• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਦੇਸ਼ ਦੀ ਰਾਖੀ ਕਰਦਿਆਂ ਪੰਜਾਬ ਦਾ ਇੱਕ ਹੋਰ ਜਵਾਨ ਸ਼ਹੀਦ, ਚੀਨ ਸਰਹੱਦ 'ਤੇ ਆਕਸੀਜਨ ਦੀ ਕਮੀ ਕਾਰਨ ਗਈ ਜਾਨ

अमृतसर का जवान चीन बॉर्डर पर शहीद,
2/11/2024 11:55:44 AM Ojasvi Kaushal     Amritsar, China Border, Sikkim, Soldier Died,     ਦੇਸ਼ ਦੀ ਰਾਖੀ ਕਰਦਿਆਂ ਪੰਜਾਬ ਦਾ ਇੱਕ ਹੋਰ ਜਵਾਨ ਸ਼ਹੀਦ, ਚੀਨ ਸਰਹੱਦ 'ਤੇ ਆਕਸੀਜਨ ਦੀ ਕਮੀ ਕਾਰਨ ਗਈ ਜਾਨ  अमृतसर का जवान चीन बॉर्डर पर शहीद,

ਜਵਾਨ ਸੂਬੇਦਾਰ ਸੁਖਦੇਵ ਸਿੰਘ ਸੰਧੂ ਵਾਸੀ ਅੰਮ੍ਰਿਤਸਰ ਦੀ ਚੀਨ ਸਰਹੱਦ 'ਤੇ ਉੱਤਰੀ ਸਿੱਕਮ 'ਚ ਡਿਊਟੀ ਦੌਰਾਨ ਮੌਤ ਹੋ ਗਈ। ਉਹ ਬਾਬਾ ਬਕਾਲਾ ਸਾਹਿਬ ਦੇ ਪਿੰਡ ਜਲੂਪੁਰ ਖੇੜਾ ਦੇ ਵਸਨੀਕ ਸਨ।

ਸੁਖਦੇਵ ਸਿੰਘ ਸੰਧੂ ਦੀ 17 ਹਜ਼ਾਰ ਫੁੱਟ ਦੀ ਉਚਾਈ, ਠੰਡੀਆਂ ਹਵਾਵਾਂ, ਬਰਫੀਲੇ ਚਟਾਨਾਂ, ਮਾਈਨਸ 20 ਡਿਗਰੀ ਤਾਪਮਾਨ ਅਤੇ ਆਕਸੀਜਨ ਦੀ ਕਮੀ ਕਾਰਨ ਮੌਤ ਹੋ ਗਈ। ਸ਼ਹੀਦ ਸੁਖਦੇਵ ਦੇ ਘਰ 16 ਸਾਲ ਦਾ ਬੇਟਾ, 18 ਸਾਲ ਦੀ ਬੇਟੀ, ਪਤਨੀ ਅਤੇ ਮਾਂ ਹੈ। ਜਿਨ੍ਹਾਂ  ਨੂੰ ਉਹ ਹੁਣ ਛੱਡ ਗਏ ਹਨ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

'Amritsar','China Border','Sikkim','Soldier Died',''

Please Comment Here

Similar Post You May Like

Recent Post

  • ਪੰਜਾਬ 'ਚ ਦੋ ਦਿਨ ਬੰਦ ਰਹਿਣਗੇ ਇਹ ਅਦਾਰੇ ,ਰਹੇਗੀ ਸਰਕਾਰੀ ਛੁੱਟੀ ...

  • ਚੰਡੀਗੜ੍ਹ 'ਚ ਅੱਜ ਤੇ ਭਲਕੇ ਟ੍ਰੈਫਿਕ ਰਹੇਗਾ ਡਾਇਵਰਟ, ਦੇਖੋ ਕਿਹੜੇ ਰੂਟ ਰਹਿਣਗੇ ਪ੍ਰਭਾਵਤ...

  • ਘੋਰ ਕਲਯੁੱਗ, ਮਾਂ ਆਪਣੀ ਧੀ ਦਾ ਬੁਆਏਫ੍ਰੈਂਡ ਤੋਂ ਕਰਵਾਉਂਦੀ ਰਹੀ ਜਿਣਸੀ ਸ਼ੋਸ਼ਣ, ਭਾਜਪਾ ਮਹਿਲਾ ਮੋਰਚਾ ਦੀ ਰਹਿ ਚੁੱਕੀ ਜ਼...

  • ਇਸ ਦਿਨ ਜਲੰਧਰ ਆ ਸਕਦੇ ਹਨ CM ਮਾਨ! ਲੋਕਾਂ ਨੂੰ ਮਿਲੇਗੀ ਵੱਡੀ ਸੌਗਾਤ ...

  • ਟਰੰਪ ਨੇ 12 ਦੇਸ਼ਾਂ ਦੇ ਲੋਕਾਂ ਲਈ ਅਮਰੀਕਾ 'ਚ ENTRY ਕੀਤੀ ਬੈਨ, ਦੇਖੋ LIST...

  • ਜਲੰਧਰ 'ਚ ਇਨ੍ਹਾਂ ਦਵਾਈਆਂ ਦੀ ਵਿਕਰੀ 'ਤੇ ਰੋਕ, DC ਹਿਮਾਂਸ਼ੂ ਅਗਰਵਾਲ ਨੇ ਆਦੇਸ਼ ਕੀਤੇ ਜਾਰੀ ...

  • ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ : ਰਾਜਨ ਅਰੋੜਾ ਦੀ ਅਗਾਊਂ ਜ਼ਮਾਨਤ 'ਤੇ ਇਸ ਦਿਨ ਲਿਆ ਜਾਵੇਗਾ ਫੈਸਲਾ...

  • ਪੰਜਾਬ 'ਚ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ, CIA ਕਰਮਚਾਰੀ ਦੀ ਹੋਈ ਮੌਤ ...

  • ਜਲੰਧਰ ਵੈਸਟ 'ਚ ਚੱਲਿਆ ਨਿਗਮ ਦਾ ਪੰਜਾ, ਨਾਜਾਇਜ਼ ਕਬਜ਼ਿਆਂ 'ਤੇ ACTION, ਇਲਾਕਾ ਵਾਸੀਆਂ ਨੇ ਕੀਤਾ ਵਿਰੋਧ...

  • ਦੇਸ਼ 'ਚ ਕੋਰੋਨਾ ਦੇ ਮਾਮਲੇ 4000 ਤੋਂ ਪਾਰ, 44 ਮੌ.ਤਾਂ, ਮਾਸਕ ਪਹਿਨਣਾ ਹੋਇਆ ਲਾਜ਼ਮੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY