• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਬਿਹਾਰ ਵਿੱਚ ਇੱਕ ਹੋਰ ਪੁਲ ਡਿੱਗਿਆ, ਦਰਜਨਾਂ ਪਿੰਡਾਂ ਦਾ ਸੰਪਰਕ ਟੁੱਟਿਆ

बिहार में एक और पुल गिरा,
6/22/2024 4:38:14 PM Raj     bridge collapsed, Bihar bridge collapsed, collapsed, Bihar bridge     ਬਿਹਾਰ ਵਿੱਚ ਇੱਕ ਹੋਰ ਪੁਲ ਡਿੱਗਿਆ, ਦਰਜਨਾਂ ਪਿੰਡਾਂ ਦਾ ਸੰਪਰਕ ਟੁੱਟਿਆ   बिहार में एक और पुल गिरा,

ਬਿਹਾਰ ਵਿਚ ਇਕ ਹਫਤੇ ਦੇ ਅੰਦਰ ਦੂਜਾ ਪੁਲ ਧਾਰਸ਼ਾਈ ਹੋ ਗਿਆ ਹੈ। ਸੀਵਾਨ ਵਿਚ ਗੰਡਕ ਨਹਿਰ 'ਤੇ ਬਣਿਆ ਪੁਲ ਭ੍ਰਿਸ਼ਟਾਚਾਰ ਦੀ ਭੇਂਟ ਚੜ੍ਹ ਗਿਆ । ਨਹਿਰ 'ਤੇ ਬਣੇ  ਪੁਲ ਦਾ ਇੱਕ ਪਿਲਰ ਧੱਸਣ ਨਾਲ ਬ੍ਰਿਜ  ਡਿੱਗ ਗਿਆ |  ਇਹ ਪੁਲ ਮਹਾਰਾਜਗੰਜ ਪ੍ਰਖੰਡ ਦੇ  ਪਟੇਡੀ  ਬਾਜ਼ਾਰ ਅਤੇ ਦਰੌਂਦਾ ਪ੍ਰਖੰਡ ਕੇ ਰਾਮਗਢ ਪੰਚਾਇਤ ਨੂੰ  ਜੋੜਦਾ  ਸੀ। ਪੁਲ ਧਸਣ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ।

ਦੂਰ-ਦੂਰ ਤੱਕ ਸੁਣਾਈ ਦਿੱਤੀ ਪੁਲ ਡਿੱਗਣ ਦੀ ਆਵਾਜ਼

ਪੁਲ ਡਿੱਗਣ ਦੀ ਆਵਾਜ਼ ਕਾਫੀ ਦੂਰ ਤਕ ਸੁਣਾਈ ਦਿੱਤੀ । ਪੁਲ ਡਿੱਗਣ ਦੀ ਆਵਾਜ਼ ਤੋਂ ਇਲਾਕੇ ਦੇ ਲੋਕ ਸਹਿਮ ਗਏ। ਫਿਲਹਾਲ ਹਾਦਸੇ ਵਿੱਚ ਕਿਸੇ  ਵੀ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਪੁਲਿਸ ਨੂੰ ਫੋਨ ਕਰ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ।

ਮਿੱਟੀ ਖੁਰਣ ਕਾਰਨ ਢਹਿ ਗਿਆ ਪੁਲ 

ਦੱਸਿਆ ਜਾ ਰਿਹਾ ਹੈ ਕਿ ਪੁਲ ਕਾਫੀ ਪੁਰਾਣਾ ਸੀ। ਨਹਿਰ ਦੀ ਉਸਾਰੀ ਪਿਛਲੇ ਸਾਲ ਹੋਈ ਸੀ ਪਰ ਇਸ ਵਿੱਚ ਵੀ ਲਾਪ੍ਰਵਾਹੀ ਵਰਤੀ ਗਈ ਸੀ। ਜਿਸ ਕਾਰਨ ਪਾਣੀ ਦੇ ਤੇਜ਼ ਵਹਾਅ ਕਾਰਨ ਪੁਲ ਦੇ ਪਿਲਰ ਦੀ ਮਿੱਟੀ ਖੁਰਣੀ ਸ਼ੁਰੂ ਹੋ ਗਈ ਸੀ।

'bridge collapsed','Bihar bridge collapsed','collapsed','Bihar bridge'

Please Comment Here

Similar Post You May Like

  • बिहार में एक और पुल गिरा,

    बिहार में एक और पुल गिरा, दर्जनों गांवों का संपर्क टूटा

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY