• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਲੁਧਿਆਣਾ ਜ਼ਿਮਨੀ ਚੋਣਾਂ ਲਈ BJP ਨੇ ਆਪਣਾ ਉਮੀਦਵਾਰ ਐਲਾਨਿਆ, ਜੀਵਨ ਗੁਪਤਾ ਨੂੰ ਦਿੱਤੀ ਟਿਕਟ

5/31/2025 1:01:07 PM Gagan Walia     BJP candidate , Ludhiana by-elections, Jeevan Gupta, punjab, gurpreet gogi, elections     ਲੁਧਿਆਣਾ ਜ਼ਿਮਨੀ ਚੋਣਾਂ ਲਈ BJP ਨੇ ਆਪਣਾ ਉਮੀਦਵਾਰ ਐਲਾਨਿਆ, ਜੀਵਨ ਗੁਪਤਾ ਨੂੰ ਦਿੱਤੀ ਟਿਕਟ  

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਜ਼ਿਮਨੀ ਚੋਣਾਂ ਲਈ BJP ਨੇ ਜੀਵਨ ਗੁਪਤਾ ਆਪਣਾ ਉਮੀਦਵਾਰ ਐਲਾਨਿਆ ਹੈ| ਇਸ ਜਿਮਣੀ ਚੋਣਾਂ ਲਈ 19 ਜੂਨ ਨੂੰ ਵੋਟਿੰਗ ਹੋਵੇਗੀ|  ਜਿਸ ਦਾ ਨਤੀਜਾ 23 ਜੂਨ ਨੂੰ ਆਵੇਗਾ | ਬੀਤੇ ਦਿਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਪਰਚਾ ਭਰਿਆ ਸੀ| ਪਾਰਟੀ ਨੇ ਉਮੀਦਵਾਰ ਦੇ ਹੱਕ 'ਚ ਰੋਡ ਸ਼ੋਅ ਕੱਢਿਆ ਸੀ| ਇਸ ਰੋਡ ਸ਼ੋਅ 'ਚ CM ਮਾਨ, ਆਪ ਪੰਜਾਬ ਪ੍ਰਧਾਨ ਅਮਨ ਅਰੋੜਾ, ਪਾਰਟੀ ਸੁਪਰਿਮੋ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਮੁੱਖ ਮੰਤਰੀ ਅਤਿਸ਼ੀ ਮੌਜੂਦ ਸਨ| 

ਦੱਸ ਦੇਈਏ ਕਿ ਬੀਤੇ ਦਿਨ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਅਤੇ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ| 

ਵਿਧਾਇਕ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ

ਤੁਹਾਨੂੰ ਦੱਸ ਦੇਈਏ ਕਿ ਇਹ ਸੀਟ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੈ। ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਇੱਥੇ ਲੰਬੇ ਸਮੇਂ ਤੋਂ ਆਪਣੀ ਤਾਕਤ ਦਿਖਾ ਰਹੇ ਹਨ। ਇਸ ਦੇ ਨਾਲ ਹੀ ਇਲਾਕੇ ਦੇ ਲੋਕ ਲੰਬੇ ਸਮੇਂ ਤੋਂ ਉਪ ਚੋਣ ਦੀ ਉਡੀਕ ਕਰ ਰਹੇ ਸਨ। 

'BJP candidate','Ludhiana by-elections','Jeevan Gupta','punjab','gurpreet gogi','elections'

Please Comment Here

Similar Post You May Like

  • आज से पंजाब की अनाज मंडियां रहेगी बंद

    आज से पंजाब की अनाज मंडियां रहेगी बंद , जानें वजह

  • पंजाब के लोगों के लिए खुशखबरी...

    पंजाब के लोगों के लिए खुशखबरी... बठिंडा से दिल्ली के लिए फ्लाइट आज से शुरु

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY