• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਬਸਪਾ ਨੇ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ, ਦੇਖੋ ਪੰਜਾਬ ਦੇ ਸਾਰੇ ਉਮੀਦਵਾਰਾਂ ਦੀ ਸੂਚੀ

5/4/2024 4:16:12 PM Gurpreet Singh     bsp announced candidate, jasveer singh garhi, sri anandpur sahib, lok sabha election, bsp candidates in punjab    ਬਸਪਾ ਨੇ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਐਲਾਨਿਆ ਉਮੀਦਵਾਰ, ਦੇਖੋ ਪੰਜਾਬ ਦੇ ਸਾਰੇ ਉਮੀਦਵਾਰਾਂ ਦੀ ਸੂਚੀ 

ਬਹੁਜਨ ਸਮਾਜ ਪਾਰਟੀ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਉਤੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਦੱਸ ਦੇਈਏ ਕਿ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਜਸਵੀਰ ਸਿੰਘ ਗੜ੍ਹੀ ਨੂੰ ਬਸਪਾ ਨੇ ਆਪਣਾ ਉਮੀਦਵਾਰ ਐਲਾਨਿਆ ਹੈ। ਜਸਵੀਰ ਸਿੰਘ ਗੜ੍ਹੀ ਬਸਪਾ ਪੰਜਾਬ ਦੇ ਪ੍ਰਧਾਨ ਵੀ ਹਨ।

ਮੀਡੀਆ ਰਿਪੋਰਟ ਮੁਤਾਬਕ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ 24 ਮਈ ਨੂੰ ਪੰਜਾਬ ਆ ਰਹੇ ਹਨ। ਉਹ ਪੰਜਾਬ ਦੀਆਂ ਸਾਰੀਆਂ 13 ਅਤੇ ਚੰਡੀਗੜ੍ਹ ਦੀ ਇੱਕ ਸੀਟ 'ਤੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਪਾਰਟੀ ਵੱਲੋਂ ਨਵਾਂਸ਼ਹਿਰ ਵਿੱਚ ਰੈਲੀ ਕੀਤੀ ਜਾਵੇਗੀ।

ਬਸਪਾ ਦੇ ਪੰਜਾਬ ਦੀਆਂ 13 ਸੀਟਾਂ ਉਤੇ ਉਮੀਦਵਾਰਾਂ ਦੀ ਸੂਚੀ

ਬਸਪਾ ਨੇ ਹੁਣ ਸਾਰੀਆਂ ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਐਲਾਨੇ ਗਏ ਉਮੀਦਵਾਰਾਂ ਵਿਚ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁਮਨ, ਫ਼ਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾ: ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਸਿੰਘ, ਜਲੰਧਰ ਤੋਂ ਬਲਵਿੰਦਰ ਕੁਮਾਰ, ਫ਼ਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ, ਫ਼ਤਹਿਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਾਤੋਂ ਸ਼ਾਮਿਲ ਹਨ | ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ, ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ, ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ ਅਤੇ ਲੁਧਿਆਣਾ ਤੋਂ ਦਵਿੰਦਰ ਸਿੰਘ ਪਨੇਸਰ ਰਾਮਗੜ੍ਹੀਆ ਨੂੰ ਉਮੀਦਵਾਰ ਬਣਾਇਆ ਗਿਆ ਹੈ।

'bsp announced candidate','jasveer singh garhi','sri anandpur sahib','lok sabha election','bsp candidates in punjab'

Please Comment Here

Similar Post You May Like

  • कल होगा लोकसभा चुनावों की तारीखों का ऐलान,

    कल होगा लोकसभा चुनावों की तारीखों का ऐलान, 3 बजे EC देगा जानकारी

  • पंजाब में 13 लोकसभा सीटों पर 328 उम्मीदवार लड़ रहे चुनाव

    पंजाब में 13 लोकसभा सीटों पर 328 उम्मीदवार लड़ रहे चुनाव , चुनाव आयोग ने लिस्ट की जारी

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY