• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ ਤੋਂ ਜਾ ਰਹੀ ਬੱਸ ਨੂੰ ਲੁਧਿਆਣਾ 'ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

जालंधर से जा रही बस को लुधियाना में लगी आग
10/8/2023 11:53:27 AM Raj     Bus Fire, Ludhiana Bus Fire, jalandhar Accident, Jalandhar News    ਜਲੰਧਰ ਤੋਂ ਜਾ ਰਹੀ ਬੱਸ ਨੂੰ ਲੁਧਿਆਣਾ 'ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ  जालंधर से जा रही बस को लुधियाना में लगी आग

ਲੁਧਿਆਣਾ ਦੇ ਲਾਡੋਵਾਲ ਨੇੜੇ ਇੱਕ ਨਿੱਜੀ ਬੱਸ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਦਸੱਦੀਏ ਕਿ ਇਸ ਹਾਦਸੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ ਅਤੇ ਸਾਰੇ ਯਾਤਰੀ ਸੁਰੱਖਿਅਤ ਹਨ।


ਜਲੰਧਰ ਤੋਂ ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੀ ਸੀ ਬੱਸ 


ਦੱਸਿਆ ਜਾ ਰਿਹਾ ਹੈ ਕਿ ਇੱਕ ਨਿੱਜੀ ਕੰਪਨੀ ਦੀ ਇਹ ਬੱਸ ਜਲੰਧਰ ਤੋਂ ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੀ ਸੀ। ਇਸੇ ਦੌਰਾਨ ਲੁਧਿਆਣਾ ਦੇ ਲਾਡੋਵਾਲ ਨੇੜੇ ਬੱਸ ਦੇ ਇੰਜਣ ਵਿੱਚੋਂ ਸੜਨ ਦੀ ਬਦਬੂ ਆਉਣ ਲੱਗੀ। ਡਰਾਈਵਰ ਨੇ ਤੁਰੰਤ ਬੱਸ ਅੱਧ ਵਿਚਾਲੇ ਰੋਕ ਦਿੱਤੀ। ਜਿਵੇਂ ਹੀ ਉਸ ਨੇ ਬੱਸ ਦਾ ਇੰਜਣ ਚੈੱਕ ਕੀਤਾ ਤਾਂ ਉਸ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ।


ਡਰਾਈਵਰ ਨੇ ਤੁਰੰਤ ਸਵਾਰੀਆਂ ਨੂੰ ਬੱਸ 'ਚੋਂ ਉਤਾਰਿਆ 


ਜਿਵੇਂ ਹੀ ਡਰਾਈਵਰ ਨੂੰ ਪਤਾ ਲੱਗਾ ਕਿ ਬੱਸ ਦੇ ਇੰਜਣ ਨੂੰ ਅੱਗ ਲੱਗ ਗਈ ਹੈ। ਡਰਾਈਵਰ ਨੇ ਤੁਰੰਤ ਸਾਰੀਆਂ ਸਵਾਰੀਆਂ ਨੂੰ ਬੱਸ ਵਿੱਚੋਂ ਉਤਰਨ ਲਈ ਕਿਹਾ। ਡਰਾਈਵਰ ਦੇ ਕਹਿਣ 'ਤੇ ਸਾਰੀਆਂ ਸਵਾਰੀਆਂ ਨੇ ਬੱਸ 'ਚੋਂ ਬਾਹਰ ਆ ਕੇ ਆਪਣੀ ਜਾਨ ਬਚਾਈ। ਕੁਝ ਦੇਰ ਵਿੱਚ ਹੀ ਪੂਰੀ ਬੱਸ ਨੂੰ ਅੱਗ ਲੱਗ ਗਈ।


ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ


ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਦੀ ਟੀਮ ਅੱਗ ਬੁਝਾਉਣ ਵਿੱਚ ਲੱਗੀ ਹੋਈ ਹੈ। ਪੁਲਿਸ ਨੇ ਸਾਰੇ ਲੋਕਾਂ ਨੂੰ ਸੁਰੱਖਿਅਤ ਸਥਾਨ 'ਤੇ ਪਹੁੰਚਾਇਆ।

'Bus Fire','Ludhiana Bus Fire','jalandhar Accident','Jalandhar News'

Please Comment Here

Similar Post You May Like

Recent Post

  • Miss World 2025: ਥਾਈਲੈਂਡ ਦੀ ਓਪਲ ਸੁਚਾਤਾ ਨੇ ਜਿੱਤਿਆ ਖਿਤਾਬ, ਭਾਰਤ ਦੀ ਨੰਦਿਨੀ ਹੱਥੋਂ ਨਿਕਲਿਆ ਤਾਜ...

  • ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਇੰਨੇ ਰੁਪਏ ਘਟਾਈਆਂ ਕੀਮਤਾਂ...

  • ਪੁਲ ਡਿੱਗਣ ਕਾਰਨ ਵੱਡਾ ਹਾਦਸਾ, ਰੇਲਗੱਡੀ ਪਟੜੀ ਤੋਂ ਉਤਰੀ, 7 ​​ਲੋਕਾਂ ਦੀ ਮੌ.ਤ, VIDEO...

  • ਮਹੇਸ਼ ਮਖੀਜਾ ਤੋਂ ਬਾਅਦ ਅਗਲਾ ਨੰਬਰ ਰਮਨ ਅਰੋੜਾ ਦੇ ਕੁੜਮ ਮਦਾਨ ਦਾ, ਕਦੇ ਵੀ ਹੋ ਸਕਦੀ ਗ੍ਰਿਫਤਾਰੀ...

  • ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਭਾਰਤ ਦਾ ਵੱਡਾ ਖੁਲਾਸਾ, CDS ਅਨਿਲ ਚੌਹਾਨ ਨੇ ਕਿਹਾ - ਹਮਲੇ ਵਿੱਚ ਕੁਝ ਲੜਾਕੂ ਜਹਾਜ਼ ਹੋ...

  • ਜਲੰਧਰ 'ਚ ਮੀਂਹ ਕਾਰਣ ਬਦਲਿਆ ਮੌਸਮ ਦਾ ਮਿਜ਼ਾਜ਼, ਦੇਖੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ WEATHER...

  • ਅੰਮ੍ਰਿਤਸਰ 'ਚ ਰਾਜੀਨਾਮੇ 'ਤੇ ਆਏ ਮੁੰਡੇ ਦਾ ਕ.ਤ.ਲ, ਦੂਜੀ ਧਿਰ ਨੇ ਕਰ ਦਿੱਤੀ FIRING...

  • ਫਗਵਾੜਾ 'ਚ HDFC ਬੈਂਕ ਡਕੈਤੀ ਦੀ CCTV ਆਈ ਸਾਹਮਣੇ, GUN POINT 'ਤੇ ਲੁਟੇਰਿਆਂ ਨੇ ਦੇਖੋ ਕਿੰਝ ਦਿੱਤਾ ਵਾਰਦਾਤ ਨੂੰ ਅੰ...

  • ਪੰਜਾਬੀਆਂ ਲਈ ਖੁਸ਼ਖਬਰੀ, ਆਦਮਪੁਰ ਤੋਂ ਹੁਣ ਇਸ ਰੂਟ ਲਈ Direct Flight ਹੋਵੇਗੀ ਸ਼ੁਰੂ ...

  • AAP PUNJAB 'ਚ ਵੱਡਾ ਫੇਰਬਦਲ, ਦੀਪਕ ਬਾਲੀ ਸਮੇਤ ਇਨ੍ਹਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਦੇਖੋ list...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY