• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅਮਰੀਕਾ ਨੇ ਭਾਰਤ ਜਾਣ ਵਾਲੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਕੀਤੀ ਜਾਰੀ, ਇਨ੍ਹਾਂ ਸੂਬਿਆਂ 'ਚ ਨਾ ਜਾਣ ਦਾ ਦਿੱਤਾ ਆਦੇਸ਼

अमेरिका ने भारत जा रहे अपने नागरिकों के लिए जारी की एडवाइजरी,
7/25/2024 2:38:03 PM Raj         ਅਮਰੀਕਾ ਨੇ ਭਾਰਤ ਜਾਣ ਵਾਲੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਕੀਤੀ ਜਾਰੀ, ਇਨ੍ਹਾਂ ਸੂਬਿਆਂ 'ਚ ਨਾ ਜਾਣ ਦਾ ਦਿੱਤਾ ਆਦੇਸ਼   अमेरिका ने भारत जा रहे अपने नागरिकों के लिए जारी की एडवाइजरी,

ਅਮਰੀਕਾ ਨੇ ਭਾਰਤ ਜਾਣ ਵਾਲੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਐਡਵਾਈਜ਼ਰੀ 'ਚ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਮਣੀਪੁਰ, ਜੰਮੂ-ਕਸ਼ਮੀਰ, ਭਾਰਤ-ਪਾਕਿਸਤਾਨ ਸਰਹੱਦ ਸਮੇਤ ਨਕਸਲੀ ਇਲਾਕਿਆਂ 'ਚ ਨਾ ਜਾਣ ਦੀ ਹਦਾਇਤ ਦਿੱਤੀ ਹੈ।

ਵਿਦੇਸ਼ ਵਿਭਾਗ ਨੇ ਭਾਰਤ ਦੇ ਲਈ ਰਿਵਾਇਜ਼ਡ ਟ੍ਰੈਵਲ ਐਡਵਾਈਜ਼ਰੀ ਵਿੱਚ ਆਪਣੇ ਨਾਗਰਿਕਾਂ ਨੂੰ ਕਿਹਾ ਹੈ ਕਿ ਭਾਰਤ ਦੇ ਕੁਝ ਖੇਤਰ 'ਚ ਵਧੇਰੇ ਜੋਖਮ ਹੈ । ਅਪਰਾਧ ਅਤੇ ਅੱਤਵਾਦ ਦੀ ਵਜ੍ਹਾ ਕਾਰਣ ਵਧੇਰੇ ਸਾਵਧਾਨੀ ਵਰਤੀ  ਜਾਵੇ। ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਅਮਰੀਕੀ ਸਰਕਾਰ ਦੇ ਕੋਲ ਭਾਰਤ ਦੇ ਪੇਂਡੂ ਖੇਤਰਾਂ 'ਚ ਨਾਗਰਿਕਾਂ ਨੂੰ ਮਦਦ ਪਹੁੰਚਾਉਣ 'ਚ ਪਰੇਸ਼ਾਨੀ ਆ ਸਕਦੀ ਹੈ।

ਅਮਰੀਕਾ ਨੇ ਲੈਵਲ 2 'ਤੇ ਰੱਖਿਆ ਹੈ ਭਾਰਤ ਨੂੰ 

ਅਮਰੀਕਾ ਨੇ ਭਾਰਤ ਨੂੰ ਲੈਵਲ 2 'ਤੇ ਰੱਖਿਆ ਹੈ, ਪਰ ਦੇਸ਼ ਦੇ ਕਈ ਹਿੱਸਿਆਂ ਨੂੰ ਲੈਵਲ 4 'ਤੇ ਰੱਖਿਆ ਗਿਆ ਹੈ। ਟ੍ਰੈਵਲ  ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਅਧਿਕਾਰੀਆਂ ਦੀ ਰਿਪੋਰਟ ਦੇ ਮੁਤਾਬਿਕ ਬਲਾਤਕਾਰ ਭਾਰਤ ਵਿੱਚ ਸਭ ਤੋਂ ਤੇਜ਼ੀ ਨਾਲ ਵੱਧ ਰਹੇ ਅਪਰਾਧਾਂ ਵਿੱਚੋਂ ਇੱਕ ਹੈ।

ਭਾਰਤ ਦੇ ਕਈ ਸੈਰ-ਸਪਾਟਾ ਸਥਾਨਾਂ 'ਤੇ ਬਲਾਤਕਾਰ ਦੀਆਂ ਘਟਨਾਵਾਂ

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਦੇ ਕਈ ਸੈਰ-ਸਪਾਟਾ ਸਥਾਨਾਂ 'ਤੇ ਬਲਾਤਕਾਰ ਅਤੇ ਛੇੜਛਾੜ ਦੀਆਂ ਘਟਨਾਵਾਂ ਵਾਪਰੀਆਂ ਹਨ। ਭਾਰਤ 'ਚ ਅੱਤਵਾਦੀ ਬਿਨਾਂ ਕਿਸੇ ਚਿਤਾਵਨੀ ਦੇ ਹਮਲਾ ਕਰ ਸਕਦੇ ਹਨ। ਉਹ ਸੈਲਾਨੀ ਸਥਾਨਾਂ, ਸਟੇਸ਼ਨਾਂ, ਬੱਸ ਸਟੈਂਡਾਂ, ਬਾਜ਼ਾਰਾਂ, ਸ਼ਾਪਿੰਗ ਮਾਲਾਂ ਅਤੇ ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾਉਂਦੇ ਹਨ।

''

Please Comment Here

Similar Post You May Like

Recent Post

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY