• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਬਠਿੰਡਾ 'ਚ 2 ਵਿਅਕਤੀਆਂ ਨੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਦੇਖੋ ਵੀਡੀਓ

बठिंडा में 2 व्यक्तियों ने नौजवान पर तेजधार हथियारों से किया हमला,
7/8/2024 12:31:28 PM Raj     Bathinda attacked , Bathinda Maur Mandi, Bathinda Mandi Viral Video, Bathinda 2 men attacked on youth, Punjab Breaking News, Punjab latest News    ਬਠਿੰਡਾ 'ਚ 2 ਵਿਅਕਤੀਆਂ ਨੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਦੇਖੋ ਵੀਡੀਓ   बठिंडा में 2 व्यक्तियों ने नौजवान पर तेजधार हथियारों से किया हमला,

ਬਠਿੰਡਾ ਦੀ ਮੌੜ ਮੰਡੀ 'ਚ ਦੋ ਵਿਅਕਤੀਆਂ ਨੇ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੋਵਾਂ ਨੇ ਨੌਜਵਾਨ ਦੀ ਕੁੱਟ-ਕੁੱਟ ਕੇ ਅੱਧ-ਮਰਾ ਕਰ ਦਿੱਤੀ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਪੀੜਤਾ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ।

ਵਾਇਰਲ ਹੋ ਰਹੀ ਹੈ ਵਿਡੀਉ 

ਵਾਇਰਲ ਹੋ ਰਹੀ ਵਿਡੀਉ ਚ ਦੇਖਿਆ ਜਾਂ ਸਕਦਾ ਹੈ ਕਿ 2 ਵਿਅਕਤੀ ਜਿਨਾਂ ਦੇ ਹੱਥਾਂ ਚ ਤੇਜਧਾਰ ਹਥਿਆਰ ਹੈ, ਉਹ ਲਗਾਤਰ ਨੌਜਵਾਨ ਤੇ ਹਮਲਾ ਕਰ ਰਹੇ ਹਨ | ਇਸ ਦੌਰਾਨ ਨੌਜਵਾਨ ਦੋਨੋਂ ਵਿਅਕਤੀਆਂ ਤੋਂ ਖੁਦ ਨੂੰ ਬਚਾਉਣ ਦੀ ਗੁਜਾਰਿਸ਼ ਕਰਦਾ ਹੈ ਪਰ ਓਹ ਉਸ ਤੇ ਹਮਲਾ ਕਰਦੇ ਰਹੇ | ਇਸ ਦੌਰਾਨ ਕੁਝ ਲੋਕ  ਆਉਂਦੇ ਹਨ ਅਤੇ  ਵਿਆਕਤੀਆਂ ਨੂੰ ਪਿਛੇ ਹਟਾਉਣ ਦੀ ਕੋਸ਼ਿਸ਼ ਕਰਦੇ ਹਨ ਪਰ ਉਹ ਪਿਛੇ ਨਹੀ ਹਟਦੇ ਅਤੇ ਲੱਤਾਂ ਮਰਨ ਸ਼ੁਰੂ ਕਰ ਦਿੰਦੇ ਹਨ|

ਨੌਜਵਾਨ ਨਾਲ ਸੀ ਪੁਰਾਣੀ ਰੰਜ਼ਿਸ਼ 

ਦੱਸਿਆ ਜਾਂ ਰਿਹਾ ਹੈ ਕਿ ਨੌਜਵਾਨ ਤੇ ਹਮਲਾ ਪੁਰਾਣੀ ਰੰਜ਼ਿਸ਼ ਦੇ ਤਹਿਤ ਕੀਤਾ ਗਿਆ ਹੈ | ਦੋਨਾਂ ਦੇ ਵਿੱਚ ਪਹਿਲਾ ਤੋਂ ਹੀ  ਚੱਲ ਰਹੀ ਹੈ | ਜਿਸਦੇ ਬਾਅਦ 2 ਵਿਅਕਤੀਆਂ ਨੇ ਸ਼ਰੇਆਮ ਲੋਕਾਂ ਦੇ ਸਾਹਮਣੇ ਤੇਜਧਾਰ ਹਥਿਆਰ ਨਾਲ ਉਸ ਨੂੰ ਮਰਨਾ ਸ਼ੁਰੂ ਕਰ ਦਿੱਤਾ | 

ਪੁਲੀਸ ਨੇ ਦਰਜ ਕੀਤਾ ਮਾਮਲਾ 

ਪੁਲੀਸ ਨੇ ਪੀੜਿਤ ਦੇ ਬਿਆਨ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਹੈ | ਪੁਲੀਸ ਵਿਡੀਉ ਦੀ ਮਦਦ ਨਾਲ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਚ ਜੁਟੀ ਹੋਈ ਹੈ | ਪੁਲੀਸ ਦਾ ਕਹਿਣਾ ਹੈ ਕਿ ਅਸੀਂ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਵਾਂਗੇ |    

'Bathinda attacked','Bathinda Maur Mandi','Bathinda Mandi Viral Video','Bathinda 2 men attacked on youth','Punjab Breaking News','Punjab latest News'

Please Comment Here

Similar Post You May Like

Recent Post

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY