• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ ਦਾ ਫੌਜੀ ਜਵਾਨ ਲੇਹ-ਲੱਦਾਖ 'ਚ ਸ਼ਹੀਦ, ਇਲਾਕੇ 'ਚ ਸੋਗ

12/29/2023 4:32:41 PM Gurpreet Singh     punjab latest news, army soldier death, soldierr martyred in leh-ladakh, amritsar news    ਅੰਮ੍ਰਿਤਸਰ ਦਾ ਫੌਜੀ ਜਵਾਨ ਲੇਹ-ਲੱਦਾਖ 'ਚ ਸ਼ਹੀਦ, ਇਲਾਕੇ 'ਚ ਸੋਗ  

ਲੇਹ-ਲੱਦਾਖ 'ਤੇ ਡਿਊਟੀ ਦੌਰਾਨ ਇਕ ਜਵਾਨ ਸ਼ਹੀਦ ਹੋ ਗਿਆ। ਸ਼ਹੀਦ ਹੋਣ ਵਾਲਾ ਫੌਜੀ ਜਵਾਨ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਡੱਗ ਤੂਤ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਡਿਊਟੀ ਦੌਰਾਨ ਸਿਆਚਿਨ ਗਲੇਸ਼ੀਅਰ ਤੋਂ ਬਰਫ ਡਿੱਗਣ ਨਾਲ ਉਸ ਦੇ ਹੇਠਾਂ ਦੱਬ ਜਾਣ ਕਾਰਣ ਜਵਾਨ ਦੀ ਮੌਤ ਹੋਈ। 

ਮੀਡੀਆ ਰਿਪੋਰਟ ਅਨੁਸਾਰ ਫੌਜੀ ਜਵਾਨ ਸ਼ਮਸ਼ੇਰ ਸਿੰਘ 4 ਸਾਲ ਪਹਿਲਾਂ ਫੌਜ ਦੀ 105 ਇੰਜੀਨੀਅਰਿੰਗ ਬਟਾਲੀਅਨ ’ਚ ਭਰਤੀ ਹੋਇਆ ਸੀ।  ਖਬਰ ਮਿਲਣ ਉਤੇ ਸਾਰੇ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ। ਫੌਜੀ ਸ਼ਮਸ਼ੇਰ ਸਿੰਘ ਦਾ ਭਲਕੇ 30 ਦਸੰਬਰ ਨੂੰ ਅੰਤਿਮ ਸੰਸਕਾਰ ਕੀਤਾ ਜਾਵੇਗਾ। 

ਜ਼ਿਕਰਯੋਗ ਹੈ ਕਿ ਸ਼ਹੀਦ ਸ਼ਮਸ਼ੇਰ ਸਿੰਘ ਗਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਸੀ, ਉਸ ਦੀਆਂ ਦੋ ਭੈਣਾਂ ਅਤੇ ਇਕ ਭਰਾ ਸੀ। ਉਹ ਅਜੇ ਕੁਆਰਾ ਸੀ।

'punjab latest news','army soldier death','soldierr martyred in leh-ladakh','amritsar news'

Please Comment Here

Similar Post You May Like

Recent Post

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

  • ਰੋਜ਼ਾਨਾ ਇਸਤੇਮਾਲ ਹੋਣ ਵਾਲੀਆਂ ਚੀਜ਼ਾ ਹੋਣਗੀਆਂ ਸਸਤੀਆਂ? ਆਮ ਲੋਕਾਂ ਨੂੰ ਮਿਲੇਗੀ ਰਾਹਤ...

  • ਬਿਕਰਮ ਮਜੀਠੀਆ ਮਾਮਲੇ 'ਚ ਵੱਡੇ ਖੁਲਾਸੇ, ਕੋਰਟ ਨੇ ਸੁਣਾਇਆ ਫੈਸਲਾ, ਸੁਖਬੀਰ ਬਾਦਲ ਰਿਹਾਅ...

  • ਤਕਨੀਕੀ ਖਰਾਬੀ ਤੋਂ ਬਾਅਦ 26 ਹਜ਼ਾਰ ਫੁੱਟ ਹੇਠਾਂ ਆਇਆ ਜਹਾਜ਼, 191 ਪੈਸੰਜਰਾਂ ਦੇ ਸੁੱਕੇ ਸਾਹ, VIDEO...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY