• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਆਸ਼ਾ ਵਰਕਰਾਂ ਤੇ ਮਿਡ-ਡੇ-ਮੀਲ ਵਰਕਰਾਂ ਦੀ ਲੱਗੇਗੀ ਚੋਣ ਡਿਊਟੀ , 200 ਰੁਪਏ ਪ੍ਰਤੀ ਦਿਨ ਮਿਲੇਗਾ ਮਾਣ ਭੱਤਾ

5/15/2024 3:33:57 PM Gurpreet Singh     asha workers, mid-day meal workers, punjab election commision, election duty     ਆਸ਼ਾ ਵਰਕਰਾਂ ਤੇ ਮਿਡ-ਡੇ-ਮੀਲ ਵਰਕਰਾਂ ਦੀ ਲੱਗੇਗੀ  ਚੋਣ ਡਿਊਟੀ , 200 ਰੁਪਏ ਪ੍ਰਤੀ ਦਿਨ ਮਿਲੇਗਾ ਮਾਣ ਭੱਤਾ 

ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ।ਪੰਜਾਬ ਲੋਕ ਸਭਾ ਚੋਣਾਂ ਵਿੱਚ ਪੋਲਿੰਗ ਪਾਰਟੀਆਂ ਨੂੰ ਭੋਜਨ ਜਾਂ ਸਿਹਤ ਸੰਬੰਧੀ ਸਮੱਸਿਆਵਾਂ ਦੀ ਸਥਿਤੀ ਵਿੱਚ ਤੁਰੰਤ ਮਦਦ ਮਿਲੇਗੀ। ਇਸ ਦੇ ਲਈ ਚੋਣ ਕਮਿਸ਼ਨ ਨੇ ਹੀਟ ਵੈੱਬ ਪ੍ਰਬੰਧਨ ਲਈ ਮਿਡ-ਡੇ-ਮੀਲ ਵਰਕਰਾਂ ਅਤੇ ਆਸ਼ਾ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨਸੀ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਵਾਸਤੇ ਖਾਣਾ ਤਿਆਰ ਕਰਨ ਲਈ ਮਿਡ ਡੇ ਮੀਲ ਵਰਕਰਾਂ ਦੀ ਡਿਊਟੀ ਲਗਾਈ ਜਾਣੀ ਹੈ।

ਇਸ ਤੋਂ ਇਲਾਵਾ 1 ਜੂਨ ਵੋਟਾਂ ਵਾਲੇ ਦਿਨ ਗਰਮ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਆਸ਼ਾ ਵਰਕਰਾਂ ਨੂੰ ਵੀ ਪੋਲਿੰਗ ਬੂਥਾਂ ‘ਤੇ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਕਿਸੇ ਪੋਲਿੰਗ ਸਟਾਫ ਜਾਂ ਬੂਥ ‘ਤੇ ਆਏ ਵੋਟਰ ਦੀ ਸਿਹਤ ਨਾਸਾਜ਼ ਹੋਣ ‘ਤੇ ਉਨ੍ਹਾਂ ਦੀ ਤੁਰੰਤ ਸਹਾਇਤਾ ਕੀਤੀ ਜਾ ਸਕੇ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਵੀ ਮਿਡ ਡੇ ਮੀਲ ਵਰਕਰਾਂ ਦੀ ਤਰਜ਼ ‘ਤੇ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ।

'asha workers','mid-day meal workers','punjab election commision','election duty'

Please Comment Here

Similar Post You May Like

  • मध्य प्रदेश में चुनाव ड्यूटी से लौट रहे पुलिस जवानों की बस पलटी,

    मध्य प्रदेश में चुनाव ड्यूटी से लौट रहे पुलिस जवानों की बस पलटी, 21 घायल, 2 ट्रकों ने मारी टक्कर

Recent Post

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY