• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌ.ਤ 'ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਅੰਤਿਮ ਸੰਸਕਾਰ ਅੱਜ

1/17/2025 11:47:23 AM Gurpreet Singh     ludhiana latest news, death of mla Gurpreet gogi, cm mann tweet, Gurpreet gogi funeral today    ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌ.ਤ 'ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਅੰਤਿਮ ਸੰਸਕਾਰ ਅੱਜ 

ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਅਕਾਲ ਚਲਾਣੇ ਉਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਫਸੋਸ ਪ੍ਰਗਟ ਕੀਤਾ ਹੈ। ਇਸ ਮੌਕੇ ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। 

CM ਮਾਨ ਦਾ ਟਵੀਟ

ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ… pic.twitter.com/FmfXlr5oZM

— Bhagwant Mann (@BhagwantMann) January 11, 2025

ਇਸ ਸਬੰਧੀ ਸੀ ਐਮ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ। 

ਵਾਹਿਗੁਰੂ ਵਾਹਿਗੁਰੂ

ਗੋਲੀ ਲੱਗਣ ਨਾਲ ਗਈ ਜਾਨ

ਜਾਣਕਾਰੀ ਅਨੁਸਾਰ ਗੋਲੀ ਲੱਗਣ ਦੀ ਘਟਨਾ ਰਾਤ 12 ਵਜੇ ਦੇ ਕਰੀਬ ਵਾਪਰੀ। ਪੁਲਸ ਅਨੁਸਾਰ, ਗੋਗੀ ਆਪਣੀ ਲਾਇਸੈਂਸੀ ਪਿਸਤੌਲ ਸਾਫ਼ ਕਰ ਰਹੇ ਸਨ ਕਿ ਅਚਾਨਕ ਗੋਲੀ ਚੱਲ ਗਈ। ਗੋਲੀ ਸਿਰ ਦੇ ਆਰ-ਪਾਰ ਹੋ ਗਈ । ਉਨ੍ਹਾਂ ਨੂੰ ਦਯਾਨੰਦ ਮੈਡੀਕਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ADCP ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ ਪਿਸਤੌਲ 25 ਬੋਰ ਦਾ ਸੀ। ਵਿਧਾਇਕ ਦੀ ਮੌਤ ਕਿਹੜੇ ਹਾਲਾਤਾਂ 'ਚ ਹੋਈ ਇਹ ਕਹਿਣਾ ਜਲਦਬਾਜੀ ਹੋਵੇਗੀ | ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਪੁਲਸ ਕਮਿਸ਼ਨਰ ਕੁਲਦੀਪ ਚਾਹਲ ਹਸਪਤਾਲ 'ਚ ਪਹੁੰਚੇ। ਬਾਅਦ 'ਚ ਅਧਿਕਾਰੀ ਗੋਗੀ ਦੇ ਘਰ ਵੀ ਪਹੁੰਚ ਗਏ।

 ਅੰਤਿਮ ਸੰਸਕਾਰ ਅੱਜ 3 ਵਜੇ

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦਾ ਅੰਤਿਮ ਸਸਕਾਰ ਦੁਪਹਿਰ 3 ਵਜੇ ਦੇ ਕਰੀਬ ਕੇਵੀਐਮ ਸਕੂਲ ਦੇ ਕੋਲ ਸਿਵਿਲ ਲਾਈਨ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।

 

'ludhiana latest news','death of mla Gurpreet gogi','cm mann tweet','Gurpreet gogi funeral today'

Please Comment Here

Similar Post You May Like

Recent Post

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

  • ਪੰਜਾਬ 'ਚ ਮੁੜ ਵੱਧਣ ਲੱਗੀ ਗਰਮੀ, ਆਉਣ ਵਾਲੇ ਦਿਨਾਂ 'ਚ ਮੀਂਹ ਦਾ ਕੋਈ ਅਲਰਟ ਨਹੀਂ ...

  • ਮਸ਼ਹੂਰ ਬਾਡੀ ਬਿਲਡਰ ਤੇ ਬਾਲੀਵੁੱਡ ਅਦਾਕਾਰ ਵਰਿੰਦਰ ਘੁੰਮਣ ਨੇ ਚੋਣਾਂ ਲੜਨ ਦਾ ਕੀਤਾ ਐਲਾਨ , ਕਿਹਾ - 'ਪੰਜਾਬ ਦੇ ਨੌਜਵਾ...

  • ਲੁਧਿਆਣਾ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਇੰਨੇ ਘੰਟਿਆਂ ਦਾ POWER CUT...

  • ਜਲੰਧਰ 'ਚ 4 ਦਿਨ ਮਾਰਕਿਟ ਰਹੇਗੀ ਬੰਦ, ਐਸੋਸੀਏਸ਼ਨ ਪ੍ਰਧਾਨ ਨੇ ਕੀਤਾ ਐਲਾਨ ...

  • ਕਾਂਗਰਸ ਜੇਕਰ ਟਿਕਟ ਦਿੰਦੀ ਹੈ ਤਾਂ 2027 ਦੀਆਂ ਚੋਣਾਂ ਜ਼ਰੂਰ ਲੜਾਂਗੀ : ਨਵਜੋਤ ਕੌਰ ਸਿੱਧੂ...

  • ਵਿਆਹ ਦੇ ਬੰਧਨ 'ਚ ਬੱਝੀ ਸਾਂਸਦ ਮਹੂਆ ਮੋਇਤਰਾ, BJD ਨੇਤਾ ਨਾਲ ਲਏ ਸੱਤ ਫੇਰੇ ...

  • IPL ਚੇਅਰਮੈਨ ਧੂਮਲ ਜਲੰਧਰ ਪਹੁੰਚੇ, RCB ਵਿਕਟਰੀ ਪਰੇਡ 'ਤੇ ਕਿਹਾ-ਇਹ ਸਰਕਾਰ ਦੀ ਜਵਾਬਦੇਹੀ ਹੈ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY