• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪਠਾਨਕੋਟ 'ਚ ਦੇਰ ਰਾਤ ਨਹਿਰ 'ਚ ਡਿੱਗੀ ਕਾਰ, 2 ਨੌਜਵਾਨਾਂ ਦੀ ਮੌਤ, 15 ਦਿਨਾਂ ਬਾਅਦ ਜਾਣਾ ਸੀ ਕੈਨੇਡਾ

  पठानकोट में देर रात नहर में गिरी कार,
6/27/2024 1:16:14 PM Kushi Rajput     Pathankot two youths died, Car fell into canal, Pathankot news, Pathankot accident     ਪਠਾਨਕੋਟ 'ਚ ਦੇਰ ਰਾਤ ਨਹਿਰ 'ਚ ਡਿੱਗੀ ਕਾਰ, 2 ਨੌਜਵਾਨਾਂ ਦੀ ਮੌਤ, 15 ਦਿਨਾਂ ਬਾਅਦ ਜਾਣਾ ਸੀ ਕੈਨੇਡਾ     पठानकोट में देर रात नहर में गिरी कार,

ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿੱਚ ਦੇਰ ਰਾਤ ਇੱਕ ਕਾਰ ਨਹਿਰ ਵਿੱਚ ਡਿੱਗ ਗਈ। ਇਸ ਦੌਰਾਨ ਕਾਰ 'ਚ ਸਵਾਰ 6 'ਚੋਂ 2 ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਕਾਰ 'ਚ ਸਵਾਰ ਬਾਕੀ 4 ਲੋਕਾਂ ਨੇ ਸਮੇਂ ਸਿਰ ਕਾਰ 'ਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ।

3 ਮਹੀਨੇ ਪਹਿਲਾਂ ਹੋਇਆ ਸੀ ਵਿਆਹ 

ਜਾਣਕਾਰੀ ਮੁਤਾਬਕ ਸਾਰੇ ਨੌਜਵਾਨ ਪਾਰਟੀ ਤੋਂ ਵਾਪਸ ਆ ਰਹੇ ਸਨ ਪਰ ਰਸਤੇ 'ਚ ਇਹ ਹਾਦਸਾ ਵਾਪਰ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਨੌਜਵਾਨ ਆਪਣੇ ਛੋਟੇ ਭਰਾ ਦਾ ਜਨਮ ਦਿਨ ਪਠਾਨਕੋਟ ਸਥਿਤ ਆਪਣੀ ਰਿਹਾਇਸ਼ 'ਤੇ ਮਨਾ ਕੇ ਵਾਪਸ ਆਪਣੇ ਪਿੰਡ ਆ ਰਿਹਾ ਸੀ। ਮ੍ਰਿਤਕ ਨੌਜਵਾਨਾਂ 'ਚੋਂ ਇਕ ਦਾ 3 ਮਹੀਨੇ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਨੇ 15 ਦਿਨਾਂ ਬਾਅਦ ਆਪਣੀ ਪਤਨੀ ਕੋਲ ਕੈਨੇਡਾ ਜਾਣਾ ਸੀ।

ਓਵਰਟੇਕ ਕਰਦੇ ਸਮੇਂ ਵਾਪਰਿਆ ਹਾਦਸਾ 

ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ ਹਾਦਸਾ ਕਾਰ ਨੂੰ ਓਵਰਟੇਕ ਕਰਨ ਦੌਰਾਨ ਵਾਪਰਿਆ। ਉਨਾਂ  ਅਨੁਸਾਰ ਕਾਰ ਵਿੱਚ ਛੇ ਨੌਜਵਾਨ ਸਵਾਰ ਸਨ, ਜਿਨ੍ਹਾਂ ਵਿੱਚੋਂ ਚਾਰ ਨੌਜਵਾਨ ਕਾਰ ਵਿੱਚੋਂ ਨਿਕਲ ਗਏ ਅਤੇ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਬਾਕੀ 4 ਨੌਜਵਾਨਾਂ ਦਾ ਹਸਪਤਾਲ 'ਚ ਇਲਾਜ ਜਾਰੀ ਹੈ | ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

'Pathankot two youths died','Car fell into canal','Pathankot news','Pathankot accident'

Please Comment Here

Similar Post You May Like

  •   पठानकोट में देर रात नहर में गिरी कार,

    पठानकोट में देर रात नहर में गिरी कार, 2 युवकों की मौत, 15 दिन बाद जाना था कनाडा

  • लुधियाना में गुरुद्वारा साहिब से वापिस आ रहे परिवार की गाड़ी नहर में गिरी,

    लुधियाना में गुरुद्वारा साहिब से वापिस आ रहे परिवार की गाड़ी नहर में गिरी, हादसे में 2 की मौ'त , राहगीरों ने 2 बच्चियों को बचाया

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY