• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਹਿਮਾਚਲ 'ਚ 700 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ , ਵਿਆਹ ਤੋਂ ਵਾਪਸ ਆ ਰਹੇ 5 ਨੌਜਵਾਨਾਂ ਦੀ ਮੌਤ

Car Accident in Himachal :
10/27/2024 2:44:50 PM Kushi Rajput     Car fell into deep, Car Accident in Himachal, Himachal news, car accident, today news, Himachal Pradesh, Car crashes, 700 meter deep trench    ਹਿਮਾਚਲ 'ਚ 700 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ , ਵਿਆਹ ਤੋਂ ਵਾਪਸ ਆ ਰਹੇ 5 ਨੌਜਵਾਨਾਂ ਦੀ ਮੌਤ  Car Accident in Himachal :

ਹਿਮਾਚਲ 'ਚ 700 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ , ਵਿਆਹ ਤੋਂ ਵਾਪਸ ਆ ਰਹੇ 5 ਨੌਜਵਾਨਾਂ ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ 'ਚ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਇੱਥੇ ਵਿਆਹ ਤੋਂ ਪਰਤ ਰਹੇ ਲੋਕਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਪੰਜ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸ਼ਨੀਵਾਰ ਦੇਰ ਰਾਤ ਵਾਪਰਿਆ, ਜਿਸ ਦੌਰਾਨ ਕਾਰ ਸੜਕ ਤੋਂ ਉਲਟ ਗਈ ਅਤੇ 700 ਮੀਟਰ ਡੂੰਘੀ ਖੱਡ 'ਚ ਜਾ ਡਿੱਗੀ

ਹਾਦਸੇ ਦਾ ਪਤਾ ਸਵੇਰੇ ਲੱਗਾ

ਇਹ ਹਾਦਸਾ ਐਤਵਾਰ ਸਵੇਰੇ ਉਸ ਸਮੇਂ ਸਾਹਮਣੇ ਆਇਆ ਜਦੋਂ ਇੱਕ ਭੇਡ ਚਰਵਾਹੇ ਨੇ ਖੇਤਾਂ ਵਿੱਚ ਡਿੱਗੀ ਕਾਰ ਨੂੰ ਦੇਖਿਆ। ਉਸ ਨੇ ਇਸ ਦੀ ਸੂਚਨਾ ਨੇੜਲੇ ਪਿੰਡ ਵਾਸੀਆਂ ਨੂੰ ਦਿੱਤੀ। ਨੇੜਲੇ ਪਿੰਡ ਵਾਸੀਆਂ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਪੁਲਿਸ ਚੌਕੀ ਨੂੰ ਸੂਚਨਾ ਦਿੱਤੀ।

ਪੁਲਿਸ- ਪਿੰਡ ਵਾਸੀਆਂ ਨੇ ਖਾਈ 'ਚੋਂ ਲਾਸ਼ਾਂ ਕੱਢੀਆਂ  

ਇਸ ਦੌਰਾਨ ਪੁਲਿਸ ਤੇ ਪਿੰਡ ਵਾਸੀਆਂ ਨੇ ਮਿਲ ਕੇ ਟੋਏ ਵਿੱਚ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਕਾਰ 'ਚ ਸਵਾਰ ਮ੍ਰਿਤਕਾਂ ਦੀ ਪਛਾਣ ਰਾਜੇਸ਼, ਗੰਗੂ, ਕਰਨ, ਸਾਗਰ ਅਤੇ ਅਜੇ ਵਜੋਂ ਹੋਈ ਹੈ।

'Car fell into deep','Car Accident in Himachal','Himachal news','car accident','today news','Himachal Pradesh','Car crashes','700 meter deep trench'

Please Comment Here

Similar Post You May Like

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • कराची के शॉपिंग मॉल में लगी भीषण आग,

    कराची के शॉपिंग मॉल में लगी भीषण आग, 11 लोगों की हुई दर्दनाक मौत

  • जालंधर-पठानकोट नेशनल हाईवे पर कार का एक्सीडेंट,

    जालंधर-पठानकोट नेशनल हाईवे पर कार का एक्सीडेंट, बच्चों समेत 7 जख्मी

  • पंजाब के स्कूलों में मिड-डे मील को लेकर सख्त आदेश जारी,

    पंजाब के स्कूलों में मिड-डे मील को लेकर सख्त आदेश जारी, अब स्कूलों में होगी सख्ती

  • चंडीगढ़ में खाना बनाते समय फटा सिलिंडर,

    चंडीगढ़ में खाना बनाते समय फटा सिलिंडर, घर में लगी आग युवक झुलसा

  •  चार दिन के मासूम और पत्नी को घर से निकाला,

    चार दिन के मासूम और पत्नी को घर से निकाला, ठंड से बच्चे की मौत, पत्नी का आरोप - साली से शादी करना चाहता है पति

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY