ਮੋਹਾਲੀ ਅਦਾਲਤ ਨੇ ਭਾਨਾ ਸਿੱਧੂ ਨੂੰ ਦਿੱਤੀ ਜ਼ਮਾਨਤ
ਮੋਹਾਲੀ ਅਦਾਲਤ ਨੇ ਬਲਾਗਰ ਭਾਨਾ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਹੈ। ਭਾਨਾ ਸਿੱਧੂ ਨੂੰ ਅਦਾਲਤ ਨੇ 50 ਹਜ਼ਾਰ ਰੁਪਏ ਦਾ ਮੁਚੱਲਕਾ ਭਰ ਕੇ ਰਿਹਾਅ ਕਰ ਦਿੱਤਾ ਹੈ। ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਭਾਨਾ ਸਿੱਧੂ ਖਿਲਾਫ ਬਲੈਕਮੇਲ ਕਰਨ ਅਤੇ ਧਮਕੀਆਂ ਦੇਣ ਦਾ ਮਾਮਲਾ ਦਰਜ ਕਰਵਾਇਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਭਾਨਾ ਸਿੱਧੂ ਨੂੰ ਗ੍ਰਿਫਤਾਰ ਕਰ ਲਿਆ।
'Bhana Sidhu','bail','Vlogger',''