• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਬਸਤੀ ਬਾਵਾ ਖੇਲ ਪੁਲਸ ਨੇ 14 ਸੱਟੇਬਾਜ਼ਾਂ ਨੂੰ ਕੀਤਾ ਕਾਬੂ, ਲਾਲਚ ਦੇ ਕੇ ਲੋਕਾਂ ਤੋਂ ਠੱਗ ਰਹੇ ਸਨ ਪੈਸਾ

14 ठगों को बस्ती बावा खेल की पुलिस ने किया गिरफ्तार,
12/18/2023 4:09:49 PM Raj     POLICE, BASTI BAWA KHEL, JALANDHAR, LOTTRY, ARREST,    ਬਸਤੀ ਬਾਵਾ ਖੇਲ ਪੁਲਸ ਨੇ 14 ਸੱਟੇਬਾਜ਼ਾਂ ਨੂੰ ਕੀਤਾ ਕਾਬੂ, ਲਾਲਚ ਦੇ ਕੇ ਲੋਕਾਂ ਤੋਂ ਠੱਗ ਰਹੇ ਸਨ ਪੈਸਾ  14 ठगों को बस्ती बावा खेल की पुलिस ने किया गिरफ्तार,

ਜਲੰਧਰ/ ਬਸਤੀ ਬਾਵਾ ਖੇਲ ਪੁਲਸ ਨੇ ਇੱਕ ਵੱਡੇ ਠੱਗ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ 10 ਰੁਪਏ ਲਗਾ ਕੇ 100 ਰੁਪਏ ਕਮਾਉਣ ਦਾ ਲਾਲਚ ਦੇ ਕੇ ਲੋਕਾਂ ਤੋਂ ਪੈਸੇ ਠੱਗ ਰਹੇ ਸਨ। ਇਹ ਠੱਗ ਹੋਰ ਕੋਈ ਨਹੀਂ ਸਗੋਂ ਸੱਟੇਬਾਜ਼ ਹਨ। ਪੁਲਸ ਨੇ 14 ਸੱਟੇਬਾਜ਼ਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਐਸ.ਐਚ.ਓ ਰਾਜੇਸ਼ ਠਾਕੁਰ ਨੇ ਦੱਸਿਆ ਕਿ ਕੁਝ ਸਮੇਂ ਤੋਂ ਉਨ੍ਹਾਂ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸੱਟੇਬਾਜ਼ ਲੋਕਾਂ ਨੂੰ ਲੁੱਟ ਰਹੇ ਹਨ। ਇਸ ਮਾਮਲੇ ਦੀ ਜਾਂਚ ਕਰ ਕੇ ਸੂਚਨਾ ਮਿਲਣ 'ਤੇ ਏ.ਐਸ.ਆਈ ਬਲਜਿੰਦਰ ਸਿੰਘ ਨੂੰ ਤੁਰੰਤ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਿਖੇ ਭੇਜਿਆ ਗਿਆ | ਮੁਲਾਜ਼ਮਾਂ ਨੇ ਦੁਕਾਨ ’ਤੇ ਛਾਪਾ ਮਾਰ ਕੇ ਸੱਟੇਬਾਜ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਦਾ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਉਣ ਤੋਂ ਬਾਅਦ ਜ਼ਮਾਨਤ ਦੇ ਦਿੱਤੀ ਗਈ ਪਰ ਇਨ੍ਹਾਂ ਸਾਰਿਆਂ ਖਿਲਾਫ ਧੋਖਾਧੜੀ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

'POLICE','BASTI BAWA KHEL','JALANDHAR','LOTTRY','ARREST',''

Please Comment Here

Similar Post You May Like

Recent Post

  • ਜਲੰਧਰ 'ਚ ਕਾਂਗਰਸੀ ਆਗੂ ਜ਼ੋਰਾਵਰ ਸਿੰਘ ਸੋਢੀ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ, ਸਾਬਕਾ ਮੰਤਰੀ ਨੇ ਕੀਤੀ ਕਾਰਵਾਈ...

  • ਹੁਣ ਜਲੰਧਰ ਦੇ ਇਸ ਇਲਾਕੇ 'ਚ ਲੱਗੇਗੀ ਪਟਾਕਾ ਮਾਰਕਿਟ, ਨਵੀਂ ਜਗ੍ਹਾਂ ਹੋਈ Final...

  • ਜਲੰਧਰ 'ਚ ਚੋਰਾਂ ਨੇ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣਿਆਂ ਸਮੇਤ ਕੈਸ਼ ਕੀਤਾ ਚੋਰੀ ...

  • ਬਿਕਰਮ ਮਜੀਠੀਆ ਦੀ ਅੱਜ ਪੇਸ਼ੀ, ਕੋਰਟ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ ...

  • ਪੰਜਾਬ 'ਚ ਸਵੇਰ ਤੋਂ ਹੀ ਪੈ ਰਿਹਾ ਮੀਂਹ, ਜਲੰਧਰ ਸਮੇਤ 8 ਜ਼ਿਲ੍ਹਿਆਂ 'ਚ ਫਲੈਸ਼ ਅਲਰਟ ਜਾਰੀ ...

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY