• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਦੇ ਇੱਕ ਹੋਰ ਕੈਬਨਿਟ ਮੰਤਰੀ ਕਰਵਾਉਣ ਜਾ ਰਹੇ ਵਿਆਹ , ਜਾਣੋ ਵਿਆਹ ਦੀ ਤਰੀਕ

पंजाब के एक और कैबिनेट मंत्री बंधने जा रहे विवाह बंधन में,
10/26/2023 4:42:56 PM Raj     cabinet minister, marriage, today news, hindi news, breaking     ਪੰਜਾਬ ਦੇ ਇੱਕ ਹੋਰ ਕੈਬਨਿਟ ਮੰਤਰੀ ਕਰਵਾਉਣ ਜਾ ਰਹੇ ਵਿਆਹ , ਜਾਣੋ ਵਿਆਹ ਦੀ ਤਰੀਕ  पंजाब के एक और कैबिनेट मंत्री बंधने जा रहे विवाह बंधन में,

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਆਹ ਦੀ ਤਰੀਕ ਵੀ ਤੈਅ ਹੋ ਗਈ ਹੈ। ਉਹਨਾਂ ਦੀ ਹੋਣ ਵਾਲੀ ਪਤਨੀ ਦਾ ਨਾਂ ਗੁਰਵੀਨ ਕੌਰ ਹੈ ਜੋ ਕਿ ਪੇਸ਼ੇ ਤੋਂ ਡਾਕਟਰ ਹੈ।


7 ਨਵੰਬਰ ਨੂੰ ਮੋਹਾਲੀ 'ਚ ਹੋਵੇਗਾ ਵਿਆਹ 


ਮੀਤ ਹੇਅਰ ਦੀ ਮੰਗਣੀ ਪਹਿਲਾ 29 ਅਕਤੂਬਰ ਨੂੰ ਮੇਰਠ, ਉੱਤਰ ਪ੍ਰਦੇਸ਼ ਵਿੱਚ ਹੋਵੇਗੀ। ਜਿਸ ਤੋਂ ਬਾਅਦ ਉਹ 7 ਨਵੰਬਰ ਨੂੰ ਮੋਹਾਲੀ ਵਿਖੇ ਡਾ: ਗੁਰਵੀਨ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝਣਗੇ।


ਸੀਐਮ ਦੇ ਵਿਆਹ ਤੋਂ ਬਾਅਦ 'ਆਪ' ਦੇ ਕਈ ਨੇਤਾਵਾਂ ਨੇ ਕਰਵਾਇਆ ਵਿਆਹ


ਜਦੋਂ ਤੋਂ 'ਆਪ' ਸੱਤਾ 'ਚ ਆਈ ਹੈ, ਮੰਤਰੀਆਂ ਅਤੇ ਨੇਤਾਵਾਂ ਦੇ ਵਿਆਹ ਹੋ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਹੀ ਦੂਜੀ ਵਾਰ ਵਿਆਹ ਕਰਵਾ ਲਿਆ ਹੈ। ਜਿਸ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿਧਾਇਕ ਨਰਿੰਦਰ ਕੌਰ ਭਾਰਜ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਵਿਆਹ ਕਰਵਾ ਚੁੱਕੇ ਹਨ।

'cabinet minister','marriage','today news','hindi news','breaking'

Please Comment Here

Similar Post You May Like

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • पंजाब के एक और कैबिनेट मंत्री बंधने जा रहे विवाह बंधन में,

    पंजाब के एक और कैबिनेट मंत्री बंधने जा रहे विवाह बंधन में, जानिए शादी की तारीख

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • कराची के शॉपिंग मॉल में लगी भीषण आग,

    कराची के शॉपिंग मॉल में लगी भीषण आग, 11 लोगों की हुई दर्दनाक मौत

  • कैबिनेट मंत्री कुलदीप सिंह धालीवाल के सामने दो कारों का एक्सीडेंट,

    कैबिनेट मंत्री कुलदीप सिंह धालीवाल के सामने दो कारों का एक्सीडेंट, अपनी गाड़ी से खुद पहुंचाया अस्पताल

  • पंजाब के स्कूलों में मिड-डे मील को लेकर सख्त आदेश जारी,

    पंजाब के स्कूलों में मिड-डे मील को लेकर सख्त आदेश जारी, अब स्कूलों में होगी सख्ती

  • चंडीगढ़ में खाना बनाते समय फटा सिलिंडर,

    चंडीगढ़ में खाना बनाते समय फटा सिलिंडर, घर में लगी आग युवक झुलसा

  • कैबिनेट मंत्री अमन अरोड़ा को 2 साल की सजा,

    कैबिनेट मंत्री अमन अरोड़ा को 2 साल की सजा, सुनाम कोर्ट ने सुनाया फैसला

Recent Post

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY