• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

CM ਮਾਨ ਨੇ ਭੇਟ ਕੀਤੀ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਕਿਹਾ- ਦੇਸ਼ ਵਾਸੀ ਜਵਾਨਾਂ ਦੀ ਮਹਾਨ ਕੁਰਬਾਨੀ ਨੂੰ ਕਦੇ ਨਹੀਂ ਭੁੱਲਣਗੇ

2/14/2025 2:51:34 PM Gurpreet Singh     cm mann tweet, tribute to the martyrs of pulwama attack, indian soldiers, pulwama attack    CM ਮਾਨ ਨੇ ਭੇਟ ਕੀਤੀ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਕਿਹਾ- ਦੇਸ਼ ਵਾਸੀ ਜਵਾਨਾਂ ਦੀ ਮਹਾਨ ਕੁਰਬਾਨੀ ਨੂੰ ਕਦੇ ਨਹੀਂ ਭੁੱਲਣਗੇ 

CM ਮਾਨ ਨੇ ਅੱਜ ਪੁਲਵਾਮਾ ਹਮਲੇ ਦੇ 6 ਸਾਲ ਪੂਰੇ ਹੋਣ 'ਤੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਦੱਸ ਦੇਈਏ ਕਿ 14 ਫਰਵਰੀ 2019 ਨੂੰ ਪੁਲਵਾਮਾ ਅਟੈਕ ਵਿਚ ਫੌਜੀ ਜਵਾਨ ਸ਼ਹੀਦ ਹੋ ਗਏ ਸਨ।

ਪੁਲਵਾਮਾ ਦੇ ਦਰਦਨਾਕ ਹਮਲੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਸਮੂਹ ਸ਼ਹੀਦਾਂ ਨੂੰ ਉਹਨਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕਰਦੇ ਹਾਂ। ਦੇਸ਼ ਵਾਸੀ ਸਾਡੇ ਬਹਾਦਰ ਜਵਾਨਾਂ ਦੀ ਮਹਾਨ ਕੁਰਬਾਨੀ ਨੂੰ ਕਦੇ ਨਹੀਂ ਭੁੱਲਣਗੇ। pic.twitter.com/NgWZUwY7pV

— Bhagwant Mann (@BhagwantMann) February 14, 2025

ਐਕਸ ਉਤੇ ਟਵੀਟ ਕੀਤਾ

CM ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਪੁਲਵਾਮਾ ਦੇ ਦਰਦਨਾਕ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਸਮੂਹ ਸ਼ਹੀਦਾਂ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਵਾਸੀ ਸਾਡੇ ਬਹਾਦਰ ਜਵਾਨਾਂ ਦੀ ਮਹਾਨ ਕੁਰਬਾਨੀ ਨੂੰ ਕਦੇ ਨਹੀਂ ਭੁੱਲਣਗੇ।

2019 'ਚ ਹੋਇਆ ਸੀ ਅੱਤਵਾਦੀ ਹਮਲਾ

ਦੱਸ ਦੇਈਏ ਕਿ 14 ਫ਼ਰਵਰੀ 2019 ਨੂੰ ਇਹ ਅੱਤਵਾਦੀ ਹਮਲਾ ਹੋਇਆ ਸੀ, ਜਿਸ ਵਿਚ ਭਾਰਤ ਦੇ ਜਵਾਨ ਸ਼ਹੀਦ ਹੋ ਗਏ ਸਨ। ਇਸ ਨੂੰ ਕੋਈ ਵੀ ਭੁਲਾ ਨਹੀਂ ਸਕਦਾ। ਜਿਸ ਦਿਨ ਜੈਸ਼-ਏ-ਮੁਹੰਮਦ ਅੱਤਵਾਦੀ ਸੰਗਠਨ ਨੇ ਪੁਲਵਾਮਾ ਵਿੱਚ ਸੀਆਰਪੀਐਫ ਦੇ ਜਵਾਨਾਂ ਉੱਤੇ ਹਮਲਾ ਕੀਤਾ ਸੀ। ਅੱਜ ਅਸੀਂ ਉਸ ਹਮਲੇ ਦੀ 6ਵੀਂ ਬਰਸੀ ਮਨਾ ਰਹੇ ਹਾਂ।

 40 ਜਵਾਨ ਹੋਏ ਸਨ ਸ਼ਹੀਦ 

ਦੱਸ ਦਈਏ ਕਿ ਇਹ ਹਮਲਾ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਨੇੜੇ ਲੇਥਪੋਰਾ ਇਲਾਕੇ ਵਿੱਚ ਹੋਇਆ ਸੀ, ਜਿਸ ਵਿੱਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਅੱਤਵਾਦੀ ਹਮਲੇ ਦੇ ਜਵਾਬ 'ਚ ਭਾਰਤ ਨੇ ਜਿਸ ਤਰ੍ਹਾਂ ਦੀ ਕਾਰਵਾਈ ਕੀਤੀ ਹੈ, ਉਸ ਨੂੰ ਅੱਤਵਾਦ ਦੇ ਖਾਤਮੇ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਭਾਰਤ ਨੇ ਪੀਓਕੇ ਵਿੱਚ ਦਾਖਲ ਹੋ ਕੇ ਹਵਾਈ ਹਮਲੇ ਕੀਤੇ ਅਤੇ ਪਾਕਿਸਤਾਨੀ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ।

4 ਜਵਾਨ ਪੰਜਾਬ ਦੇ ਸਨ

ਇੰਨ੍ਹਾਂ 40 ਜਵਾਨਾਂ 'ਚ 4 ਪੰਜਾਬ ਦੇ ਪੁੱਤ ਵੀ ਸ਼ਹੀਦ ਹੋਏ ਸਨ, ਜਿਨ੍ਹਾਂ 'ਚ ਇੱਕ ਜਵਾਨ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਦਾ ਰਹਿਣ ਵਾਲਾ ਮਨਜਿੰਦਰ ਸਿੰਘ, ਮੋਗਾ ਜ਼ਿਲ੍ਹੇ ਦਾ ਜੈਮਲ ਸਿੰਘ ਜੋ ਸੀਆਰਪੀਐਫ ਕਾਫ਼ਲੇ ਦੀ ਬੱਸ ਚਲਾ ਰਿਹਾ ਸੀ, ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗੰਡੀਵਿੰਡ ਧੱਤਲ ਦਾ ਰਹਿਣ ਵਾਲਾ ਜਵਾਨ ਸੁਖਜਿੰਦਰ ਸਿੰਘ ਅਤੇ ਰੂਪਨਗਰ ਜ਼ਿਲ੍ਹੇ ਵਿਚ ਪੈਂਦੇ ਪਿੰਡ ਰੌਲੀ ਨਾਲ ਸਬੰਧਤ ਕੁਲਵਿੰਦਰ ਸਿੰਘ ਸ਼ਾਮਲ ਸੀ।

'cm mann tweet','tribute to the martyrs of pulwama attack','indian soldiers','pulwama attack'

Please Comment Here

Similar Post You May Like

Recent Post

  • ਪੰਜਾਬ 'ਚ ਸ਼ੁੱਕਰਵਾਰ ਨੂੰ ਸਕੂਲ, ਕਾਲਜ ਰਹਿਣਗੇ ਬੰਦ, ਸਰਕਾਰ ਨੇ ਛੁੱਟੀ ਦਾ ਕੀਤਾ ਐਲਾਨ ...

  • ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਹੈਲੀਕਾਪਟਰ ਆਨਲਾਈਨ ਟਿਕਟ ਬੁਕਿੰਗ ਅੱਜ ਤੋਂ ਸ਼ੁਰੂ...

  • AAP ਸਰਕਾਰ ਨੇ 117 ਵਿਧਾਨ ਸਭਾਵਾਂ 'ਚ ਕੱਢੀਆਂ 351 'ਨਸ਼ਾ ਮੁਕਤੀ ਯਾਤਰਾਵਾਂ', ਪੰਜਾਬ ਹੋਵੇਗਾ ਨਸ਼ਾ ਮੁਕਤ : ਸਿਸੋਦੀਆ...

  • ਨੀਲ ਗਰਗ ਦਾ ਵਿਰੋਧੀਆਂ ਨੂੰ ਜਵਾਬ, 'ਆਪ' ਸਰਕਾਰ ਪਾਰਦਰਸ਼ਤਾ ਤੇ ਨਿਆਂ ਲਈ ਵਚਨਬੱਧ...

  • ਪਾਕਿਸਤਾਨ ਦੇ ਨਿਸ਼ਾਨੇ 'ਤੇ ਸੀ ਗੋਲਡਨ ਟੈਂਪਲ ਤੇ ਪੰਜਾਬ ਦੇ ਕਈ ਜ਼ਿਲ੍ਹੇ, ਭਾਰਤੀ ਸੈਨਾ ਨੇ ਹਰ ਹਮਲੇ ਨੂੰ ਕੀਤਾ ਨਾਕਾਮ ...

  • ਜਲੰਧਰ 'ਚ ਅੱਜ ਲੱਗੇਗਾ POWER CUT, ਇਹ ਇਲਾਕੇ ਰਹਿਣਗੇ ਪ੍ਰਭਾਵਤ...

  • ਜਲੰਧਰ ਦੇ ਗਦਾਈਪੁਰ 'ਚ 2 ਫੈਕਟਰੀਆਂ ਨੂੰ ਲੱਗੀ ਅੱਗ, ਦੂਰ-ਦੂਰ ਤੱਕ ਫੈਲਿਆ ਧੂੰਆਂ, ਦੇਖੋ ਵੀਡੀਓ...

  • ਅਮਰੀਕਾ 'ਚ ਤੂਫਾਨ ਨੇ ਮਚਾਈ ਤਬਾਹੀ, 48 ਘੰਟਿਆਂ 'ਚ 27 ਲੋਕਾਂ ਦੀ ਮੌਤ, ਹਜ਼ਾਰਾਂ ਲੋਕ ਹੋਏ ਬੇਘਰ...

  • ਹੁਣ 3 ਲੱਖ ਰੁਪਏ 'ਚ ਮਿਲੇਗਾ Iphone!, ਲੋਕਾਂ ਲਈ ਖਰੀਦਣਾ ਹੋ ਜਾਵੇਗਾ ਮਹਿੰਗਾ...

  • ਕੀ ਅੱਜ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY