• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਧ ਅੱਜ ਲੁਧਿਆਣਾ 'ਚ ਬਾਬਾ ਵਿਸ਼ਵਕਰਮਾ ਦਿਵਸ ਦੇ ਸਮਾਗਮ 'ਚ ਹੋਣਗੇ ਸ਼ਾਮਲ

11/2/2024 10:43:01 AM Gagan Walia     Cabinet Minister , Tarunpreet Soandh , function, occasion, Baba Vishwakarma , Ludhiana ,    ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਧ ਅੱਜ ਲੁਧਿਆਣਾ 'ਚ ਬਾਬਾ ਵਿਸ਼ਵਕਰਮਾ ਦਿਵਸ ਦੇ ਸਮਾਗਮ 'ਚ ਹੋਣਗੇ ਸ਼ਾਮਲ  

ਲੁਧਿਆਣਾ 'ਚ ਅੱਜ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਧ ਪਹੁੰਚ ਰਹੇ ਹਨ। ਸੌਂਧ ਅੱਜ ਬਾਬਾ ਵਿਸ਼ਵਕਰਮਾ ਜੀ ਦਿਵਸ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨਗੇ। ਸੌਂਧ ਖੁਦ ਵੀ ਇੰਡਸਟਰੀ ਨਾਲ ਜੁੜੇ ਹੋਏ ਹਨ।

ਦੱਸ ਦੇਈਏ ਕਿ ਇਹ ਪ੍ਰੋਗਰਾਮ ਸਵੇਰੇ 11.30 ਵਜੇ ਸ਼ੁਰੂ ਹੋਵੇਗਾ |ਅੱਜ ਬਾਬਾ ਵਿਸ਼ਵਕਰਮਾ ਭਵਨ, ਜੀ.ਟੀ ਰੋਡ, ਮਿਲਰਗੰਜ ਵਿਖੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿੱਚ ਲੋਹੇ ਦੇ ਕਾਰੋਬਾਰ ਨਾਲ ਜੁੜੇ ਸਾਰੇ ਕਾਰੋਬਾਰੀ ਹਾਜ਼ਰ ਹੋਣਗੇ। ਜਿਸ ਤੋਂ ਬਾਅਦ ਮੰਤਰੀ ਤਰੁਣਪ੍ਰੀਤ ਸੋਂਧ ਸੰਬੋਧਨ ਕਰਨਗੇ।

ਵਿਧਾਨ ਸਭਾ ਹਲਕੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਧ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਹੁਣ ਉਨ੍ਹਾਂ ਨੂੰ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਦਾ ਇੱਕ ਆਮ ਵਰਕਰ ਤੋਂ ਮੰਤਰੀ ਬਣਨ ਤੱਕ ਦਾ ਸਫ਼ਰ ਸਖ਼ਤ ਮਿਹਨਤ ਅਤੇ ਸੰਘਰਸ਼ ਨਾਲ ਭਰਪੂਰ ਸੀ। ਅੰਨਾ ਹਜ਼ਾਰੇ ਅੰਦੋਲਨ ਤੋਂ ਬਾਅਦ ਸੌਂਧ ਨੇ ਅਰਵਿੰਦ ਕੇਜਰੀਵਾਲ ਦੁਆਰਾ ਲਿਖੀ ਕਿਤਾਬ ਸਵਰਾਜ ਪੜ੍ਹ ਕੇ ਰਾਜਨੀਤੀ ਵਿੱਚ ਆਉਣ ਦਾ ਫੈਸਲਾ ਕੀਤਾ ਸੀ।


 

'Cabinet Minister','Tarunpreet Soandh','function','occasion','Baba Vishwakarma','Ludhiana',''

Please Comment Here

Similar Post You May Like

Recent Post

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY