• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਦਿੱਲੀ ਰੇਲਵੇ ਸਟੇਸ਼ਨ ਤੋਂ ਗ੍ਰਿਫਤਾਰ ਕੀਤਾ ਗਿਆ ਅੰਮ੍ਰਿਤਪਾਲ ਦਾ ਸਾਥੀ, ਅਜਨਾਲਾ ਕੋਰਟ ਤੋਂ 3 ਦਿਨ ਦਾ ਮਿਲਿਆ ਰਿਮਾਂਡ

अमृतपाल का साथी दिल्ली रेलवे स्टेशन से गिरफ्तार,
1/5/2024 5:10:36 PM Kushi Rajput     railway station, amritpal, rural police    ਦਿੱਲੀ ਰੇਲਵੇ ਸਟੇਸ਼ਨ ਤੋਂ ਗ੍ਰਿਫਤਾਰ ਕੀਤਾ ਗਿਆ ਅੰਮ੍ਰਿਤਪਾਲ ਦਾ ਸਾਥੀ, ਅਜਨਾਲਾ ਕੋਰਟ ਤੋਂ 3 ਦਿਨ ਦਾ ਮਿਲਿਆ ਰਿਮਾਂਡ  अमृतपाल का साथी दिल्ली रेलवे स्टेशन से गिरफ्तार,

ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਨੂੰ ਦਿੱਲੀ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਉਸ ਨੂੰ ਦਿੱਲੀ ਤੋਂ ਅਜਨਾਲਾ ਲੈ ਕੇ ਆਈ ਅਤੇ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਲੈ ਲਿਆ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਹਜ਼ੂਰ ਸਾਹਿਬ ਤੋਂ ਵਾਪਸ ਆ ਰਿਹਾ ਸੀ।

ਗੁਰਪ੍ਰੀਤ ਸਿੰਘ ਦੀ ਇਹ ਗ੍ਰਿਫਤਾਰੀ ਪਿਛਲੇ ਸਾਲ ਫਰਵਰੀ ਮਹੀਨੇ ਵਿੱਚ ਅਜਨਾਲਾ ਥਾਣੇ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਖਿਲਾਫ ਦਰਜ ਕੀਤੀ ਗਈ ਐਫਆਈਆਰ ਨੰਬਰ 29 ਵਿੱਚ ਕੀਤੀ ਗਈ ਹੈ। ਇਹ ਉਹੀ ਮਾਮਲਾ ਹੈ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਵਾਸੀ ਗੁਰਦਾਸਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੂਫ਼ਾਨ ਨੂੰ ਛਡਾਉਣ ਦੀ ਮੰਗ ਨੂੰ ਲੈ ਕੇ ਅੰਮ੍ਰਿਤਪਾਲ ਆਪਣੇ ਸੈਂਕੜੇ ਸਮਰਥਕਾਂ ਨਾਲ ਥਾਣਾ ਅਜਨਾਲਾ ਪੁੱਜੇ ਸਨ।

'railway station','amritpal','rural police'

Please Comment Here

Similar Post You May Like

  • अमृतपाल का साथी दिल्ली रेलवे स्टेशन से गिरफ्तार,

    अमृतपाल का साथी दिल्ली रेलवे स्टेशन से गिरफ्तार, अजनाला कोर्ट से 3 दिन का रिमांड मिला

  • किसानों का शंभू रेलवे स्टेशन पर ट्रैक जाम करने से 11 ट्रेनें रद्द

    किसानों का शंभू रेलवे स्टेशन पर ट्रैक जाम करने से 11 ट्रेनें रद्द , 34 प्रभावित, देखें लिस्ट

  • अमृतपाल के राजनीति में आने पर बोलीं उनकी मां-

    अमृतपाल के राजनीति में आने पर बोलीं उनकी मां- लोगों के प्यार के कारण राजनीति में आए

  • स्टेशनों पर अब फोटो खींची या रील बनाई तो होगी सख्त कार्रवाई,

    स्टेशनों पर अब फोटो खींची या रील बनाई तो होगी सख्त कार्रवाई, रेलवे ने लिया बड़ा फैसला

Recent Post

  • ਪਹਿਲਗਾਮ ਅੱਤਵਾਦੀ ਹਮਲੇ 'ਚ NIA ਨੇ ਕੀਤੀ ਵੱਡੀ ਕਾਰਵਾਈ, ਤਿੰਨ ਅੱਤਵਾਦੀਆਂ ਦੀ ਹੋਈ ਪਛਾਣ...

  • ਗੁਰਦੁਆਰਾ ਸਾਹਿਬ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਨਹਿਰ 'ਚ ਕਾਰ ਡਿੱਗਣ ਨਾਲ 2 ਦੀ ਮੌਤ...

  • ਈਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੀ ਜੰਗ 'ਚ ਅਮਰੀਕਾ ਦੀ ਐਂਟਰੀ, ਈਰਾਨ ਦੇ ਤਿੰਨ ਪ੍ਰਮਾਣੂ ਠਿਕਾਣਿਆ 'ਤੇ ਹਮਲਾ ...

  • ਜਲੰਧਰ 'ਚ IAS, AAP ਨੇਤਾ ਅਤੇ ਗੰਨਮੈਨ ਖਿਲਾਫ ਮਾਮਲਾ ਦਰਜ, ਜ਼ਮੀਨੀ ਵਿਵਾਦ ਤੋਂ ਬਾਅਦ ਵਿਅਕਤੀ 'ਤੇ ਚਲਾਈ ਗੋਲੀ ...

  • ਜਲੰਧਰ ਦੇ Shree Ram Neuro Centre Hospital 'ਚ ਹੰਗਾਮਾ, ਡਾਕਟਰ ਤੇ ਬਾਊਂਸਰਾਂ 'ਤੇ ਲੱਗੇ ਇਹ ਦੋਸ਼...

  • ਜਲੰਧਰ 'ਚ ਦੋ ਬੱਚਿਆਂ ਦੇ ਪਿਓ ਨੇ ਚੁੱਕਿਆ ਖੌਫਨਾਕ ਕਦਮ, LIVE ਆ ਕੇ ਨਿਗਲਿਆ ਜ਼ਹਿਰੀਲਾ ਪਦਾਰਥ...

  • DGCA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼, ਏਅਰ ਇੰਡੀਆ ਦੇ ਤਿੰਨ ਅਧਿਕਾਰੀਆਂ ਨੂੰ ਅਹੁਦਿਆਂ ਤੋਂ ਹਟਾਇਆ ਜਾਵੇ...

  • ਜਲੰਧਰ ਦੇ ਪਾਸ਼ ਇਲਾਕੇ 'ਚ IAS ਦੇ ਗੰਨਮੈਨ ਨੇ ਚਲਾਈ ਗੋਲੀ, ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਤਕਰਾਰ...

  • ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਵਾਪਰਿਆ ਹਾਦਸਾ, ਦਰਜਨਾਂ ਵਾਹਨਾਂ 'ਤੇ ਡਿੱਗੀ ਕਰੇਨ...

  • ਜਲੰਧਰ ਪੁਲਿਸ ਨੇ ਛਾਉਣੀ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ, ਪੁਰਾਣੇ ਸਾਮਾਨ , ਪਾਰਕਿੰਗ ਸਮੇਤ ਸ਼ੱਕੀ ਲੋਕਾਂ ਦੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY