• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ 'ਚ ਬਣਨਗੇ BMW ਦੇ ਸਪੇਅਰ ਪਾਰਟਸ, ਮੁੱਖ ਮੰਤਰੀ ਅਗਲੇ ਮਹੀਨੇ ਇਸ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ

अब पंजाब में बनेंगे BMW के स्पेयर पार्ट्स
9/19/2024 3:55:08 PM Ojasvi Kaushal     Punjab, Spare Parts, Made in Punjab, Hindi News, Mission Investment, BMW    ਪੰਜਾਬ 'ਚ ਬਣਨਗੇ BMW ਦੇ ਸਪੇਅਰ ਪਾਰਟਸ, ਮੁੱਖ ਮੰਤਰੀ ਅਗਲੇ ਮਹੀਨੇ ਇਸ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ   अब पंजाब में बनेंगे BMW के स्पेयर पार्ट्स

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ BMW ਕੰਪਨੀ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਨਿਵੇਸ਼ ਨੂੰ ਲੈਕੇ ਵਿਸ਼ੇਸ਼ ਵਿਚਾਰ -ਚਰਚਾ ਹੋਈ। ਪੰਜਾਬ ਸਰਕਾਰ ਦਾ ‘ਮਿਸ਼ਨ ਇਨਵੈਸਟਮੈਂਟ’ ਨੂੰ ਵੱਡੀ ਸਫਲਤਾ ਮਿਲੀ ਹੈ। ਹੁਣ BMW ਦੇ ਸਪੇਅਰ ਪਾਰਟਸ ਪੰਜਾਬ 'ਚ ਬਣਾਏ ਜਾਣਗੇ। ਕੰਪਨੀ ਨੇ ਪੰਜਾਬ 'ਚ ਪਲਾਂਟ ਲਗਾਉਣ ਦਾ ਫੈਸਲਾ ਕੀਤਾ ਹੈ।

ਕੰਪਨੀ ਵੱਲੋਂ ਮੰਡੀ ਗੋਬਿੰਦਗੜ੍ਹ ਵਿੱਚ ਪਲਾਂਟ ਲਾਇਆ ਜਾਵੇਗਾ। ਸੀਐਮ ਭਗਵੰਤ ਅਗਲੇ ਮਹੀਨੇ ਇਸ ਦੀ ਸ਼ੁਰੂਆਤ ਕਰਨਗੇ। ਇਸ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ।

ਸੀਐਮ ਨੇ ਕੰਪਨੀ ਨੂੰ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਕੰਪਨੀ ਅਗਲੇ ਮਹੀਨੇ ਆਪਣੇ ਪਲਾਂਟ ਦਾ ਕੰਮ ਸ਼ੁਰੂ ਕਰ ਦੇਵੇਗੀ। ਮੁੱਖ ਮੰਤਰੀ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਪਹਿਲਾਂ ਪਿਛਲੇ ਸਾਲ ਮੁੱਖ ਮੰਤਰੀ ਜਰਮਨੀ ਗਏ ਸਨ। ਕੰਪਨੀ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਵੀ ਦਿੱਤਾ ਗਿਆ।

ਸੀਐਮ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ 

CM ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਲਿਖਿਆ ਹੈ ਕਿ ਮਸ਼ਹੂਰ ਕੰਪਨੀ BMW ਦੀ ਗੱਡੀਆਂ ਦੇ ਪਾਰਟਸ ਬਣਾਉਣ ਦੇ ਨਿਵੇਸ਼ ਨੂੰ ਲੈ ਕੇ ਅਧਿਕਾਰੀਆਂ ਦੇ ਨਾਲ ਬੈਠਕ ਹੋਈ ਤੇ ਪੰਜਾਬ ਚ ਨਿਵੇਸ਼ ਨੂੰ ਲੈ ਕੇ ਵਿਸਥਾਰ 'ਚ ਚਰਚਾ ਹੋਈ | 

ਪੰਜਾਬ ਦੇ ਮੰਡੀ ਗੋਬਿੰਦਗੜ੍ਹ 'ਚ BMW ਦੇ ਪਾਰਟਸ ਬਣਾਉਣ ਲਈ ਇੱਕ ਪਲਾਂਟ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ...ਜਿੱਥੇ ਕਰੋੜਾਂ ਰੁਪਏ ਦਾ ਨਿਵੇਸ਼ ਹੋਵੇਗਾ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ...ਮੈਂ ਅਗਲੇ ਮਹੀਨੇ ਇਸਦੀ ਸ਼ੁਰੂਆਤ ਕਰਾਂਗਾ... ਪੰਜਾਬ ਦੀਆਂ ਨਿਵੇਸ਼ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ... ਅਸੀਂ ਰੰਗਲੇ ਪੰਜਾਬ ਦੇ ਆਪਣੇ ਮਿਸ਼ਨ ਵੱਲ ਲਗਾਤਾਰ ਅੱਗੇ ਵਧ ਰਹੇ ਹਾਂ...

'Punjab','Spare Parts','Made in Punjab','Hindi News','Mission Investment','BMW'

Please Comment Here

Similar Post You May Like

  • आज से पंजाब की अनाज मंडियां रहेगी बंद

    आज से पंजाब की अनाज मंडियां रहेगी बंद , जानें वजह

  • पंजाब के लोगों के लिए खुशखबरी...

    पंजाब के लोगों के लिए खुशखबरी... बठिंडा से दिल्ली के लिए फ्लाइट आज से शुरु

Recent Post

  • ਜਲੰਧਰ 'ਚ Flipkart ਕਰਮਚਾਰੀ 'ਤੇ ਹਮਲਾ, ਡੇਢ ਲੱਖ ਰੁਪਏ ਲੁੱਟੇ, CCTV ਫੁਟੇਜ ਦੀ ਭਾਲ ਜਾਰੀ ...

  • ਪੰਜਾਬ 'ਚ Medical Store 3 ਦਿਨ ਬੰਦ ਰਹਿਣਗੇ, ਇਸ ਕਾਰਣ ਲਿਆ ਫੈਸਲਾ...

  • ਕੈਨੇਡਾ 'ਚ ਮੰਦਰ ਦੇ ਪ੍ਰਧਾਨ ਦੀ ਇਮਾਰਤ 'ਤੇ FIRING, 20 ਲੱਖ ਡਾਲਰ ਦੀ ਮੰਗੀ ਗਈ ਫਿਰੌਤੀ ...

  • ਜਲੰਧਰ 'ਚ ਲੂ ਕਾਰਣ 1 ਮੌ.ਤ, ਪਾਰਾ 46 ਤੋਂ ਪਾਰ, ਆਰੇਂਜ ਅਲਰਟ ਜਾਰੀ...

  • ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਹੋਇਆ ਅੰਤਿਮ ਸੰਸਕਾਰ, CM ਮਾਨ ਸਮੇਤ ਕਈ ਹਸਤੀਆਂ ਪੁੱਜੀਆਂ ...

  • ਪੰਜਾਬ ਵੱਲ ਵੱਧ ਰਿਹੈ ਕੋਰੋਨਾ, ਲੁਧਿਆਣਾ 'ਚ ਹੁਣ ਤੱਕ 2 ਮੌ.ਤਾਂ, ਐਕਟਿਵ ਕੇਸ 6500 ਤੋਂ ਪਾਰ...

  • BREAKING-ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਬਠਿੰਡਾ ਦੇ DSP ਹਰਬੰਸ ਸਿੰਘ ਧਾਲੀਵਾਲ ਸਸਪੈਂਡ...

  • ਕੁੱਤਿਆਂ ਨੂੰ ਸੜਕਾਂ ਤੇ ਪਾਰਕਾਂ 'ਚ ਘੁੰਮਾਉਣ 'ਤੇ ਲੱਗੀ ਪਾਬੰਦੀ, ਇਸ ਕਾਰਣ ਲਿਆ ਗਿਆ ਫੈਸਲਾ...

  • ਪਾਕਿਸਤਾਨੀ ਏਜੰਟ ਨਾਸਿਰ ਢਿੱਲੋਂ ਨੇ ਪੁੰਛ ਗੁਰਦੁਆਰਾ ATTACK ਨੂੰ ਲੈ ਕੇ ਆਖੀ ਇਹ ਗੱਲ, ਯੂਟਿਊਬਰ ਜੋਤੀ ਮੁੜ ਨਿਆਇਕ ਹਿਰ...

  • CANADA ਨੇ ਵਰਕ ਪਰਮਿਟ ਨਿਯਮਾਂ 'ਚ ਕੀਤਾ ਬਦਲਾਅ, ਭਾਰਤੀਆਂ ਨੂੰ ਹੋਵੇਗਾ ਫਾਇਦਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY