• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਫਰੀਦਕੋਟ ਦੇ ਸਕੂਲ 'ਚ ਮੁੰਡਾ -ਕੁੜੀ ਨੇ ਜ਼ਹਿਰ ਪੀ ਕੇ ਕੀਤੀ ਖੁਦਕੁਸ਼ੀ, ਕੰਧ 'ਤੇ ਲਿਖੇ ਨਾਮ ਤੇ ਨੰਬਰ

फरीदकोट के स्कूल में लड़का-लड़की ने जहर पीकर दी अपनी जान,
11/17/2023 2:14:01 PM Raj     faridkot school, drinking poison, commit suicide, today news, hindi news     ਫਰੀਦਕੋਟ ਦੇ ਸਕੂਲ 'ਚ ਮੁੰਡਾ -ਕੁੜੀ ਨੇ ਜ਼ਹਿਰ ਪੀ ਕੇ ਕੀਤੀ ਖੁਦਕੁਸ਼ੀ, ਕੰਧ 'ਤੇ ਲਿਖੇ ਨਾਮ ਤੇ ਨੰਬਰ  फरीदकोट के स्कूल में लड़का-लड़की ने जहर पीकर दी अपनी जान,

ਫਰੀਦਕੋਟ ਦੇ ਪਿੰਡ ਕਲੇਰ ਦੇ ਸਰਕਾਰੀ ਮਿਡਲ ਸਕੂਲ ਵਿੱਚ ਬਰਨਾਲਾ ਦੀ ਇੱਕ ਲੜਕੀ ਅਤੇ ਸੰਗਰੂਰ ਜ਼ਿਲ੍ਹੇ ਦੇ ਇੱਕ ਲੜਕੇ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਸਕੂਲ ਦਾ ਇਕ ਕਰਮਚਾਰੀ ਸਫਾਈ ਲਈ ਪਹੁੰਚਿਆ। ਜਿਸ ਤੋਂ ਬਾਅਦ ਉਸਨੇ ਪੁਲਿਸ ਅਤੇ ਪੰਚਾਇਤ ਨੂੰ ਸੂਚਨਾ ਦਿੱਤੀ।

ਬਾਥਰੂਮ ਦੀ ਕੰਧ 'ਤੇ ਲਿਖੇ ਨਾਮ ਅਤੇ ਨੰਬਰ

ਮ੍ਰਿਤਕਾਂ ਦੀ ਪਛਾਣ ਸੰਗਰੂਰ ਦੇ ਪਿੰਡ ਕਾਂਝਲਾ ਦੇ ਰਹਿਣ ਵਾਲੇ ਬਿੰਦਰ ਸਿੰਘ ਅਤੇ ਬਰਨਾਲਾ ਦੇ ਪਿੰਡ ਕਾਲੇਕੇ ਦੀ ਰਹਿਣ ਵਾਲੀ ਹਰਮਨਦੀਪ ਕੌਰ ਵਜੋਂ ਹੋਈ ਹੈ। ਜ਼ਹਿਰੀਲੀ ਦਵਾਈ ਪੀਣ ਤੋਂ ਪਹਿਲਾਂ ਉਹਨਾਂ ਨੇ ਸਕੂਲ ਦੇ ਬਾਥਰੂਮ ਦੀ ਕੰਧ 'ਤੇ ਆਪਣੇ ਪਿੰਡ ਦਾ ਨਾਂ ਅਤੇ ਮੋਬਾਈਲ ਨੰਬਰ ਲਿਖ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਦੇ ਆਧਾਰ ਕਾਰਡ ਵੀ ਬਰਾਮਦ ਕਰ ਲਏ ਗਏ ਹਨ।

ਮੋਟਰਸਾਈਕਲ 'ਤੇ ਆਏ ਸੀ ਸਕੂਲ

ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਦੋਵੇਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ ਅਤੇ ਸਕੂਲ ਆਉਣ ਤੋਂ ਬਾਅਦ ਦੋਵਾਂ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਵੱਲੋਂ ਜਾਂਚ ਜਾਰੀ ਹੈ।

'faridkot school','drinking poison','commit suicide','today news','hindi news'

Please Comment Here

Similar Post You May Like

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • फरीदकोट के स्कूल में लड़का-लड़की ने जहर पीकर दी अपनी जान,

    फरीदकोट के स्कूल में लड़का-लड़की ने जहर पीकर दी अपनी जान, दीवार पर लिखा नाम-नंबर

  • कराची के शॉपिंग मॉल में लगी भीषण आग,

    कराची के शॉपिंग मॉल में लगी भीषण आग, 11 लोगों की हुई दर्दनाक मौत

  • पंजाब के स्कूलों में मिड-डे मील को लेकर सख्त आदेश जारी,

    पंजाब के स्कूलों में मिड-डे मील को लेकर सख्त आदेश जारी, अब स्कूलों में होगी सख्ती

  • चंडीगढ़ में खाना बनाते समय फटा सिलिंडर,

    चंडीगढ़ में खाना बनाते समय फटा सिलिंडर, घर में लगी आग युवक झुलसा

  •  चार दिन के मासूम और पत्नी को घर से निकाला,

    चार दिन के मासूम और पत्नी को घर से निकाला, ठंड से बच्चे की मौत, पत्नी का आरोप - साली से शादी करना चाहता है पति

  •  Bathinda Fire News:

    Bathinda Fire News: बठिंडा रेलवे स्टेशन पर तेल टैंकर में लगी आग, मचा हड़कंप, देखें VIDEO

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY