• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਚੰਡੀਗੜ੍ਹ ਪ੍ਰਸ਼ਾਸਨ ਵਲੋਂ 22 ਜਨਵਰੀ ਨੂੰ ਛੁੱਟੀ ਦਾ ਐਲਾਨ

चंडीगढ़ प्रशासन ने 22 जनवरी को छुट्टी का किया ऐलान
1/19/2024 3:29:30 PM Raj     Chandigarh administration, Holiday, 22 January, Ramlala, Aydodhya, Ram Mandir    ਚੰਡੀਗੜ੍ਹ ਪ੍ਰਸ਼ਾਸਨ ਵਲੋਂ 22 ਜਨਵਰੀ ਨੂੰ ਛੁੱਟੀ ਦਾ ਐਲਾਨ  चंडीगढ़ प्रशासन ने 22 जनवरी को छुट्टी का किया ऐलान

ਚੰਡੀਗੜ੍ਹ ਪ੍ਰਸ਼ਾਸਨ ਨੇ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ। 22 ਜਨਵਰੀ ਨੂੰ ਅਯੁੱਧਿਆ 'ਚ ਹੋਣ ਵਾਲੇ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਧਿਆਨ 'ਚ ਰੱਖਦਿਆਂ ਇਸ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਗ੍ਰਹਿ ਵਿਭਾਗ ਵੱਲੋਂ ਵੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਪੂਰੇ ਦੇਸ਼ 'ਚ ਅੱਧੀ ਰਹੇਗੀ ਛੁੱਟੀ

Chandigarh administration has declared a holiday on January 22 for the Shri Ram Mandir Pran Pratishtha program in Ayodhya. Orders in this regard have been issued by the Home Department of the Chandigarh Administration. #Chandigarh pic.twitter.com/ODMitm2e5H

— Gagandeep Singh (@Gagan4344) January 19, 2024

ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਪੂਰੇ ਦੇਸ਼ ਵਿੱਚ ਅੱਧੀ ਛੁੱਟੀ ਦਾ ਐਲਾਨ ਕੀਤਾ ਹੈ। ਜਿਸ ਤਹਿਤ ਸਰਕਾਰ ਦਫ਼ਤਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਰਹੇਗੀ।

ਇਨ੍ਹਾਂ ਰਾਜਾਂ ਵਿੱਚ ਛੁੱਟੀ

ਦੱਸ ਦੇਈਏ ਕਿ ਰਾਮ ਲਾਲਾ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਕਈ ਰਾਜਾਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ। ਯੂਪੀ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਗੋਆ ਵਿੱਚ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

'Chandigarh administration','Holiday','22 January','Ramlala','Aydodhya','Ram Mandir'

Please Comment Here

Similar Post You May Like

  • रंजित एन्क्लेव में घर घर बांटे गये अक्षत

    रंजित एन्क्लेव में घर घर बांटे गये अक्षत 21 जनवरी को होगा हवन

  • चंडीगढ़ प्रशासन ने 22 जनवरी को छुट्टी का किया ऐलान

    चंडीगढ़ प्रशासन ने 22 जनवरी को छुट्टी का किया ऐलान

  • राम मंदिर की प्राण प्रतिष्ठा को लेकर विदेशी अखबारों ने क्या लिखा

    राम मंदिर की प्राण प्रतिष्ठा को लेकर विदेशी अखबारों ने क्या लिखा , पढ़ें

  • 4 मार्च को स्कूल और सरकारी दफ्तरों में रहेगी छुट्टी,

    4 मार्च को स्कूल और सरकारी दफ्तरों में रहेगी छुट्टी, DC ने किया ऐलान

  • राम मंदिर की सुरक्षा में तैनात SSF जवान की गोली लगने से मौत,

    राम मंदिर की सुरक्षा में तैनात SSF जवान की गोली लगने से मौत, VIP गेट के पास था तैनात

  •  पंजाब में  19 अक्टूबर को छुट्टी का ऐलान,

    पंजाब में 19 अक्टूबर को छुट्टी का ऐलान, बंद रहेंगे स्कूल, कॉलेज और दफ्तर, जारी हुई Notification

  • पंजाब में हुआ छुट्टी का ऐलान,

    पंजाब में हुआ छुट्टी का ऐलान, इस दिन बंद रहेंगे कॉलेज-दफ्तर

  • पंजाब के इस जिले में हुआ छुट्टी का ऐलान,

    पंजाब के इस जिले में हुआ छुट्टी का ऐलान, स्कूल-कॉलेज-दफ्तर रहेंगे बंद

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY