ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਈ ਦੂਜ ਮੌਕੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਇਸ ਸਬੰਧੀ ਉਨ੍ਹਾਂ ਟਵੀਟ ਕੀਤਾ।
ਟਵੀਟ ਕਰ ਕੇ ਦਿੱਤੀ ਵਧਾਈ
ਸੀ ਐਮ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਭੈਣ-ਭਾਈ ਦੇ ਪਿਆਰ ਦੇ ਪ੍ਰਤੀਕ ਤਿਉਹਾਰ ਭਾਈ ਦੂਜ ਦੀਆਂ ਆਪ ਸਭ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਦੁਨੀਆ ਦੇ ਹਰ ਕੋਨੇ ਵਿੱਚ ਵੱਸਦੇ ਭੈਣ-ਭਰਾਵਾਂ ਦਾ ਪਿਆਰ ਸਦਾ ਬਰਕਰਾਰ ਰਹੇ।