• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

CM ਮਾਨ ਅੱਜ ਪਹੁੰਚ ਰਹੇ ਡੇਰਾ ਬਾਬਾ ਨਾਨਕ, ਚੋਣ ਮੀਟਿੰਗ ਨੂੰ ਕਰਨਗੇ ਸੰਬੋਧਨ

11/3/2024 11:40:20 AM Gagan Walia     CM maan , Dera Baba Nanak , today, address , election , meeting.    CM ਮਾਨ ਅੱਜ ਪਹੁੰਚ ਰਹੇ ਡੇਰਾ ਬਾਬਾ ਨਾਨਕ, ਚੋਣ ਮੀਟਿੰਗ ਨੂੰ ਕਰਨਗੇ ਸੰਬੋਧਨ 

ਪੰਜਾਬ 'ਚ ਚਾਰ ਸੀਟਾਂ 'ਤੇ ਹੋਣ ਵਾਲੀਆਂ ਉਪ ਚੋਣਾਂ ਸੰਬੰਧੀ CM ਮਾਨ ਅੱਜ ਡੇਰਾ ਬਾਬਾ ਨਾਨਕ ਪਹੁੰਚ ਰਹੇ ਹਨ | ਪੰਜਾਬ ਜ਼ਿਮਨੀ ਚੋਣਾਂ 'ਚ ਹੁਣ ਸਿਰਫ 10 ਦਿਨ ਬਾਕੀ ਹਨ। ਅਜਿਹੇ 'ਚ ਹੁਣ ਸਾਰੀਆਂ ਪਾਰਟੀਆਂ ਦੇ ਵੱਡੇ ਨੇਤਾ ਮੈਦਾਨ 'ਚ ਮੋਰਚਾ ਸੰਭਾਲਣਗੇ । ਇਸ ਸਬੰਧ ਵਿੱਚ ਅੱਜ (ਐਤਵਾਰ) ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਆਗੂ ਤੇ ਮੁੱਖ ਮੰਤਰੀ ਭਗਵੰਤ ਮਾਨ ਡੇਰਾ ਬਾਬਾ ਨਾਨਕ ਵਿਖੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ 'ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।

ਉਹ ਦੁਪਹਿਰ ਕਲਾਨੌਰ ਪਹੁੰਚਣਗੇ। ਇੱਕ ਹਫ਼ਤੇ 'ਚ ਡੇਰਾ ਬਾਬਾ ਨਾਨਕ ਵਿਖੇ ਇਹ ਉਨ੍ਹਾਂ ਦਾ ਦੂਜਾ ਪ੍ਰੋਗਰਾਮ ਹੈ। ਇਸ ਤੋਂ ਪਹਿਲਾਂ ਉਹ 27 ਅਕਤੂਬਰ ਨੂੰ ਹਲਕੇ ਦੇ ਦੌਰੇ 'ਤੇ ਆਏ ਸਨ।

ਦੱਸ ਦੇਈਏ ਕਿ ਬੀਤੇ ਦਿਨ ਸਾਬਕਾ ਵਿਧਾਇਕ ਚੌਧਰੀ ਰਾਮ ਰਤਨ ਦੇ ਪੋਤਰੇ ਚੌਧਰੀ ਗੁਰਪ੍ਰੀਤ ਸਿੰਘ ਅਤੇ ਚੱਬੇਵਾਲ ਦੇ ਹਲਕਾ ਇੰਚਾਰਜ ਕੁਲਵਿੰਦਰ ਸਿੰਘ ਰਸੂਲਪੁਰੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਦੋਵਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਰਸੂਲਪੁਰੀ ਅਤੇ ਚੌਧਰੀ ਗੁਰਪ੍ਰੀਤ ਸਿੰਘ ਦੇ ਆਉਣ ਨਾਲ ‘ਆਪ’ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

13 ਨੂੰ ਵੋਟਾਂ ਪੈਣਗੀਆਂ, 23 ਨੂੰ ਆਉਣਗੇ ਨਤੀਜੇ

ਪੰਜਾਬ 'ਚ 13 ਨਵੰਬਰ ਤੋਂ ਉਪ ਚੋਣਾਂ ਲਈ ਵੋਟਾਂ ਪੈਣਗੀਆਂ। ਸਾਰੀਆਂ ਪਾਰਟੀਆਂ ਨੇ 4 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਪੰਜਾਬ 'ਚ ਇਸ ਵਾਰ ਇਹ ਚੋਣ 3 ਵੱਡੀਆਂ ਪਾਰਟੀਆਂ ਕਾਂਗਰਸ, 'ਆਪ' ਅਤੇ ਭਾਜਪਾ ਵਿਚਾਲੇ ਹੋਵੇਗੀ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਪ ਚੋਣ ਤੋਂ ਬਾਹਰ ਰਹਿਣ ਦਾ ਫੈਸਲਾ ਕੀਤਾ ਹੈ। ਜ਼ਿਮਨੀ ਚੋਣ ਦੇ ਨਤੀਜੇ 23 ਨਵੰਬਰ ਨੂੰ ਸਾਹਮਣੇ ਆਉਣਗੇ।

ਇਹ ਸੀਟਾਂ ਲੋਕ ਸਭਾ ਚੋਣਾਂ ਕਾਰਨ ਖਾਲੀ ਹੋਈਆਂ 

2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਖਾਲੀ ਹੋਈਆਂ ਸਨ। ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਸੀਟ ਖਾਲੀ ਹੋ ਗਈ ਜਦੋਂਕਿ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਡਾ: ਰਾਜ ਕੁਮਾਰ ਚੱਬੇਵਾਲ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ। ਗਿੱਦੜਬਾਹਾ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਡੇਰਾ ਬਾਬਾ ਨਾਨਕ ਸੀਟ ਤੋਂ ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਲੋਕ ਸਭਾ ਚੋਣਾਂ ਜਿੱਤ ਗਏ। ਇਨ੍ਹਾਂ ਚਾਰਾਂ ਸੀਟਾਂ 'ਤੇ ਚੋਣਾਂ ਹੋਣੀਆਂ ਹਨ।


 

'CM maan','Dera Baba Nanak','today','address','election','meeting.'

Please Comment Here

Similar Post You May Like

  • आप नेता संजय सिंह पहुंचे सीएम मान के घर

    आप नेता संजय सिंह पहुंचे सीएम मान के घर , जोर से गले लगाकर किया स्वागत

Recent Post

  • ਜਲੰਧਰ 'ਚ ਥਾਣੇ ਨੇੜਿਓਂ ਮਿਲੀ ਕਬੱਡੀ ਖਿਡਾਰੀ ਦੀ ਲਾ.ਸ਼, 3 ਦਿਨਾਂ ਤੋਂ ਕੀਤੀ ਜਾ ਰਹੀ ਸੀ ਭਾਲ...

  • ਜਲੰਧਰ : ਮਾਰਬਲ ਲੈ ਕੇ ਜਾ ਰਹੀ ਪਿਕਅਪ ਹਾਈਵੇਅ 'ਤੇ ਪਲਟੀ, 3 ਲੋਕਾਂ ਦੀ ਮੌ.ਤ...

  • ਚੰਡੀਗੜ੍ਹ ਹਵਾਈ ਅੱਡੇ 'ਤੇ ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਇੰਡੀਗੋ ਜਹਾਜ਼ ਨੂੰ ਬੰਬ ਦੀ ਧਮਕੀ...

  • ਜਲੰਧਰ 'ਚ ਪੈਟਰੋਲ ਬੰਬ ਹਮਲੇ 'ਤੇ DIG ਦਾ ਬਿਆਨ, ਹੋਇਆ ਇਹ ਖੁਲਾਸਾ...

  • ਹੁਸ਼ਿਆਰਪੁਰ ਬੱਸ-ਕਾਰ ਹਾਦਸੇ 'ਤੇ CM ਮਾਨ ਨੇ ਜਤਾਇਆ ਦੁੱਖ, ਹੁਣ ਤੱਕ 8 ਮੌ.ਤਾਂ...

  • ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲ ਵੈਨ ਹਾਦਸਾਗ੍ਰਸਤ, ਨਾਲੇ 'ਚ ਡਿੱਗੀ ਵੈਨ...

  • ਜਲੰਧਰ ਦਾ ਮਕਸੂਦਾਂ ਫਲਾਈਓਵਰ ਲੋਕਾਂ ਨੇ ਕੀਤਾ ਜਾਮ, ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਇਲਾਕਾ ਵਾਸੀ...

  • ਅਬੋਹਰ ਦੇ ਨਿਊ ਵੇਅਰਵੈੱਲ ਸ਼ੋਅਰੂਮ ਮਾਲਕ ਦੇ ਕ.ਤ.ਲ ਦੀ ਜ਼ਿੰਮੇਵਾਰੀ ਇਸ ਗੈਂਗ ਨੇ ਲਈ, ਪੋਸਟ ਕੀਤੀ ਸ਼ੇਅਰ ...

  • ਸਕੂਲਾਂ 'ਚ ਦੋ ਦਿਨ ਰਹਿਣਗੀਆਂ ਛੁੱਟੀਆਂ, ਸਰਕਾਰ ਨੇ ਕੀਤਾ ਐਲਾਨ ...

  • ਸਫ਼ਰ 'ਤੇ ਨਿਕਲਣ ਤੋਂ ਪਹਿਲਾਂ ਪੜ੍ਹ ਲਵੋ ਇਹ ਜ਼ਰੂਰੀ ਖਬਰ, ਪੰਜਾਬ 'ਚ 3 ਦਿਨ ਬੱਸਾਂ ਦਾ ਰਹੇਗਾ ਚੱਕਾ ਜਾਮ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY