• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ 'ਚ ਅੱਧੀ ਰਾਤ ਨੂੰ ਔਰਤ ਦੇ ਘਰ 'ਤੇ ਸੁੱਟੇ ਇੱਟਾਂ-ਪੱਥਰ , ਪੁਰਾਣੀ ਰੰਜਿਸ਼ ਕਾਰਨ ਕੀਤਾ ਹਮਲਾ

अमृतसर में आधी रात महिला के घर पर चले ईट-पत्थर,
7/15/2024 3:08:47 PM Raj     Amritsar Fight, Amritsar viral Video, Amritsar Crime, Punjab Police, Amritsar Police    ਅੰਮ੍ਰਿਤਸਰ 'ਚ ਅੱਧੀ ਰਾਤ ਨੂੰ ਔਰਤ ਦੇ ਘਰ 'ਤੇ ਸੁੱਟੇ ਇੱਟਾਂ-ਪੱਥਰ , ਪੁਰਾਣੀ ਰੰਜਿਸ਼ ਕਾਰਨ ਕੀਤਾ ਹਮਲਾ  अमृतसर में आधी रात महिला के घर पर चले ईट-पत्थर,

ਅੰਮ੍ਰਿਤਸਰ 'ਚ ਤਰਨਤਾਰਨ ਰੋਡ 'ਤੇ ਇਕ ਘਰ 'ਤੇ ਅਣਪਛਾਤੇ ਹਮਲਾਵਰਾਂ ਨੇ ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕੀਤਾ ਅਤੇ ਭੰਨਤੋੜ ਵੀ ਕੀਤੀ। ਘਰ ਦੇ ਮੈਂਬਰਾਂ ਨੇ ਇਸ ਘਟਨਾ ਦੀ ਵੀਡੀਓ ਵੀ ਬਣਾਈ, ਜਿਸ 'ਚ ਹਮਲਾਵਰ ਦੇਰ ਰਾਤ ਘਰ 'ਤੇ ਇੱਟਾਂ ਸੁੱਟਦੇ ਨਜ਼ਰ ਆ ਰਹੇ ਹਨ।

ਪੁਰਾਣੀ ਰੰਜਿਸ਼ ਕਾਰਨ ਕੀਤਾ ਹਮਲਾ 

ਘਟਨਾ ਸਬੰਧੀ ਹਰਪ੍ਰੀਤ ਕੌਰ ਦਾ ਕਹਿਣਾ ਹੈ ਕਿ ਕੁਝ ਸਮਾਂ ਪਹਿਲਾਂ ਟਰਾਲੀ ਲੱਗਣ ਕਾਰਨ ਉਸ ਦਾ ਕੁਝ ਨੌਜਵਾਨਾਂ ਨਾਲ ਝਗੜਾ ਹੋ ਗਿਆ ਸੀ। ਇਸ ਰੰਜਿਸ਼ ਕਾਰਨ ਉਨ੍ਹਾਂ ਨੇ ਆਪਣੇ ਦੋਸਤਾਂ ਨੂੰ ਇਕੱਠਾ ਕਰਕੇ ਸਾਡੇ ਘਰ 'ਤੇ ਇੱਟਾਂ ਰੋੜੇ ਸੁੱਟੇ ਤੇ ਭੰਨਤੋੜ ਕੀਤੀ।

ਪੁਲਿਸ ਨੂੰ ਕੀਤੀ ਸ਼ਿਕਾਇਤ

ਇਸ ਘਟਨਾ ਸਬੰਧੀ ਪੀੜਤ ਔਰਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਔਰਤ ਦਾ ਕਹਿਣਾ ਹੈ ਕਿ ਸਾਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਕਿਉਂਕਿ ਸਾਡੇ ਘਰ 'ਤੇ ਸ਼ਰੇਆਮ ਹਮਲਾ ਕੀਤਾ ਗਿਆ । ਹਮਲਾਵਰਾਂ ਨੇ ਘਰ ਦਾ ਗੇਟ ਵੀ ਤੋੜ ਦਿੱਤਾ ਹੈ।

ਪੁਲਿਸ ਨੇ ਮਾਮਲੇ ਦੀ ਜਾਂਚ 'ਚ ਜੁਟੀ 

ਪੁਲੀਸ ਅਧਿਕਾਰੀ ਗੁਰਮੇਜ ਸਿੰਘ ਨੇ ਦੱਸਿਆ ਕਿ ਪੀੜਤ ਔਰਤ ਹਰਪ੍ਰੀਤ ਨੇ ਬੀਤੀ ਰਾਤ 12 ਵਜੇ ਸਾਨੂੰ ਫੋਨ ਕੀਤਾ ਸੀ। ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਗਲੀ 'ਚ ਕੋਈ ਨਹੀਂ ਸੀ ਅਤੇ ਗਲੀ 'ਚ ਇੱਟਾਂ-ਪੱਥਰ ਪਏ ਸਨ। ਜਿਨ੍ਹਾਂ ਨਾਲ ਲੜਾਈ ਹੋਈ ਸੀ, ਉਨ੍ਹਾਂ ਦੇ ਘਰ ਅਸੀਂ ਛਾਪਾ ਮਾਰਿਆ, ਪਰ ਘਰ 'ਚ ਕੋਈ ਮੌਜੂਦ ਨਹੀਂ ਸੀ। ਮਾਮਲੇ ਦੀ ਜਾਂਚ ਕਰ ਰਹੇ ਹਾਂ |

'Amritsar Fight','Amritsar viral Video','Amritsar Crime','Punjab Police','Amritsar Police'

Please Comment Here

Similar Post You May Like

  • अमृतसर पुलिस इन एक्शन मोड,

    अमृतसर पुलिस इन एक्शन मोड, तीन हथियार तस्कर गिरफ्तार, 11 पिस्तौल और 15 जिंदा कारतूस बरामद

  • पंजाब पुलिस के चर्चित  पुलिस गुरमीत Pinky Cat का निधन,

    पंजाब पुलिस के चर्चित पुलिस गुरमीत Pinky Cat का निधन, डेंगू ने ली जान

  • पंजाब पुलिस की बड़ी कार्रवाई, BKI के 4 गैंग्स्टर्स अरेस्ट,

    पंजाब पुलिस की बड़ी कार्रवाई, BKI के 4 गैंग्स्टर्स अरेस्ट, विदेशी हथियारों समेत कारतूस बरामद

  • Drugs मामले में कोर्ट में पेश नहीं हुए पुलिस अधिकारी,

    Drugs मामले में कोर्ट में पेश नहीं हुए पुलिस अधिकारी, पंजाब सरकार ने लिया सख्त एक्शन का फैसला

  • PM मोदी की सुरक्षा चूक मामले में पंजाब पुलिस ने बड़ा एक्शन,

    PM मोदी की सुरक्षा चूक मामले में पंजाब पुलिस ने बड़ा एक्शन, इस अधिकारी को किया सस्पेंड

  • पंजाब पुलिस ने आतंकवादी परमजीत ढाडी को अमृतसर एयरपोर्ट से पकड़ा

    पंजाब पुलिस ने आतंकवादी परमजीत ढाडी को अमृतसर एयरपोर्ट से पकड़ा

  • अमेरिका गॉट टैलेंट में आ चुके 7 फुट लंबे व्यक्ति को पंजाब पुलिस ने किया अरेस्ट,

    अमेरिका गॉट टैलेंट में आ चुके 7 फुट लंबे व्यक्ति को पंजाब पुलिस ने किया अरेस्ट, करता था ड्रग्स की तस्करी

  • पंजाब पुलिस ने लॉरेंस बिश्नोई के साथी को किया अरेस्ट,

    पंजाब पुलिस ने लॉरेंस बिश्नोई के साथी को किया अरेस्ट, राजस्थान में गैंगस्टर की थी हत्या

Recent Post

  • ਕਾਂਗਰਸ ਜੇਕਰ ਟਿਕਟ ਦਿੰਦੀ ਹੈ ਤਾਂ 2027 ਦੀਆਂ ਚੋਣਾਂ ਜ਼ਰੂਰ ਲੜਾਂਗੀ : ਨਵਜੋਤ ਕੌਰ ਸਿੱਧੂ...

  • ਵਿਆਹ ਦੇ ਬੰਧਨ 'ਚ ਬੱਝੀ ਸਾਂਸਦ ਮਹੂਆ ਮੋਇਤਰਾ, BJD ਨੇਤਾ ਨਾਲ ਲਏ ਸੱਤ ਫੇਰੇ ...

  • IPL ਚੇਅਰਮੈਨ ਧੂਮਲ ਜਲੰਧਰ ਪਹੁੰਚੇ, RCB ਵਿਕਟਰੀ ਪਰੇਡ 'ਤੇ ਕਿਹਾ-ਇਹ ਸਰਕਾਰ ਦੀ ਜਵਾਬਦੇਹੀ ਹੈ ...

  • ਬਿਲ ਗੇਟਸ ਦਾ ਅਹਿਮ ਐਲਾਨ , ਦੌਲਤ ਦਾ ਵੱਡਾ ਹਿੱਸਾ ਕਰਨਗੇ ਦਾਨ ...

  • ਸੋਹਣ ਸਿੰਘ ਠੰਡਲ ਭਾਜਪਾ ਛੱਡ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ WELCOME ...

  • ਹੁਣ ਭਾਰਤ 'ਚ ਬਣਾਈ ਜਾਵੇਗੀ ਰਾਫੇਲ ਲੜਾਕੂ ਜਹਾਜ਼ ਦੀ ਬਾਡੀ , ਦਸੌਲਟ ਅਤੇ ਟਾਟਾ ਗਰੁੱਪ ਕੰਪਨੀ 'ਚ ਹੋਈ ਡੀਲ ...

  • ਹੁਣ ਅਸਾਨੀ ਨਾਲ ਮਿਲੇਗੀ ਤਤਕਾਲ ਟਿਕਟ, ਰੇਲਵੇ ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ ...

  • ਅਮਰੀਕਾ 'ਚ ਪੁੱਤ ਦਾ BIRTHDAY ਸੈਲੀਬ੍ਰੇਟ ਕਰਨ ਜਾ ਰਹੇ ਪਰਿਵਾਰ ਨਾਲ ਭਿਆਨਕ ਹਾਦਸਾ, ਭਾਰਤੀ ਮੂਲ ਦੀਆਂ ਮਾਵਾਂ-ਧੀਆਂ ਦ...

  • ਪੰਜ ਮਹੀਨੇ ਦੇ ਨਵਜੰਮੇ ਬੱਚੇ ਦੀ ਕੋਰੋਨਾ ਨਾਲ ਮੌ.ਤ, ਦੇਸ਼ 'ਚ 5000 ਦੇ ਨੇੜੇ ਪਹੁੰਚੇ ਕੋਰੋਨਾ ਕੇਸ ...

  • ਪੰਜਾਬ 'ਚ ਦੋ ਦਿਨ ਬੰਦ ਰਹਿਣਗੇ ਇਹ ਅਦਾਰੇ ,ਰਹੇਗੀ ਸਰਕਾਰੀ ਛੁੱਟੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY