ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਲਿਸਟ ਵਿਚ 29 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਦੇਖੋ ਪੂਰੀ ਲਿਸਟ।


ਮਾਲਵੀਆ ਨਗਰ ਤੋਂ ਸਤੀਸ਼ ਉਪਾਧਿਆਏ, ਗਾਂਧੀ ਨਗਰ ਤੋਂ ਅਰਵਿੰਦ ਸਿੰਘ ਲਵਲੀ ਅਤੇ ਕਾਲਕਾਜੀ ਤੋਂ ਰਮੇਸ਼ ਵਿਧੂਰੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਭਾਜਪਾ ਨੇ ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ ਦੇ ਖਿਲਾਫ ਪ੍ਰਵੇਸ਼ ਵਰਮਾ ਨੂੰ ਮੈਦਾਨ 'ਚ ਉਤਾਰਿਆ ਹੈ।