• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

CM ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ 'ਚ ਹੋਏ ਅੱਤਵਾਦੀ ਹਮਲੇ 'ਤੇ ਪ੍ਰਗਟਾਇਆ ਦੁੱਖ, ਫੌਜ ਦੇ ਜਜ਼ਬੇ ਤੇ ਬਹਾਦਰੀ ਨੂੰ ਕੀਤਾ ਸਲਾਮ

7/9/2024 11:16:24 AM Gurpreet Singh     cm maan tweet, terrorist attack in kathua, army news, jammu kashmir news    CM ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ 'ਚ ਹੋਏ ਅੱਤਵਾਦੀ ਹਮਲੇ 'ਤੇ ਪ੍ਰਗਟਾਇਆ ਦੁੱਖ, ਫੌਜ ਦੇ ਜਜ਼ਬੇ ਤੇ ਬਹਾਦਰੀ ਨੂੰ ਕੀਤਾ ਸਲਾਮ  

ਜੰਮੂ-ਕਸ਼ਮੀਰ ਦੇ ਕਠੂਆ 'ਚ ਹੋਏ ਅੱਤਵਾਦੀ ਹਮਲੇ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਦੇੱਸ ਦੇਈਏ ਕਿ ਇਸ ਅੱਤਵਾਦੀ ਹਮਲੇ ਵਿਚ ਇਕ ਜੂਨੀਅਰ ਕਮਿਸ਼ਨਡ ਅਫਸਰ ਸਮੇਤ 5 ਜਵਾਨ ਸ਼ਹੀਦ ਹੋ ਗਏ ਅਤੇ 5 ਜਵਾਨ ਜ਼ਖਮੀ ਹੋ ਗਏ।

ਟਵੀਟ ਕਰ ਕੇ ਜਜ਼ਬੇ ਤੇ ਬਹਾਦਰੀ ਨੂੰ ਕੀਤਾ ਸਲਾਮ

ਜੰਮੂ ਕਸ਼ਮੀਰ ਦੇ ਕਠੂਆ ਵਿਖੇ ਹੋਏ ਅੱਤਵਾਦੀ ਹਮਲੇ ਦੌਰਾਨ 5 ਫ਼ੌਜੀ ਜਵਾਨਾਂ ਦੇ ਸ਼ਹੀਦ ਅਤੇ ਕੁੱਝ ਜਵਾਨਾਂ ਦੇ ਜ਼ਖ਼ਮੀ ਹੋਣ ਦੀ ਦੁਖਦਾਈ ਖ਼ਬਰ ਮਿਲੀ… ਦੇਸ਼ ਦੀ ਰੱਖਿਆ ਖਾਤਰ ਸ਼ਹੀਦ ਹੋਏ ਜਵਾਨਾਂ ਦੇ ਜਜ਼ਬੇ ਤੇ ਬਹਾਦਰੀ ਨੂੰ ਸਲਾਮ ਤੇ ਪਰਿਵਾਰ ਨਾਲ਼ ਦਿਲੋਂ ਹਮਦਰਦੀ… ਜ਼ਖ਼ਮੀ ਹੋਏ ਜਵਾਨਾਂ ਦੇ ਜਲਦ ਠੀਕ ਹੋਣ ਦੀ ਅਰਦਾਸ ਕਰਦੇ ਹਾਂ…

— Bhagwant Mann (@BhagwantMann) July 9, 2024

ਸੀ ਐਮ ਮਾਨ ਨੇ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਫੌਜ ਦੇ ਜਵਾਨਾਂ ਦੇ ਹੌਸਲੇ ਤੇ ਜਜ਼ਬੇ ਨੂੰ ਸਲਾਮ ਕੀਤਾ ਹੈ। ਉਨ੍ਹਾਂ ਐਕਸ ਉਤੇ ਲਿਖਿਆ ਕਿ ਜੰਮੂ ਕਸ਼ਮੀਰ ਦੇ ਕਠੂਆ ਵਿਖੇ ਹੋਏ ਅੱਤਵਾਦੀ ਹਮਲੇ ਦੌਰਾਨ 5 ਫ਼ੌਜੀ ਜਵਾਨਾਂ ਦੇ ਸ਼ਹੀਦ ਅਤੇ ਕੁੱਝ ਜਵਾਨਾਂ ਦੇ ਜ਼ਖ਼ਮੀ ਹੋਣ ਦੀ ਦੁਖਦਾਈ ਖ਼ਬਰ ਮਿਲੀ। ਦੇਸ਼ ਦੀ ਰੱਖਿਆ ਖਾਤਰ ਸ਼ਹੀਦ ਹੋਏ ਜਵਾਨਾਂ ਦੇ ਜਜ਼ਬੇ ਤੇ ਬਹਾਦਰੀ ਨੂੰ ਸਲਾਮ ਤੇ ਪਰਿਵਾਰ ਨਾਲ਼ ਦਿਲੋਂ ਹਮਦਰਦੀ। ਜ਼ਖ਼ਮੀ ਹੋਏ ਜਵਾਨਾਂ ਦੇ ਜਲਦ ਠੀਕ ਹੋਣ ਦੀ ਅਰਦਾਸ ਕਰਦੇ ਹਾਂ।

3 ਅੱਤਵਾਦੀਆਂ ਨੇ ਕੀਤਾ ਹਮਲਾ

ਇਹ ਹਮਲਾ 3 ਅੱਤਵਾਦੀਆਂ ਨੇ ਕੀਤਾ ਸੀ ਅਤੇ ਉਹ ਆਧੁਨਿਕ ਹਥਿਆਰਾਂ ਨਾਲ ਲੈਸ ਹਨ। ਖਬਰਾਂ ਮੁਤਾਬਕ ਇਸ ਹਮਲੇ 'ਚ ਇਕ ਸਥਾਨਕ ਗਾਈਡ ਨੇ ਵੀ ਅੱਤਵਾਦੀਆਂ ਦੀ ਮਦਦ ਕੀਤੀ ਸੀ। ਜਾਣਕਾਰੀ ਮੁਤਾਬਕ ਸੁਰੱਖਿਆ ਬਲ ਕਠੂਆ ਦੇ ਲੋਹਾਈ ਮਲਹਾਰ ਬਲਾਕ ਦੇ ਮਾਛੇੜੀ ਇਲਾਕੇ ਦੇ ਬਦਨੋਟਾ 'ਚ ਦੁਪਿਹਰ 3 ਵਜੇ ਤਲਾਸ਼ੀ ਕਰ ਰਹੇ ਸਨ ਤਾਂ ਅੱਤਵਾਦੀਆਂ ਨੇ ਉਨ੍ਹਾਂ 'ਤੇ ਗ੍ਰੇਨੇਡ ਨਾਲ ਹਮਲਾ ਕਰ ਦਿੱਤਾ।

ਅੱਤਵਾਦੀਆਂ ਨੇ ਗੋਲੀਬਾਰੀ ਵੀ ਕੀਤੀ। ਇਸ ਤੋਂ ਬਾਅਦ ਫੌਜ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ  ਮੰਗਲਵਾਰ ਨੂੰ ਦੂਜੇ ਦਿਨ ਵੀ ਜਾਰੀ ਹੈ।

ਹਮਲੇ ਦੀ ਜ਼ਿੰਮੇਵਾਰੀ ਕਸ਼ਮੀਰ ਟਾਈਗਰਜ਼ ਨਾਂ ਦੇ ਅੱਤਵਾਦੀ ਸੰਗਠਨ ਨੇ ਲਈ 

ਹਮਲੇ ਦੀ ਜ਼ਿੰਮੇਵਾਰੀ ਕਸ਼ਮੀਰ ਟਾਈਗਰਜ਼ ਨਾਂ ਦੇ ਅੱਤਵਾਦੀ ਸੰਗਠਨ ਨੇ ਲਈ ਹੈ। ਇਹ ਸੰਗਠਨ ਪਾਬੰਦੀਸ਼ੁਦਾ ਪਾਕਿਸਤਾਨੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੀ ਇਕ ਸ਼ਾਖਾ ਹੈ। ਸੰਗਠਨ ਵਲੋਂ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ ਗਈ ਹੈ। ਕਸ਼ਮੀਰ ਟਾਈਗਰਸ-213 ਨੇ ਇੱਕ ਪੋਸਟ ਵਿੱਚ ਲਿਖਿਆ ਹੈ ਕਿ ਉਨ੍ਹਾਂ ਨੇ ਕਠੂਆ ਦੇ ਬਦਨੋਟਾ ਵਿੱਚ ਭਾਰਤੀ ਫੌਜ ਉੱਤੇ ਹੈਂਡ ਗ੍ਰਨੇਡ ਅਤੇ ਸਨਾਈਪਰ ਗਨ ਨਾਲ ਹਮਲਾ ਕੀਤਾ ਹੈ। ਇਹ ਡੋਡਾ ਵਿੱਚ ਮਾਰੇ ਗਏ 3 ਮੁਜਾਹਿਦੀਨ ਦੀ ਮੌਤ ਦਾ ਬਦਲਾ ਹੈ। ਜਲਦੀ ਹੀ ਹੋਰ ਹਮਲੇ ਕੀਤੇ ਜਾਣਗੇ। ਇਹ ਲੜਾਈ ਕਸ਼ਮੀਰ ਦੀ ਆਜ਼ਾਦੀ ਤੱਕ ਜਾਰੀ ਰਹੇਗੀ।

'cm maan tweet','terrorist attack in kathua','army news','jammu kashmir news'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY