵੇਗਾ ਮੁਸ਼ਕਿਲ ...

  • ਜਲੰਧਰ ਦੇ ਆਦਮਪੁਰ 'ਚ ਸ਼ੁਰੂ ਹੋਵੇਗੀ ਮੁੰਬਈ ਦੀ FLIGHT, ਹਫ਼ਤੇ ਦੇ ਸੱਤੇ ਦਿਨ ਹੋਵੇਗੀ ਯਾਤਰਾ ...

  • ਵਿਧਾਇਕ ਰਮਨ ਅਰੋੜਾ ਦੇ ਘਰ ਮੰਗਵਾਈਆਂ ਨੋਟ ਗਿਣਨ ਵਾਲੀਆਂ ਮਸ਼ੀਨਾਂ, ਸ਼ਿਕਾਇਤਾਂ ਤੋਂ ਬਾਅਦ ਹੋਈ ਕਾਰਵਾਈ...

  • AAP ਨੇ ਰਮਨ ਅਰੋੜਾ ਬਾਰੇ ਸਾਂਝੀ ਕੀਤੀ ਪੋਸਟ, ਆਪਣਾ ਹੋਵੇ ਚਾਹੇ ਬੇਗਾਨਾ, ਭ੍ਰਿਸ਼ਟਾਚਾਰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY