ਭਾਰਤੀ ਜਨਤਾ ਪਾਰਟੀ ਨੇ ਜਲੰਧਰ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਵੀ ਆਪਣੀ ਸੂਚੀ ਜਾਰੀ ਕਰਨ ਦੀ ਤਿਆਰੀ ਕਰ ਰਹੀ ਹੈ।