ਲੋਕ ਸਭਾ ਚੋਣਾਂ ਤੋਂ ਪਹਿਲਾਂ ਇੱਕ ਤੋਂ ਦੂਜੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਤੇ ਨੂੰਹ ਪਰਮਪਾਲ ਕੌਰ ਸਿੱਧੂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। Dr. Jahanzaib Sirwal, former IAS Parampal Kaur & Shri Rohan Gupta join the BJP in New Delhi. https://t.co/33ldxfzCly — BJP (@BJP4India) April 11, 2024
ਲੋਕ ਸਭਾ ਚੋਣਾਂ ਤੋਂ ਪਹਿਲਾਂ ਇੱਕ ਤੋਂ ਦੂਜੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਤੇ ਨੂੰਹ ਪਰਮਪਾਲ ਕੌਰ ਸਿੱਧੂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
Dr. Jahanzaib Sirwal, former IAS Parampal Kaur & Shri Rohan Gupta join the BJP in New Delhi. https://t.co/33ldxfzCly — BJP (@BJP4India) April 11, 2024
Dr. Jahanzaib Sirwal, former IAS Parampal Kaur & Shri Rohan Gupta join the BJP in New Delhi. https://t.co/33ldxfzCly