• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ 'ਚ ਨਸ਼ੇ 'ਚ ਧੁੱਤ ਲੜਕੀ ਦੀ ਵੀਡੀਓ ਵਾਇਰਲ, ਕਿਸਾਨ ਆਗੂ ਨੇ ਕਿਹਾ- CM ਭਗਵੰਤ ਮਾਨ ਦਾ ਰੰਗਲਾ ਪੰਜਾਬ

अमृतसर में नशे में झूमती लड़की की वीडियो वायरल,
12/9/2023 11:19:58 AM Raj     Amritsar , viral video , drug addicted girl , Sarwan Singh Pandher, Cm Bhagwant Mann    ਅੰਮ੍ਰਿਤਸਰ 'ਚ ਨਸ਼ੇ 'ਚ ਧੁੱਤ ਲੜਕੀ ਦੀ ਵੀਡੀਓ ਵਾਇਰਲ, ਕਿਸਾਨ ਆਗੂ ਨੇ ਕਿਹਾ- CM ਭਗਵੰਤ ਮਾਨ ਦਾ ਰੰਗਲਾ ਪੰਜਾਬ  अमृतसर में नशे में झूमती लड़की की वीडियो वायरल,

ਅੰਮ੍ਰਿਤਸਰ 'ਚ ਸ਼ਰਾਬ ਦੇ ਨਸ਼ੇ 'ਚ ਧੁੱਤ ਇਕ ਕੁੜੀ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਇਹ ਗੱਲ ਸਾਂਝੀ ਕਰਕੇ ਪੰਜਾਬ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਵੀਡੀਓ ਦੇ ਨਾਲ ਉਨ੍ਹਾਂ ਲਿਖਿਆ ਕਿ ਭਗਵੰਤ ਮਾਨ ਦਾ ਇਹ ਹੈ ਰੰਗਲਾ ਪੰਜਾਬ। ਨਸ਼ਿਆਂ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ।

ਕਿਸਾਨ ਆਗੂ ਨੇ ਟਵੀਟ ਕਰਕੇ ਭਗਵੰਤ ਮਾਨ 'ਤੇ ਕੱਸਿਆ ਤੰਜ

#पंजाब की भगवंत मान सरकार का यह रंगला पंजाब #पंजाब को पूरी तरह नशे से बर्बाद किया जा रहा#केंद्र अथवा राज्य सरकार नशा रोकने में नाकाम#जंडियाला गुरु अमृतसर की यह घटना लड़की नशे में दूध@cmopb @pmoindia #pandher #allmidia pic.twitter.com/H9FkvqdvXU

— Sarvan singh pandher (@PandherSarvan) December 9, 2023

ਕਿਸਾਨ ਆਗੂ ਸਰਵਣ ਪੰਧੇਰ ਨੇ ਲਿਖਿਆ ਕਿ ਭਗਵੰਤ ਮਾਨ ਸਰਕਾਰ ਦਾ ਇਹ ਰੰਗਲਾ ਪੰਜਾਬ ਹੈ। ਨਸ਼ਿਆਂ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਨਸ਼ਿਆਂ ਨੂੰ ਰੋਕਣ ਵਿੱਚ ਨਾਕਾਮ ਹਨ। ਇਹ ਘਟਨਾ ਅੰਮ੍ਰਿਤਸਰ ਦੇ ਜੰਡਿਆਲਾ ਵਿੱਚ ਵਾਪਰੀ ਜਿੱਥੇ ਲੜਕੀ ਨੇ ਸ਼ਰਾਬ ਪੀਤੀ ਹੋਈ ਸੀ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਇਸ ਹਲਕੇ ਤੋਂ ਵਿਧਾਇਕ ਹਨ।

2022 ਵਿੱਚ ਵੀ ਵਾਇਰਲ ਹੋਇਆ ਸੀ ਲੜਕੀ ਦਾ ਵੀਡੀਓ 

ਇਹ ਪਹਿਲੀ ਵਾਰ ਨਹੀਂ ਹੈ ਕਿ ਜਦੋਂ ਕਿਸੇ ਕੁੜੀ ਦਾ ਸ਼ਰਾਬ ਪੀ ਕੇ ਇਸ ਤਰ੍ਹਾਂ ਦਾ ਵੀਡੀਓ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਸਾਲ 2022 ਵਿੱਚ ਵੀ ਅੰਮ੍ਰਿਤਸਰ ਦੀ ਇੱਕ ਲੜਕੀ ਦਾ ਵੀਡੀਓ ਸਾਹਮਣੇ ਆਇਆ ਸੀ। ਜਿਸ 'ਚ ਲੜਕੀ ਸ਼ਰਾਬ ਦੇ ਨਸ਼ੇ 'ਚ ਡਗਮਗਾ ਰਹੀ ਸੀ ਅਤੇ ਤੁਰਨ-ਫਿਰਨ ਦੇ ਯੋਗ ਵੀ ਨਹੀਂ ਸੀ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੂੰ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ।

ਸੀਐਮ ਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਸੀ ਮੀਟਿੰਗ

ਬੀਤੇ ਦਿਨ ਹੀ ਨਸ਼ੇ ਦੇ ਖਾਤਮੇ ਲਈ ਸੀਐਮ ਭਗਵੰਤ ਮਾਨ ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਹਰ ਤਰ੍ਹਾਂ ਨਾਲ ਲੜਨ ਲਈ ਕਿਹਾ। ਇੰਨਾ ਹੀ ਨਹੀਂ ਡਰੱਗ ਮਾਫੀਆ ਨੂੰ ਗ੍ਰਿਫਤਾਰ ਕਰਨ ਦੇ ਵੀ ਆਦੇਸ਼ ਦਿੱਤੇ ਗਏ।

'Amritsar','viral video','drug addicted girl','Sarwan Singh Pandher','Cm Bhagwant Mann'

Please Comment Here

Similar Post You May Like

  • पुलिस ने बिना जमानत आरोपियों को किया रिहा

    पुलिस ने बिना जमानत आरोपियों को किया रिहा , पीड़ित महिला ने थाने के बाहर किया जमकर हंगामा

  • सीएम मान ने 304 नौजवानों को बांटे नियुक्ति पत्र,

    सीएम मान ने 304 नौजवानों को बांटे नियुक्ति पत्र, विपक्ष को फिर दी बहस की चुनौती

  • एक नवंबर के डिबेट की तैयारी,

    एक नवंबर के डिबेट की तैयारी, CM ने तय किया मेन्यू

  • Amritsar : फर्नीचर की दुकान में लगी भयानक आग,

    Amritsar : फर्नीचर की दुकान में लगी भयानक आग, लाखों का सामान जलकर खाक, मौके पर पहुंची फायर ब्रिगेड की 6 गाड़ियां

  • लुधियाना में CM भगवंत मान ने टाटा स्टील का रखा नींव पत्थर,

    लुधियाना में CM भगवंत मान ने टाटा स्टील का रखा नींव पत्थर, 2600 युवाओं को मिलेगा रोजगार

  • बरनाला में पुलिसकर्मी की मौत पर CM मान का ऐलान,

    बरनाला में पुलिसकर्मी की मौत पर CM मान का ऐलान, परिवार को मिलेंगे 2 करोड़ रुपए

  • घर की छत से दाखिल हुआ चोर,

    घर की छत से दाखिल हुआ चोर, अलमारियां तोड़ सोना समेत इतने हजार नगदी लेकर फरार

  • Debate में पहुंचे CM भगवंत मान,

    Debate में पहुंचे CM भगवंत मान, कहा- अभी ट्रेलर दिखाया इसलिए नहीं आए विपक्षी नेता

  • Amritsar : पंजाब पुलिस और BSF का ज्वाइंट ऑपरेशन,

    Amritsar : पंजाब पुलिस और BSF का ज्वाइंट ऑपरेशन, तीन किलो हेरोइन समेत ड्रोन बरामद

Recent Post

  • 10 ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ! ਇਸ ਮਹੀਨੇ ਤੋਂ ਬੈਨ, ਸਿਰਫ਼ ਇਨ੍ਹਾਂ ਵਾਹਨਾਂ ਨੂੰ ਮਿਲੇਗੀ ...

  • ਕੀ 500 ਰੁਪਏ ਦੇ ਨੋਟ ਹੋਣ ਜਾ ਰਹੇ ਨੇ ਬੰਦ ? ਦੇਖੋ ਕੀ ਹੈ ਸੱਚਾਈ...

  • 18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ...

  • ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ, 4727 SC ਪਰਿਵਾਰਾਂ ਦਾ ਕਰਜ਼ ਹੋਵੇਗਾ ਮੁਆਫ਼ ...

  • PM ਮੋਦੀ 6 ਜੂਨ ਨੂੰ ਕਰਨਗੇ ਚਨਾਬ ਬ੍ਰਿਜ ਦਾ ਉਦਘਾਟਨ, ਦੁਨੀਆ ਦਾ ਹੈ ਸਭ ਤੋਂ ਉੱਚਾ ਰੇਲਵੇ ਪੁਲ ...

  • ਪੰਜਾਬ 'ਚ ASI ਦੀ ਗੋਲੀ ਲੱਗਣ ਨਾਲ ਮੌਤ, CM ਮਾਨ ਦੀ ਸੁਰੱਖਿਆ 'ਚ ਸੀ ਤਾਇਨਾਤ ...

  • ਕੋਰੋਨਾ ਦੇ ਐਕਟਿਵ ਕੇਸਾਂ ਨੇ ਵਧਾਈ ਲੋਕਾਂ ਦੀ ਚਿੰਤਾ, 24 ਘੰਟਿਆਂ 'ਚ 5 ਲੋਕਾਂ ਦੀ ਮੌਤ...

  • ਪਾਕਿਸਤਾਨ 'ਚ ਭੁਚਾਲ ਕਾਰਨ ਮਚੀ ਹਫੜਾ-ਦਫੜੀ, ਕਰਾਚੀ ਜੇਲ੍ਹ 'ਚੋਂ 200 ਤੋਂ ਵੱਧ ਕੈਦੀ ਫ਼ਰਾਰ ...

  • ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਬੇਅਦਬੀ ਕਰਨ ਵਾਲਾ ਦੋਸ਼ੀ ਕਾਬੂ, SGPC ਨੇ ਸਖਤ ਕਾਰਵਾਈ ਦੀ ਕੀਤੀ ਮੰਗ ...

  • ਪੰਜਾਬ 'ਚ ਇੱਕ ਹੋਰ ਪਾਕਿਸਤਾਨੀ ਜਾਸੂਸ ਕਾਬੂ, Operation Sindoor ਦੀ ਭੇਜਦਾ ਸੀ ਜਾਣਕਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY