• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਹੁਸ਼ਿਆਰਪੁਰ 'ਚ ਦਿਨ-ਦਿਹਾੜੇ ਸਾਬਕਾ ਸਰਪੰਚ 'ਤੇ ਵਰ੍ਹਾਈਆਂ ਗੋਲੀਆਂ, ਮੌਤ

1/4/2024 1:10:23 PM Gurpreet Singh     hoshiarpur news, crime news hoshiarpur, former sarpanch murder    ਹੁਸ਼ਿਆਰਪੁਰ 'ਚ ਦਿਨ-ਦਿਹਾੜੇ ਸਾਬਕਾ ਸਰਪੰਚ 'ਤੇ ਵਰ੍ਹਾਈਆਂ ਗੋਲੀਆਂ, ਮੌਤ 

ਹੁਸ਼ਿਆਰਪੁਰ ਵਿਚ ਹਥਿਆਰਬੰਦ ਹਮਲਾਵਰਾਂ ਨੇ ਦਦਿਆਨਾ ਕਲਾਂ ਦੇ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਹੁਸ਼ਿਆਰਪੁਰ-ਟਾਂਡਾ ਰੋਡ ’ਤੇ ਅੱਡਾ ਦੁਸੜਕਾ ਵਿਖੇ ਦਿਨ-ਦਿਹਾੜੇ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਕਾਜਲ ਅਰਥ ਮੂਵਰ ਦੇ ਮਾਲਕ ਸਾਬਕਾ ਸਰਪੰਚ ਸੰਦੀਪ ਸਿੰਘ ਉਤੇ ਫਾਇਰਿੰਗ ਕਰ ਦਿੱਤੀ। 

ਗੰਭੀਰ ਜ਼ਖਮੀ ਹਾਲਤ ਵਿਚ ਸੰਦੀਪ ਸਿੰਘ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।

 

'hoshiarpur news','crime news hoshiarpur','former sarpanch murder'

Please Comment Here

Similar Post You May Like

Recent Post

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

  • ਪੰਜਾਬ 'ਚ ਮੁੜ ਵੱਧਣ ਲੱਗੀ ਗਰਮੀ, ਆਉਣ ਵਾਲੇ ਦਿਨਾਂ 'ਚ ਮੀਂਹ ਦਾ ਕੋਈ ਅਲਰਟ ਨਹੀਂ ...

  • ਮਸ਼ਹੂਰ ਬਾਡੀ ਬਿਲਡਰ ਤੇ ਬਾਲੀਵੁੱਡ ਅਦਾਕਾਰ ਵਰਿੰਦਰ ਘੁੰਮਣ ਨੇ ਚੋਣਾਂ ਲੜਨ ਦਾ ਕੀਤਾ ਐਲਾਨ , ਕਿਹਾ - 'ਪੰਜਾਬ ਦੇ ਨੌਜਵਾ...

  • ਲੁਧਿਆਣਾ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਇੰਨੇ ਘੰਟਿਆਂ ਦਾ POWER CUT...

  • ਜਲੰਧਰ 'ਚ 4 ਦਿਨ ਮਾਰਕਿਟ ਰਹੇਗੀ ਬੰਦ, ਐਸੋਸੀਏਸ਼ਨ ਪ੍ਰਧਾਨ ਨੇ ਕੀਤਾ ਐਲਾਨ ...

  • ਕਾਂਗਰਸ ਜੇਕਰ ਟਿਕਟ ਦਿੰਦੀ ਹੈ ਤਾਂ 2027 ਦੀਆਂ ਚੋਣਾਂ ਜ਼ਰੂਰ ਲੜਾਂਗੀ : ਨਵਜੋਤ ਕੌਰ ਸਿੱਧੂ...

  • ਵਿਆਹ ਦੇ ਬੰਧਨ 'ਚ ਬੱਝੀ ਸਾਂਸਦ ਮਹੂਆ ਮੋਇਤਰਾ, BJD ਨੇਤਾ ਨਾਲ ਲਏ ਸੱਤ ਫੇਰੇ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY