• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

Amritsar News: ਪੰਜਾਬ 'ਚ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, 1 ਕਿਲੋ ਆਈਸ ਅਤੇ ਹੈਰੋਇਨ ਸਮੇਤ 3 ਗ੍ਰਿਫਤਾਰ

  Amritsar News :
11/6/2024 4:02:18 PM Kushi Rajput     Amritsar News, International drugs racket , drugs racket, ice and heroin, India Pakistan Cross Border Smuggling    Amritsar News: ਪੰਜਾਬ 'ਚ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, 1 ਕਿਲੋ ਆਈਸ ਅਤੇ ਹੈਰੋਇਨ ਸਮੇਤ 3 ਗ੍ਰਿਫਤਾਰ    Amritsar News :

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ 'ਤੇ ਸਖ਼ਤ ਕਾਰਵਾਈ ਕਰਦੇ ਹੋਏ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ 'ਚ ਪੁਲਿਸ ਨੇ ਇਨ੍ਹਾਂ ਕੋਲੋਂ 1 ਕਿਲੋ 'ਆਈਸ' ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਇਹ ਅਪਰੇਸ਼ਨ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਚੱਲ ਰਹੇ ਅਪਰੇਸ਼ਨਾਂ ਦਾ ਹਿੱਸਾ ਹੈ।

ਗੌਰਵ ਯਾਦਵ ਨੇ ਦਿੱਤੀ ਜਾਣਕਾਰੀ 

In a major breakthrough against trans-border narcotic smuggling networks, Amritsar Commissionerate Police apprehends three persons and seizes 1 Kg Ice (Methamphetamine) & 1 Kg Heroin

Preliminary investigation revealed that arrested person Karandeep, was earlier living in #Dubai,… pic.twitter.com/44d89jOALY

— DGP Punjab Police (@DGPPunjabPolice) November 6, 2024

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਵਿੱਚੋਂ ਕਰਨਦੀਪ ਦੀ ਭੂਮਿਕਾ ਅਹਿਮ ਮੰਨੀ ਜਾਂਦੀ ਹੈ। ਜਾਂਚ 'ਚ ਸਾਹਮਣੇ ਆਇਆ ਹੈ ਕਿ ਕਰਨਦੀਪ ਕਾਫੀ ਸਮੇਂ ਤੋਂ ਵਿਦੇਸ਼ 'ਚ ਰਹਿ ਰਿਹਾ ਸੀ। ਉਹ ਦੁਬਈ, ਯੂਏਈ ਅਤੇ ਮਾਸਕੋ, ਰੂਸ ਵਿੱਚ ਰਹਿ ਚੁੱਕਾ ਹੈ ਅਤੇ ਉਥੋਂ ਪੰਜਾਬ ਪਰਤਣ ਤੋਂ ਬਾਅਦ ਉਹ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਆਇਆ ਸੀ।

ਬਦਨਾਮ ਗੈਂਗਸਟਰ ਗੁਰਦੇਵ ਉਰਫ ਜੈਸਲ ਦੇ ਸੰਪਰਕ 'ਚ ਸੀ

ਕਰਨਦੀਪ ਦੀਆਂ ਗਤੀਵਿਧੀਆਂ ਸ਼ੱਕੀ ਸਨ ਅਤੇ ਉਸ ਦੇ ਨੈੱਟਵਰਕ ਵਿੱਚ ਵਿਦੇਸ਼ੀ ਗੈਂਗਸਟਰ ਵੀ ਸ਼ਾਮਲ ਸਨ। ਪੁਲਿਸ ਅਨੁਸਾਰ ਕਰਨਦੀਪ ਵਿਦੇਸ਼ ਵਿੱਚ ਰਹਿੰਦੇ ਬਦਨਾਮ ਗੈਂਗਸਟਰ ਗੁਰਦੇਵ ਉਰਫ਼ ਜੈਸਲ ਦੇ ਸੰਪਰਕ 'ਚ ਵੀ ਸੀ। ਜੋ ਅੰਤਰਰਾਸ਼ਟਰੀ ਪੱਧਰ 'ਤੇ ਨਸ਼ਿਆਂ ਤੇ ਗੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਾਮਲ ਹੈ।

'Amritsar News','International drugs racket','drugs racket','ice and heroin','India Pakistan Cross Border Smuggling'

Please Comment Here

Similar Post You May Like

  • अमृतसर में नहर में नहाने गये तीन बच्चों की डूबने से मौत,

    अमृतसर में नहर में नहाने गये तीन बच्चों की डूबने से मौत, 2 की लाशें बरामद

Recent Post

  • CM ਮਾਨ ਨੇ PM ਮੋਦੀ ਸਾਹਮਣੇ BBMB ਸਮੇਤ ਚੁੱਕੇ ਇਹ ਮੁੱਦੇ, ਅੱਜ ਦਿੱਲੀ 'ਚ ਹੋਈ ਨੀਤੀ ਆਯੋਗ ਦੀ ਮੀਟਿੰਗ...

  • ਵਿਧਾਇਕ ਰਮਨ ਅਰੋੜਾ ਕੋਰਟ 'ਚ ਪੇਸ਼, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਭਾਰਤ 'ਚ ਹੀ IPHONE ਬਣਾਏਗਾ APPLE, ਡੋਨਾਲਡ ਟਰੰਪ ਨੇ ਕੰਪਨੀ ਦੇ CEO ਨੂੰ ਦਿੱਤੀ ਸੀ ਧਮਕੀ ...

  • ਸ਼ੁਭਮਨ ਗਿੱਲ ਬਣੇ ਟੈਸਟ ਟੀਮ ਦੇ ਕਪਤਾਨ, ਇੰਗਲੈਂਡ ਦੌਰੇ ਲਈ ਟੀਮ ਇੰਡੀਆ ਦਾ ਐਲਾਨ...

  • ਜਲੰਧਰ CP ਧਨਪ੍ਰੀਤ ਕੌਰ ਦੇ ਆਦੇਸ਼ਾਂ 'ਤੇ SHO ਅਜਾਇਬ ਸਿੰਘ ਨੇ ਚੋਰ ਨੂੰ ਕੀਤਾ ਗ੍ਰਿਫ਼ਤਾਰ, ਚੋਰੀ ਦਾ ਸਾਮਾਨ ਕੀਤਾ ਬਰਾਮਦ...

  • ਕੈਨੇਡਾ 'ਚ 2 ਪੰਜਾਬੀ ਸਟੂਡੈਂਟਸ ਨੂੰ 3-4 ਸਾਲ ਦੀ ਸਜ਼ਾ, ਜਾਣੋ ਕੀ ਹੈ ਪੂਰਾ ਮਾਮਲਾ ...

  • ਮਾਸਕ ਪਾਉਣਾ ਫਿਰ ਹੋਇਆ ਲਾਜ਼ਮੀ, ਹੁਣ ਤਕ ਕੋਰੋਨਾ ਦੇ ਇੰਨੇ ਮਾਮਲੇ ਆਏ ਸਾਹਮਣੇ ...

  • ਵਿਧਾਇਕ ਰਮਨ ਅਰੋੜਾ ਦੇ ਘਰ ਅੱਜ ਫਿਰ ਪੁੱਜੀ ਪੁਲਸ, ਕਾਰ ਤੇ ਘਰ ਦੀ ਲਈ ਜਾ ਰਹੀ ਤਲਾਸ਼ੀ...

  • ਵਿਧਾਇਕ ਰਮਨ ਅਰੋੜਾ ਦੀ ਗ੍ਰਿਫਤਾਰੀ 'ਤੇ ਵਿੱਤ ਮੰਤਰੀ ਹਰਪਾਲ ਚੀਮਾ ਸਮੇਤ ਦੇਖੋ ਕੀ ਬੋਲੇ ਇਹ ਆਗੂ...

  • CM ਮਾਨ ਦੀ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ Corrupted ਮੰਤਰੀਆਂ ਨੂੰ ਚਿਤਾਵਨੀ, ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY