ਖ਼ਬਰਿਸਤਾਨ ਨੈੱਟਵਰਕ: ਬਾਲੀਵੁੱਡ ਅਦਾਕਾਰ ਮੁਕੁਲ ਦੇਵ ਦਾ ਦੇਹਾਂਤ ਹੋ ਗਿਆ ਹੈ। ਅਦਾਕਾਰ ਨੇ 54 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਆਈਸੀਯੂ ਵਿੱਚ ਦਾਖਲ ਸਨ। ਰਿਪੋਰਟਾਂ ਅਨੁਸਾਰ ਸ਼ੁੱਕਰਵਾਰ ਰਾਤ ਨੂੰ ਅਦਾਕਾਰ ਦੇਹਾਂਤ ਹੋ ਗਿਆ |ਬਾਲੀਵੁੱਡ ਜਗਤ 'ਚ ਸੋਗ ਦੀ ਲਹਿਰ ਹੈ|
ਮੁਕੁਲ ਦੇਵ ਨੇ ਸਨ ਆਫ਼ ਸਰਦਾਰ, ਆਰ ਰਾਜਕੁਮਾਰ, ਜੈ ਹੋ ਵਰਗੀਆਂ ਫਿਲਮਾਂ ਵਿੱਚ ਨਜ਼ਰ ਆ ਚੁੱਕੇ ਹਨ। ਉਹ ਆਪਣੀ ਦਮਦਾਰ ਅਦਾਕਾਰੀ ਅਤੇ ਵੱਖ-ਵੱਖ ਤਰ੍ਹਾਂ ਦੀਆਂ ਭੂਮਿਕਾਵਾਂ ਨਿਭਾਉਣ ਲਈ ਜਾਣੇ ਜਾਂਦੇ ਸਨ।