• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਭਾਜਪਾ ਆਗੂ ਰੋਬਿਨ ਸਾਂਪਲਾ AAP 'ਚ ਸ਼ਾਮਲ, CM ਭਗਵੰਤ ਸਿੰਘ ਮਾਨ ਨੇ ਕਰਵਾਈ ENTRY

CM भगवंत मान ने युवा भाजपा नेता रोबिन सांपला को AAP में करवाया शामिल
4/23/2024 2:22:56 PM Raj     CM Bhagwant Mann, Robin Sampla, AAP,     ਭਾਜਪਾ ਆਗੂ ਰੋਬਿਨ ਸਾਂਪਲਾ AAP 'ਚ ਸ਼ਾਮਲ, CM ਭਗਵੰਤ ਸਿੰਘ ਮਾਨ ਨੇ ਕਰਵਾਈ ENTRY    CM भगवंत मान ने युवा भाजपा नेता रोबिन सांपला को AAP में करवाया शामिल

ਭਾਜਪਾ ਦੇ ਨੌਜਵਾਨ ਆਗੂ ਰੋਬਿਨ ਸਾਂਪਲਾ ਨੂੰ ਵਿਧਾਇਕ ਰਮਨ ਅਰੋੜਾ ਨੇ ‘ਆਪ’ ਵਿੱਚ ਸ਼ਾਮਲ ਕਰਵਾ ਕੇ ਭਾਜਪਾ ਨੂੰ ਝਟਕਾ ਦਿੱਤਾ ਹੈ। ਚੰਡੀਗੜ੍ਹ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ 'ਚ ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੇ ਰੋਬਿਨ ਸਾਂਪਲਾ ਨੂੰ 'ਆਪ' ਪਾਰਟੀ 'ਚ ਸ਼ਾਮਲ ਕਰ ਲਿਆ ਹੈ।

ਅਜਿਹੇ 'ਚ ਭਾਜਪਾ ਲਈ ਇਸ ਨੂੰ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਅਸਲ ਵਿੱਚ ਰੋਬਿਨ ਸਾਂਪਲਾ ਭਾਜਪਾ ਦੇ ਨੌਜਵਾਨ ਆਗੂ ਸਨ ਅਤੇ ਨੌਜਵਾਨਾਂ ਵਿੱਚ ਉਨ੍ਹਾਂ ਦਾ ਚੰਗਾ ਪ੍ਰਭਾਵ ਸੀ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਵਲੋਂ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਪਾਰਟੀ ਤੋਂ ਰੋਬਿਨ ਸਾਂਪਲਾ ਨਾਰਾਜ਼ ਸਨ।

ਦੱਸ ਦੇਈਏ ਕਿ ਹਾਲ ਹੀ 'ਚ ਭਾਜਪਾ ਨੇ ਰੋਬਿਨ ਸਾਂਪਲਾ ਨੂੰ ਹੁਸ਼ਿਆਰਪੁਰ ਦੀ ਜ਼ਿੰਮੇਵਾਰੀ ਸੌਂਪੀ ਸੀ ਪਰ ਉਹ ਇਸ ਜ਼ਿੰਮੇਵਾਰੀ ਤੋਂ ਨਾਖੁਸ਼ ਸਨ। ਅਜਿਹੇ 'ਚ ਹੁਣ ਕਿਆਸ ਲਗਾਏ ਜਾ ਰਹੇ ਹਨ ਕਿ ਜਲਦ ਹੀ ਵਿਜੇ ਸਾਂਪਲਾ ਵੀ ਭਾਜਪਾ ਪਾਰਟੀ ਨੂੰ ਅਲਵਿਦਾ ਕਹਿ ਸਕਦੇ ਹਨ ਕਿਉਂਕਿ ਭਾਜਪਾ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਨੂੰ ਮਨਾਉਣ ਲਈ ਹੁਸ਼ਿਆਰਪੁਰ ਸਥਿਤ ਵਿਜੇ ਸਾਂਪਲਾ ਦੀ ਰਿਹਾਇਸ਼ 'ਤੇ ਪੁੱਜੇ ਸਨ, ਪਰ ਉਸ ਤੋਂ ਬਾਅਦ ਵਿਜੇ ਸਾਂਪਲਾ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਅਤੇ ਉਹ ਅਜੇ ਵੀ ਆਉਣ ਵਾਲੀ ਚੋਣ ਮੁਹਿੰਮ ਨੂੰ ਲੈ ਕੇ ਪਾਰਟੀ ਤੋਂ ਦੂਰ ਨਜ਼ਰ ਆ ਰਹੇ ਹਨ। ਸੂਤਰਾਂ ਮੁਤਾਬਕ ਉਹ ਜਲਦੀ ਹੀ ਭਾਜਪਾ ਪਾਰਟੀ ਛੱਡ ਸਕਦੇ ਹਨ।


 

'CM Bhagwant Mann','Robin Sampla','AAP',''

Please Comment Here

Similar Post You May Like

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY