• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜੰਮੂ-ਕਸ਼ਮੀਰ ਦੇ ਡੋਡਾ 'ਚ ਬੱਸ 300 ਫੁੱਟ ਡੂੰਘੀ ਖੱਡ 'ਚ ਡਿੱਗੀ, 30 ਤੋਂ ਵੱਧ ਮੌਤਾਂ

जम्मू-कश्मीर के डोडा में 300 फुट गहरी खाई में गिरी बस,
11/15/2023 3:21:57 PM Raj     doda, Jammu and kshmir, today news, breaking, hindi news     ਜੰਮੂ-ਕਸ਼ਮੀਰ ਦੇ ਡੋਡਾ 'ਚ ਬੱਸ 300 ਫੁੱਟ ਡੂੰਘੀ ਖੱਡ 'ਚ ਡਿੱਗੀ, 30 ਤੋਂ ਵੱਧ ਮੌਤਾਂ  जम्मू-कश्मीर के डोडा में 300 फुट गहरी खाई में गिरी बस,

ਜੰਮੂ ਦੇ ਡੋਡਾ ਜ਼ਿਲ੍ਹੇ ਵਿੱਚ ਅੱਜ ਯਾਤਰੀਆਂ ਨਾਲ ਭਰੀ ਬੱਸ 300 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਦਰਦਨਾਕ ਹਾਦਸੇ ਵਿਚ 30 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਬੱਸ ਵਿੱਚ 55 ਯਾਤਰੀ ਸਵਾਰ ਸਨ। ਘਟਨਾ ਤੋਂ ਬਾਅਦ ਬਚਾਅ ਟੀਮ ਪਹੁੰਚ ਗਈ। 

ਬਚਾਅ ਦਲ ਨੇ ਦੱਸਿਆ ਕਿ ਜ਼ਖਮੀਆਂ ਨੂੰ ਕਿਸ਼ਤਵਾੜ ਜ਼ਿਲਾ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ, ਡੋਡਾ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਕਿਸ਼ਤਵਾੜ ਤੋਂ ਜੰਮੂ ਜਾ ਰਹੀ ਸੀ

ਇਨ੍ਹਾਂ 'ਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅਜਿਹੇ 'ਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।




 

'doda','Jammu and kshmir','today news','breaking','hindi news'

Please Comment Here

Similar Post You May Like

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • जम्मू-कश्मीर के डोडा में 300 फुट गहरी खाई में गिरी बस,

    जम्मू-कश्मीर के डोडा में 300 फुट गहरी खाई में गिरी बस, 30 से ज्यादा की मौत

  • कराची के शॉपिंग मॉल में लगी भीषण आग,

    कराची के शॉपिंग मॉल में लगी भीषण आग, 11 लोगों की हुई दर्दनाक मौत

  • पंजाब के स्कूलों में मिड-डे मील को लेकर सख्त आदेश जारी,

    पंजाब के स्कूलों में मिड-डे मील को लेकर सख्त आदेश जारी, अब स्कूलों में होगी सख्ती

  • चंडीगढ़ में खाना बनाते समय फटा सिलिंडर,

    चंडीगढ़ में खाना बनाते समय फटा सिलिंडर, घर में लगी आग युवक झुलसा

  •  चार दिन के मासूम और पत्नी को घर से निकाला,

    चार दिन के मासूम और पत्नी को घर से निकाला, ठंड से बच्चे की मौत, पत्नी का आरोप - साली से शादी करना चाहता है पति

  •  Bathinda Fire News:

    Bathinda Fire News: बठिंडा रेलवे स्टेशन पर तेल टैंकर में लगी आग, मचा हड़कंप, देखें VIDEO

Recent Post

  • Miss World 2025: ਥਾਈਲੈਂਡ ਦੀ ਓਪਲ ਸੁਚਾਤਾ ਨੇ ਜਿੱਤਿਆ ਖਿਤਾਬ, ਭਾਰਤ ਦੀ ਨੰਦਿਨੀ ਹੱਥੋਂ ਨਿਕਲਿਆ ਤਾਜ...

  • ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਇੰਨੇ ਰੁਪਏ ਘਟਾਈਆਂ ਕੀਮਤਾਂ...

  • ਪੁਲ ਡਿੱਗਣ ਕਾਰਨ ਵੱਡਾ ਹਾਦਸਾ, ਰੇਲਗੱਡੀ ਪਟੜੀ ਤੋਂ ਉਤਰੀ, 7 ​​ਲੋਕਾਂ ਦੀ ਮੌ.ਤ, VIDEO...

  • ਮਹੇਸ਼ ਮਖੀਜਾ ਤੋਂ ਬਾਅਦ ਅਗਲਾ ਨੰਬਰ ਰਮਨ ਅਰੋੜਾ ਦੇ ਕੁੜਮ ਮਦਾਨ ਦਾ, ਕਦੇ ਵੀ ਹੋ ਸਕਦੀ ਗ੍ਰਿਫਤਾਰੀ...

  • ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਭਾਰਤ ਦਾ ਵੱਡਾ ਖੁਲਾਸਾ, CDS ਅਨਿਲ ਚੌਹਾਨ ਨੇ ਕਿਹਾ - ਹਮਲੇ ਵਿੱਚ ਕੁਝ ਲੜਾਕੂ ਜਹਾਜ਼ ਹੋ...

  • ਜਲੰਧਰ 'ਚ ਮੀਂਹ ਕਾਰਣ ਬਦਲਿਆ ਮੌਸਮ ਦਾ ਮਿਜ਼ਾਜ਼, ਦੇਖੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ WEATHER...

  • ਅੰਮ੍ਰਿਤਸਰ 'ਚ ਰਾਜੀਨਾਮੇ 'ਤੇ ਆਏ ਮੁੰਡੇ ਦਾ ਕ.ਤ.ਲ, ਦੂਜੀ ਧਿਰ ਨੇ ਕਰ ਦਿੱਤੀ FIRING...

  • ਫਗਵਾੜਾ 'ਚ HDFC ਬੈਂਕ ਡਕੈਤੀ ਦੀ CCTV ਆਈ ਸਾਹਮਣੇ, GUN POINT 'ਤੇ ਲੁਟੇਰਿਆਂ ਨੇ ਦੇਖੋ ਕਿੰਝ ਦਿੱਤਾ ਵਾਰਦਾਤ ਨੂੰ ਅੰ...

  • ਪੰਜਾਬੀਆਂ ਲਈ ਖੁਸ਼ਖਬਰੀ, ਆਦਮਪੁਰ ਤੋਂ ਹੁਣ ਇਸ ਰੂਟ ਲਈ Direct Flight ਹੋਵੇਗੀ ਸ਼ੁਰੂ ...

  • AAP PUNJAB 'ਚ ਵੱਡਾ ਫੇਰਬਦਲ, ਦੀਪਕ ਬਾਲੀ ਸਮੇਤ ਇਨ੍ਹਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਦੇਖੋ list...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY