• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਚੰਡੀਗੜ੍ਹ ਦੇ ਸੈਕਟਰ ਛੱਬੀ ਦੀ ਸਬਜ਼ੀ ਮੰਡੀ 'ਚ ਚੱਲੀਆਂ ਗੋਲੀਆਂ ਤੇ ਤਲਵਾਰਾਂ

2/10/2024 4:33:03 PM Gurpreet Singh     chandigarh news, bullets swords fired, vegetable market of chandigarh, punjab news    ਚੰਡੀਗੜ੍ਹ ਦੇ ਸੈਕਟਰ ਛੱਬੀ ਦੀ ਸਬਜ਼ੀ ਮੰਡੀ 'ਚ ਚੱਲੀਆਂ ਗੋਲੀਆਂ ਤੇ ਤਲਵਾਰਾਂ 

ਚੰਡੀਗੜ੍ਹ ਦੇ ਸੈਕਟਰ 26 ਦੀ ਸਬਜ਼ੀ ਮੰਡੀ 'ਚ ਦਿਨ-ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਹ ਵਾਰਦਾਤ ਕਿਸੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 ਦੱਸ ਦਈਏ ਕਿ ਪੁਲਸ ਅਜੇ ਇਸ ਮਾਮਲੇ ਵਿੱਚ ਚੁੱਪੀ ਧਾਰ ਕੇ ਬੈਠੀ ਹੋਈ ਹੈ। ਮੀਡੀਆ ਰਿਪੋਰਟ ਮੁਤਾਬਕ ਸਬਜ਼ੀ ਮੰਡੀ ‘ਚ ਕੰਮ ਕਰਨ ਵਾਲੇ ਫਾਰੂਕ ਨੇ ਇਕ ਹੋਰ ਦੁਕਾਨਦਾਰ ਅੰਕੁਰ ਰਾਣਾ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਗੋਲੀ ਪਿਸਤੌਲ ਦੇ ਅੰਦਰ ਹੀ ਫਸ ਗਈ। ਇਸ ਕਾਰਨ ਗੋਲੀ ਨਹੀਂ ਲੱਗੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਫਾਰੂਕ ਆਪਣੇ ਨਾਲ ਦੋ-ਤਿੰਨ ਬਾਊਂਸਰ ਲੈ ਕੇ ਆਇਆ ਸੀ ਅਤੇ ਉਨਾਂ ਕੋਲ ਦੋ ਤਲਵਾਰਾਂ ਵੀ ਸਨ।

'chandigarh news','bullets swords fired','vegetable market of chandigarh','punjab news'

Please Comment Here

Similar Post You May Like

Recent Post

  • ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ : ਰਾਜਨ ਅਰੋੜਾ ਦੀ ਅਗਾਊਂ ਜ਼ਮਾਨਤ 'ਤੇ ਇਸ ਦਿਨ ਲਿਆ ਜਾਵੇਗਾ ਫੈਸਲਾ...

  • ਪੰਜਾਬ 'ਚ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ, CIA ਕਰਮਚਾਰੀ ਦੀ ਹੋਈ ਮੌਤ ...

  • ਜਲੰਧਰ ਵੈਸਟ 'ਚ ਚੱਲਿਆ ਨਿਗਮ ਦਾ ਪੰਜਾ, ਨਾਜਾਇਜ਼ ਕਬਜ਼ਿਆਂ 'ਤੇ ACTION, ਇਲਾਕਾ ਵਾਸੀਆਂ ਨੇ ਕੀਤਾ ਵਿਰੋਧ...

  • ਦੇਸ਼ 'ਚ ਕੋਰੋਨਾ ਦੇ ਮਾਮਲੇ 4000 ਤੋਂ ਪਾਰ, 44 ਮੌ.ਤਾਂ, ਮਾਸਕ ਪਹਿਨਣਾ ਹੋਇਆ ਲਾਜ਼ਮੀ...

  • 10 ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ! ਇਸ ਮਹੀਨੇ ਤੋਂ ਬੈਨ, ਸਿਰਫ਼ ਇਨ੍ਹਾਂ ਵਾਹਨਾਂ ਨੂੰ ਮਿਲੇਗੀ ...

  • ਕੀ 500 ਰੁਪਏ ਦੇ ਨੋਟ ਹੋਣ ਜਾ ਰਹੇ ਨੇ ਬੰਦ ? ਦੇਖੋ ਕੀ ਹੈ ਸੱਚਾਈ...

  • 18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ...

  • ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ, 4727 SC ਪਰਿਵਾਰਾਂ ਦਾ ਕਰਜ਼ ਹੋਵੇਗਾ ਮੁਆਫ਼ ...

  • PM ਮੋਦੀ 6 ਜੂਨ ਨੂੰ ਕਰਨਗੇ ਚਨਾਬ ਬ੍ਰਿਜ ਦਾ ਉਦਘਾਟਨ, ਦੁਨੀਆ ਦਾ ਹੈ ਸਭ ਤੋਂ ਉੱਚਾ ਰੇਲਵੇ ਪੁਲ ...

  • ਪੰਜਾਬ 'ਚ ASI ਦੀ ਗੋਲੀ ਲੱਗਣ ਨਾਲ ਮੌਤ, CM ਮਾਨ ਦੀ ਸੁਰੱਖਿਆ 'ਚ ਸੀ ਤਾਇਨਾਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY