• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਗੁਰਦਾਸਪੁਰ 'ਚ ਦੋ ਬਜ਼ੁਰਗ ਭਰਾਵਾਂ ਨਾਲ ਵਾਪਰਿਆ ਹਾਦਸਾ, ਦੋਵਾਂ ਦੀ ਮੌਕੇ 'ਤੇ ਮੌਤ

7/5/2024 5:09:04 PM Gurpreet Singh     Gurdaspur news, accident in gurdaspur, babbehali village, two elderly brothers, gurdaspur police, punjab big news    ਗੁਰਦਾਸਪੁਰ 'ਚ ਦੋ ਬਜ਼ੁਰਗ ਭਰਾਵਾਂ ਨਾਲ ਵਾਪਰਿਆ ਹਾਦਸਾ, ਦੋਵਾਂ ਦੀ ਮੌਕੇ 'ਤੇ ਮੌਤ 

ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਨੇੜੇ ਇਕ ਭਿਆਨਕ ਹਾਦਸੇ ਦੌਰਾਨ ਦੋ ਬਜ਼ੁਰਗ ਭਰਾਵਾਂ ਦੀ ਮੌਤ ਹੋ ਗਈ। ਦੋਵੇਂ ਭਰਾ ਮੋਟਰਸਾਈਕਲ 'ਤੇ ਕਸਬਾ ਕਾਦੀਆਂ ਦੇ ਪਿੰਡ ਖਰੇ ਵਿਖੇ ਆਪਣੀ ਭੈਣ ਦੇ ਭੋਗ 'ਚ ਸ਼ਾਮਲ ਹੋਣ ਲਈ ਜਾ ਰਹੇ ਸਨ। ਮੌਕੇ 'ਤੇ ਪਹੁੰਚੇ ਸੜਕ ਸੁਰੱਖਿਆ ਬਲ ਦੇ ਮੁਲਾਜ਼ਮਾਂ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਮ੍ਰਿਤਕਾਂ ਦੀ ਪਛਾਣ

ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਸ ਦਾ ਪਿਤਾ ਬਲਕਾਰ ਸਿੰਘ (ਉਮਰ 70 ਸਾਲ) ਅਤੇ ਉਸ ਦਾ ਚਾਚਾ ਗੁਰਮੇਜ ਸਿੰਘ (ਉਮਰ 80 ਸਾਲ) ਪਿੰਡ ਸ਼ਹੂਰ ਕਲਾਂ ਦੇ ਰਹਿਣ ਵਾਲੇ ਹਨ ਅਤੇ ਕਾਦੀਆਂ ਦੇ ਪਿੰਡ ਖਰੇ ਵਿਖੇ ਆਪਣੀ ਭੈਣ ਦੇ ਭੋਗ 'ਤੇ ਜਾ ਰਹੇ ਸਨ ਕਿ ਰਸਤੇ ਵਿਚ ਇਹ ਹਾਦਸਾ ਵਾਪਰ ਗਿਆ। ਪਰਿਵਾਰ ਨੂੰ ਕਿਸੇ ਨੇ ਫੋਨ 'ਤੇ ਸੂਚਨਾ ਦਿੱਤੀ ਕਿ ਦੋਵੇਂ ਭਰਾ ਸੜਕ ਹਾਦਸੇ 'ਚ ਮਾਰੇ ਗਏ ਹਨ।

ਇੰਝ ਵਾਪਰਿਆ ਹਾਦਸਾ

ਦੱਸ ਦੇਈਏ ਕਿ ਦਰੱਖਤ ਦੀ ਟਾਹਣੀ ਟੁੱਟ ਕੇ ਦੋਵਾਂ 'ਤੇ ਡਿੱਗ ਗਈ ਤੇ ਕਿਸੇ ਵਾਹਨ ਨੇ ਉਨ੍ਹਾਂ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਭਰਾਵਾਂ ਦੀ ਮੌਤ ਹੋ ਗਈ। ਪਰਿਵਾਰ ਨੇ ਕਿਹਾ ਕਿ ਪੁਲਸ ਨੂੰ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਦੀ ਹੈ।

ਮੌਕੇ 'ਤੇ ਪਹੁੰਚੇ ਰੋਡ ਸੇਫਟੀ ਫੋਰਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸਫੈਦੇ ਦੇ ਦਰੱਖਤ ਦੀ ਟਾਹਣੀ ਟੁੱਟਣ ਕਾਰਨ ਵਾਪਰਿਆ, ਜਿਸ ਕਾਰਨ ਦੋਵਾਂ ਭਰਾਵਾਂ ਦੀ ਮੌਤ ਹੋ ਗਈ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

 

'Gurdaspur news','accident in gurdaspur','babbehali village','two elderly brothers','gurdaspur police','punjab big news'

Please Comment Here

Similar Post You May Like

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY