• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮਿਸ਼ਨ ਰੋਜ਼ਗਾਰ ਤਹਿਤ CM ਮਾਨ ਨੌਜਵਾਨਾਂ ਨੂੰ ਦੇਣਗੇ ਇਹ ਤੋਹਫਾ, ਸਹਿਕਾਰਤਾ ਵਿਭਾਗ 'ਚ ਵੰਡੇ 520 ਨਿਯੁਕਤੀ ਪੱਤਰ

1/9/2024 4:39:19 PM Gurpreet Singh     punjab government, cm mann, punjab big news,mission rozgar, appointment letters, cooperation department    ਮਿਸ਼ਨ ਰੋਜ਼ਗਾਰ ਤਹਿਤ CM ਮਾਨ ਨੌਜਵਾਨਾਂ ਨੂੰ ਦੇਣਗੇ ਇਹ ਤੋਹਫਾ, ਸਹਿਕਾਰਤਾ ਵਿਭਾਗ 'ਚ ਵੰਡੇ 520 ਨਿਯੁਕਤੀ ਪੱਤਰ  

ਪੰਜਾਬ ਸਰਕਾਰ ਨੇ ਸਾਲ 2024 ਵਿਚ ਬੰਪਰ ਭਰਤੀਆਂ ਕਰਨ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਸਾਲ ਵਾਂਗ ਇਸ ਸਾਲ ਵੀ ਬੰਪਰ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਮੈਰਿਟ ਅਨੁਸਾਰ ਦਿੱਤੀਆਂ ਜਾਣਗੀਆਂ। 

ਨਿਯੁਕਤੀ ਪੱਤਰ ਵੰਡੇ

ਮਿਸ਼ਨ ਰੁਜ਼ਗਾਰ !! ਸਹਿਕਾਰਤਾ ਵਿਭਾਗ ਦੇ 520 ਨਵ-ਨਿਯੁਕਤ ਕਲਰਕ-ਕਮ-ਡਾਟਾ ਐਂਟਰੀ ਆਪਰੇਟਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਚੰਡੀਗੜ੍ਹ ਤੋਂ Live.. https://t.co/gEVxIktDZT

— Bhagwant Mann (@BhagwantMann) January 9, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਹਿਕਾਰਤਾ ਵਿਭਾਗ 'ਚ 520 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਮੁੱਖ ਮੰਤਰੀ ਤੋਂ ਨਿਯੁਕਤੀ ਪੱਤਰ ਲੈਣ ਵਾਲੇ ਨੌਜਵਾਨ ਅਤੇ ਉਨ੍ਹਾਂ ਦੇ ਪਰਿਵਾਰ ਮੌਜੂਦ ਰਹੇ।

ਮਾਨ ਨੇ ਕੀਤਾ ਟਵੀਟ 

ਸੀ ਐਮ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਸਾਲ 2024 ਦੇ ਪਹਿਲੇ ਨਿਯੁਕਤੀ ਪੱਤਰ ਵੰਡ ਸਮਾਗਮ ਦਾ ਹਿੱਸਾ ਬਣ ਕੇ ਬੇਹੱਦ ਖ਼ੁਸ਼ੀ ਹੋਈ। ਅੱਜ ਸਹਿਕਾਰਤਾ ਵਿਭਾਗ 'ਚ 520 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਹ ਸਿਲਸਿਲਾ ਨੇਕ ਨੀਤੀ ਤੇ ਨੀਅਤ ਨਾਲ ਇਸੇ ਤਰ੍ਹਾਂ ਜਾਰੀ ਰਹੇਗਾ। ਸਾਰਿਆਂ ਨੂੰ ਨਵੀਂ ਸ਼ੁਰੂਆਤ ਲਈ ਢੇਰ ਸਾਰੀਆਂ ਮੁਬਾਰਕਾਂ। ਪਿਛਲੇ ਸਾਲ ਵਾਂਗ ਇਸ ਸਾਲ ਵੀ ਬੰਪਰ ਸਰਕਾਰੀ ਨੌਕਰੀਆਂ ਮੈਰਿਟ ਅਨੁਸਾਰ ਸਾਡੇ ਨੌਜਵਾਨਾਂ ਨੂੰ ਦੇਵਾਂਗੇ।



 

'punjab government','cm mann','punjab big news','mission rozgar','appointment letters','cooperation department'

Please Comment Here

Similar Post You May Like

  • CM ਮਾਨ ਨੇ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਵਪਾਰੀਆਂ ਤੋਂ ਮੰਗੇ ਸੁਝਾਅ, ਵਟਸਐਪ ਨੰਬਰ ਤੇ E-mail ਕੀਤੀ ਜਾਰੀ

    CM ਮਾਨ ਨੇ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਵਪਾਰੀਆਂ ਤੋਂ ਮੰਗੇ ਸੁਝਾਅ, ਵਟਸਐਪ ਨੰਬਰ ਤੇ E-mail ਕੀਤੀ ਜਾਰੀ

  • पंजाब सरकार ने बुलाया 2 दिन का स्पेशल सेशन,

    पंजाब सरकार ने बुलाया 2 दिन का स्पेशल सेशन, इस दिन होगा शुरू

  • मुख्यमंत्री की इस योजना के तहत 30 नवंबर तक कराएं रजिस्ट्रेशन,

    मुख्यमंत्री की इस योजना के तहत 30 नवंबर तक कराएं रजिस्ट्रेशन, एक लाख जीतने का पाएं मौका

  • अमृतसरी कुलचे को लेकर गर्माई सियासत,

    अमृतसरी कुलचे को लेकर गर्माई सियासत, मंत्री मीत हेयर ने दे डाला मजीठिया को चैलेंज, छोड़ दूगा राजनीति

Recent Post

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY