• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

UK 'ਚ ਰਿਸ਼ੂ ਵਾਲੀਆ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਕੱਢੀ ਕਾਰ ਰੈਲੀ

UK में कुलदीप शेखवात व रिशु वालिया की अगुवाई में भाजपा वर्करों ने निकाली कार रैली,
4/15/2024 4:38:36 PM Raj     Rishu Walia, BJP Rally, UK    UK 'ਚ ਰਿਸ਼ੂ ਵਾਲੀਆ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਕੱਢੀ ਕਾਰ ਰੈਲੀ  UK में कुलदीप शेखवात व रिशु वालिया की अगुवाई में भाजपा वर्करों ने निकाली कार रैली,

ਯੂਨਾਈਟਿਡ ਕਿੰਗਡਮ ਦੇ ਲੈਸਟਰ ਸ਼ਹਿਰ ਵਿੱਚ ਭਾਜਪਾ ਵਰਕਰਾਂ ਵੱਲੋਂ ਕਾਰ ਰੈਲੀ ਕੱਢੀ ਗਈ। ਇਸ ਰੈਲੀ ਵਿੱਚ 45 ਤੋਂ ਵੱਧ ਕਾਰਾਂ ਨੇ ਭਾਗ ਲਿਆ ਅਤੇ 100 ਤੋਂ ਵੱਧ ਪਰਿਵਾਰ ਸ਼ਾਮਿਲ ਹੋਏ। ਜਿਨ੍ਹਾਂ ਨੇ ਇਸ ਰੈਲੀ ਨੂੰ ਸਫਲ ਬਣਾਇਆ। ਇਸ ਰੈਲੀ ਵਿੱਚ ਔਰਤਾਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ।

ਇਸ ਵਾਰ 400 ਪਾਰ ਦੇ ਲਾਏ ਨਾਅਰੇ 

ਇਸ ਰੈਲੀ ਦੌਰਾਨ ਲੋਕਾਂ ਨੇ ਭਾਜਪਾ ਜ਼ਿੰਦਾਬਾਦ ਦੇ ਨਾਅਰੇ ਲਾਏ। ਇੰਨਾ ਹੀ ਨਹੀਂ ਉਨ੍ਹਾਂ ਨੇ ਭਾਰਤ ਤੇ ਭਾਜਪਾ ਦੇ ਝੰਡੇ ਲਹਿਰਾਉਂਦੇ ਹੋਏ ਕਿਹਾ ਕਿ ਇਸ ਵਾਰ ਇਹ ਅੰਕੜਾ 400 ਨੂੰ ਪਾਰ ਕਰ ਜਾਵੇਗਾ। ਇਸ ਰੈਲੀ ਵਿੱਚ ਬੱਚਿਆਂ, ਔਰਤਾਂ ਤੇ ਬਜ਼ੁਰਗਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

ਰੈਲੀ ਤੋਂ ਬਾਅਦ ਵਾਕ ਫਾਰ ਮੋਦੀ

ਕਾਰ ਰੈਲੀ ਦੀ ਸਫਲਤਾ ਤੋਂ ਬਾਅਦ ਭਾਜਪਾ ਵਰਕਰਾਂ ਵੱਲੋਂ ਵਾਕ ਫਾਰ ਮੋਦੀ ਦਾ ਆਯੋਜਨ ਕੀਤਾ ਗਿਆ। ਇਸ ਦੀ ਅਗਵਾਈ ਕੁਲਦੀਪ ਸ਼ੇਖਾਵਤ ਦੇ ਨਾਲ ਹਿੰਦੂ ਸਨਾਤਨ ਮੰਦਰ ਤੋਂ ਰਿਸ਼ੂ ਵਾਲੀਆ ਨੇ ਕੀਤੀ। ਸ਼ਾਸਤਰੀ ਸਵਾਮੀ ਸੂਰਜ ਪ੍ਰਕਾਸ਼ ਦਾਸ ਜੀ, ਸਵਾਮੀ ਸਤਿਆਪ੍ਰਕਾਸ਼ ਦਾਸ ਜੀ ਨੇ ਵੀ ਵਾਕ ਫਾਰ ਮੋਦੀ ਵਿਚ ਹਿੱਸਾ ਲਿਆ।

'Rishu Walia','BJP Rally','UK'

Please Comment Here

Similar Post You May Like

  • लुधियाना के युवक की यूके में हार्ट अटैक से मौ+त,

    लुधियाना के युवक की यूके में हार्ट अटैक से मौ+त, डेढ़ साल पहले स्टडी वीजा पर गया था विदेश

  • UK में कुलदीप शेखवात व रिशु वालिया की अगुवाई में भाजपा वर्करों ने निकाली कार रैली,

    UK में कुलदीप शेखवात व रिशु वालिया की अगुवाई में भाजपा वर्करों ने निकाली कार रैली, Walk for Modi का भी किया आयोजन

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY