ਹਰਸਿਮਰਤ ਕੌਰ ਬਾਦਲ ਦੇ ਪ੍ਰੋਗਰਾਮ ਤੋਂ ਪਹਿਲਾਂ ਅਕਾਲੀ ਦਲ ਦੇ ਨੌਜਵਾਨ ਵਰਕਰ ਆਪਸ 'ਚ ਭੀੜੇ, ਇੱਕ ਦੂਜੇ 'ਤੇ ਸੁੱਟੀਆਂ ਕੁਰਸੀਆਂ
ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਸੀਟ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਪ੍ਰੋਗਰਾਮ ਤੋਂ ਪਹਿਲਾਂ ਭਾਰੀ ਹੰਗਾਮਾ ਹੋਇਆ। ਜਿਸ ਵਿੱਚ ਯੂਥ ਅਕਾਲੀ ਦਲ ਦੇ ਕੁਝ ਨੌਜਵਾਨ ਆਪਸ ਵਿੱਚ ਭੀੜ ਗਏ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਕੁਰਸੀਆਂ ਚੁੱਕ ਕੇ ਸੁੱਟੀਆਂ ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਬਾਅਦ 'ਚ ਪ੍ਰੋਗਰਾਮ ਦੇ ਪ੍ਰਬੰਧਕਾਂ ਨੇ ਸਥਿਤੀ 'ਤੇ ਕਾਬੂ ਪਾਇਆ।
'Akali Dal','Harsimrat Kaur badal','Hindi News'