• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਲਾਰੈਂਸ ਬਿਸ਼ਨੋਈ ਸਮੇਤ 26 ਮੁਲਜ਼ਮਾਂ ਦੀ ਪੇਸ਼ੀ, ਕੋਰਟ ਨੇ ਚਾਰਜਸ਼ੀਟ ਕੀਤੀ ਦਾਖ਼ਲ

7/28/2023 12:12:00 PM Gagan Walia     latest news, khabristan punjabi, lawrence bishnoi, sidhu moosewala murder case, mansa court, charge sheet    ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਲਾਰੈਂਸ ਬਿਸ਼ਨੋਈ ਸਮੇਤ 26 ਮੁਲਜ਼ਮਾਂ ਦੀ ਪੇਸ਼ੀ, ਕੋਰਟ ਨੇ ਚਾਰਜਸ਼ੀਟ ਕੀਤੀ ਦਾਖ਼ਲ 

ਖਬਰਿਸਤਾਨ ਨੈੱਟਵਰਕ ਬਠਿੰਡਾ-  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਅਪਡੇਟ ਸਾਹਮਣੇ ਆਈ ਹੈ।

ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਦੱਸ ਦੇਈਏ ਕਿ ਸਿੱਧੂ ਕਤਲਕਾਂਡ ਵਿਚ ਗ੍ਰਿਫ਼ਤਾਰ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ ਬਠਿੰਡਾ, ਗੰਗਾਨਗਰ, ਗੋਇੰਦਵਾਲ ਸਾਹਿਬ ਸਣੇ ਵੱਖ-ਵੱਖ ਜੇਲ੍ਹਾਂ ਵਿਚ ਬੰਦ 26 ਮੁਲਜ਼ਮਾਂ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਮਾਨਸਾ ਕੋਰਟ ਵਿਚ ਪੇਸ਼ੀ ਹੋਈ।

 

ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ

ਇਸ ਦੌਰਾਨ ਮਾਨਸਾ ਦੀ ਅਦਾਲਤ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਹੁਣ ਉਨ੍ਹਾਂ ਖ਼ਿਲਾਫ਼ ਮੁਕੱਦਮਾ ਸ਼ੁਰੂ ਹੋਵੇਗਾ।

 ਅਗਲੀ ਸੁਣਵਾਈ 9 ਅਗਸਤ ਨੂੰ

ਦੱਸ ਦੇਈਏ ਕਿ ਹੁਣ ਮਾਨਸਾ ਕੋਰਟ ਨੇ ਇਸ ਮਾਮਲੇ ਵਿਚ ਚਾਰਜਸ਼ੀਟ ਦਾਖ਼ਲ ਕਰ ਲਈ ਹੈ। ਹੁਣ ਫਾਈਲ ਹੇਠਲੀ ਅਦਾਲਤ ਵੱਲੋਂ ਦੋਸ਼ ਤੈਅ ਕਰਨ ਲਈ ਸੈਸ਼ਨ ਕੋਰਟ ਵਿਚ ਭੇਜ ਦਿੱਤੀ ਗਈ ਹੈ। ਕੋਰਟ ਵੱਲੋਂ ਅਗਲੀ ਸੁਣਵਾਈ 9 ਅਗਸਤ ਦੀ ਰੱਖੀ ਗਈ ਹੈ। 9 ਅਗਸਤ ਨੂੰ ਮੁੜ ਕੋਰਟ ਵੱਲੋਂ ਇਸ ਮਾਮਲੇ ਵਿਚ ਸੁਣਵਾਈ ਕੀਤੀ ਜਾਵੇਗੀ। 


'latest news','khabristan punjabi','lawrence bishnoi','sidhu moosewala murder case','mansa court','charge sheet'

Please Comment Here

Similar Post You May Like

  • DC ਵਿਸ਼ੇਸ਼ ਸਾਰੰਗਲ ਨੇ ਸ਼ਾਹਕੋਟ ਦੇ 50 ਹੜ੍ਹ ਸੰਭਾਵਤ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਦਿੱਤੇ ਹੁਕਮ

    DC ਵਿਸ਼ੇਸ਼ ਸਾਰੰਗਲ ਨੇ ਸ਼ਾਹਕੋਟ ਦੇ 50 ਹੜ੍ਹ ਸੰਭਾਵਤ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਦਿੱਤੇ ਹੁਕਮ

Recent Post

  • ਪੰਜਾਬ 'ਚ ਵੱਧਣ ਲੱਗੀ ਗਰਮੀ , ਤਾਪਮਾਨ 40 ਡਿਗਰੀ ਤੋਂ ਪਾਰ, ਇਸ ਦਿਨ ਮੀਂਹ ਪਵੇਗਾ ਮੀਂਹ ...

  • ਪੰਜ ਦਿਨਾਂ ਲਈ ਪੰਜਾਬ ਦੇ ਇਸ ਜ਼ਿਲ੍ਹੇ 'ਚ ਸਕੂਲ ਰਹਿਣਗੇ ਬੰਦ, DC ਨੇ ਜਾਰੀ ਕੀਤੇ ਹੁਕਮ...

  • ਜਲੰਧਰ ਦੇ ਇਕ ਹੋਟਲ 'ਚ ਲੜਕੀ ਨਾਲ ਗੈਂਗਰੇਪ, Boyfriend ਨੇ ਦੋਸਤ ਨਾਲ ਮਿਲ ਕੇ ਕੀਤਾ ਘਿਨਾਉਣਾ ਕੰਮ...

  • ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ, ਇੱਕ ਢੇਰ ...

  • CM ਮਾਨ ਦਾ ਵੱਡਾ ਐਲਾਨ, ਹੁਣ ਸੇਵਾ ਕੇਂਦਰਾਂ 'ਚ ਹੋਣਗੀਆਂ ਰਜਿਸਟਰੀਆਂ, ਪੰਜਾਬੀ ਭਾਸ਼ਾ ਦੀ ਹੋਵੇਗੀ ਵਰਤੋ...

  • ਮਾਤਾ ਵੈਸ਼ਨੋ ਦੇਵੀ ਵਿਖੇ ਹੈਲੀਕਾਪਟਰ ਤੇ ਬੈਟਰੀ ਕਾਰ ਸੇਵਾ ਹੋਈ ਬਹਾਲ, ਸ਼ਰਧਾਲੂ ਲੈ ਸਕਣਗੇ ਲਾਭ...

  • ਜਲੰਧਰ 'ਚ ਅਰਬਨ ਅਸਟੇਟ ਫਾਟਕ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ, ਧਰਨਾ ਪ੍ਰਦਰਸ਼ਨ ਕਰ ਕੇ ਕੀਤਾ ਵਿਰੋਧ...

  • PSEB 12ਵੀਂ ਦੇ ਨਤੀਜਿਆਂ 'ਚ ਲੜਕੀਆਂ ਦੀ ਝੰਡੀ, ਬਰਨਾਲਾ ਦੀ ਹਰਸੀਰਤ ਕੌਰ ਨੇ ਕੀਤਾ ਟਾਪ...

  • ਪੰਜਾਬ ਹਰਿਆਣਾ ਪਾਣੀ ਵਿਵਾਦ 'ਤੇ ਹਾਈ ਕੋਰਟ 'ਚ ਸੁਣਵਾਈ, ਹਰਿਆਣਾ ਨੂੰ NOTICE...

  • CANADA 'ਚ 25 ਸਾਲਾ ਗੱਭਰੂ ਦੀ ਮੌ.ਤ, ਮਾਪਿਆਂ ਦਾ ਸੀ ਇਕਲੌਤਾ ਪੁੱਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY