• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪਠਾਨਕੋਟ 'ਚ ਢਾਬੇ 'ਤੇ ਚੱਲੀਆਂ ਗੋਲੀਆਂ, ਪੰਜ ਤੋਂ ਸੱਤ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

पठानकोट में हमलावरों ने ढाबे पर चलाई अंधाधुंध गोलियां,
3/30/2024 4:54:37 PM Raj     Pathankot Firing, Attackers opened, dhaba     ਪਠਾਨਕੋਟ 'ਚ ਢਾਬੇ 'ਤੇ ਚੱਲੀਆਂ ਗੋਲੀਆਂ, ਪੰਜ ਤੋਂ ਸੱਤ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ  पठानकोट में हमलावरों ने ढाबे पर चलाई अंधाधुंध गोलियां,

ਪਠਾਨਕੋਟ 'ਚ ਇੱਕ ਢਾਬੇ 'ਤੇ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਕੀਤੀ। ਗੋਲੀਬਾਰੀ ਸਰਨਾ ਅੱਡਾ ਦੇ ਇਕ ਢਾਬੇ 'ਤੇ ਬੈਠੇ ਦੋ ਵਿਅਕਤੀਆਂ ਉਤੇ ਕੀਤੀ ਗਈ, ਜੋ ਕਿ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ।

ਅੱਜ 12 ਵਜੇ ਦੀ ਵਾਰਦਾਤ

ਢਾਬੇ 'ਤੇ ਮੌਜੂਦ ਲੋਕਾਂ ਮੁਤਾਬਕ ਦੁਪਹਿਰ 12 ਵਜੇ ਦੇ ਕਰੀਬ 5 ਤੋਂ 7 ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਤੇ ਉਨ੍ਹਾਂ ਨੇ ਢਾਬੇ ਦੇ ਅੰਦਰ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਕਾਰਨ ਉਥੇ ਭਗਦੜ ਮੱਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ। ਗੋਲੀਆਂ ਚਲਾਉਣ ਤੋਂ ਬਾਅਦ ਸਾਰੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਪੁਲਸ ਮੌਕੇ 'ਤੇ ਪਹੁੰਚ ਗਈ

ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਗੋਲੀਆਂ ਦੇ ਖੋਲ੍ਹ ਬਰਾਮਦ ਕੀਤੇ ਹਨ। ਪੁਲਿਸ ਨੇ ਦੱਸਿਆ ਕਿ ਅਸੀਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਨੂੰ ਜਲਦ ਫੜ ਲਿਆ ਜਾਵੇਗਾ।



 

'Pathankot Firing','Attackers opened','dhaba'

Please Comment Here

Similar Post You May Like

  • पठानकोट में हमलावरों ने ढाबे पर चलाई अंधाधुंध गोलियां,

    पठानकोट में हमलावरों ने ढाबे पर चलाई अंधाधुंध गोलियां, 2 लोगों को लगी गोलियां

Recent Post

  • ਪੰਜਾਬ 'ਚ ਸਵੇਰ ਤੋਂ ਹੀ ਪੈ ਰਿਹਾ ਮੀਂਹ, ਜਲੰਧਰ ਸਮੇਤ 8 ਜ਼ਿਲ੍ਹਿਆਂ 'ਚ ਫਲੈਸ਼ ਅਲਰਟ ਜਾਰੀ ...

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY