• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਬੀਬੀ ਜਗੀਰ ਕੌਰ ਦੀ ਠੋਡੀ ਨੂੰ ਛੂਹਣਾ ਚੰਨੀ ਨੂੰ ਪਿਆ ਮਹਿੰਗਾ, ਮਹਿਲਾ ਕਮਿਸ਼ਨ ਨੇ DGP ਨੂੰ ਕਾਰਵਾਈ ਲਈ ਲਿਖਿਆ ਪੱਤਰ

बीबी जागीर कौर की ठोढ़ी को छूने पर फंसे चन्नी,
5/13/2024 3:00:47 PM Raj     Charanjit Channi , Channi bibi jagir kaur, viral video, Women Commission    ਬੀਬੀ ਜਗੀਰ ਕੌਰ ਦੀ ਠੋਡੀ ਨੂੰ ਛੂਹਣਾ ਚੰਨੀ ਨੂੰ ਪਿਆ ਮਹਿੰਗਾ, ਮਹਿਲਾ ਕਮਿਸ਼ਨ ਨੇ DGP ਨੂੰ ਕਾਰਵਾਈ ਲਈ ਲਿਖਿਆ ਪੱਤਰ  बीबी जागीर कौर की ठोढ़ी को छूने पर फंसे चन्नी,

ਜਲੰਧਰ ਤੋਂ ਕਾਂਗਰਸੀ ਉਮੀਦਵਾਰ ਤੇ ਸਾਬਕਾ ਸੀ ਐਮ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਚੰਨੀ ਦੀ ਵਾਇਰਲ ਵੀਡੀਓ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ।ਮਹਿਲਾ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਇਸ ਮਾਮਲੇ 'ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਚੰਨੀ ਨੇ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਛੂਹਿਆ ਸੀ, ਜਿਸ ਕਾਰਨ ਵਿਵਾਦ ਹੋਇਆ।

ਦੁਪਹਿਰ 2 ਵਜੇ ਤੱਕ ਮੰਗੀ ਸਟੇਟਸ ਰਿਪੋਰਟ


ਚੰਨੀ ਦੇ ਵਾਇਰਲ ਵੀਡੀਓ 'ਤੇ ਮਹਿਲਾ ਕਮਿਸ਼ਨ ਨੇ ਕਿਹਾ ਕਿ ਚੰਨੀ ਦੇ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਸਬੰਧੀ ਮਹਿਲਾ ਕਮਿਸ਼ਨ ਵਲੋਂ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖਿਆ ਗਿਆ ਹੈ, ਜਿਸ 'ਚ ਮਹਿਲਾ ਕਮਿਸ਼ਨ ਨੇ ਕਾਰਵਾਈ ਕਰਨ ਲਈ ਕਿਹਾ ਹੈ ਅਤੇ 2 ਵਜੇ ਤੱਕ ਇਸ ਮਾਮਲੇ ਦੀ ਸਟੇਟਸ ਰਿਪੋਰਟ ਵੀ ਮੰਗੀ ਹੈ।

ਜਾਣੋ ਕੀ ਹੈ ਪੂਰਾ ਵਿਵਾਦ

ਦਰਅਸਲ, ਇਹ ਸਾਰਾ ਮਾਮਲਾ ਚੰਨੀ ਵੱਲੋਂ 10 ਮਈ ਨੂੰ ਨਾਮਜ਼ਦਗੀ ਭਰਨ ਦੌਰਾਨ ਹੋਇਆ ਸੀ। ਜਦੋਂ ਚੰਨੀ ਜਲੰਧਰ ਵਿਚ ਨਾਮਜ਼ਦਗੀ ਭਰਨ ਜਾ ਰਹੇ ਸਨ ਤਾਂ ਉਨ੍ਹਾਂ ਦੀ ਮੁਲਾਕਾਤ ਬੀਬੀ ਜਗੀਰ ਕੌਰ ਨਾਲ ਹੋਈ। ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਗੱਲਬਾਤ ਹੋਈ ਅਤੇ ਚੰਨੀ ਨੇ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਛੂਹ ਲਿਆ, ਜਿਸ 'ਤੇ ਉਹ ਹੱਸ ਪਈ। ਪਰ ਬਾਅਦ 'ਚ ਵਿਰੋਧੀ ਪਾਰਟੀਆਂ ਨੇ ਚੰਨੀ ਦੀ ਇਸ ਹਰਕਤ 'ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ।

ਚੰਨੀ ਇਸ ਮਾਮਲੇ 'ਤੇ ਦੇ ਚੁੱਕੇ ਹਨ ਸਪੱਸ਼ਟੀਕਰਨ 

ਇਸ ਪੂਰੇ ਮਾਮਲੇ 'ਤੇ ਚੰਨੀ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਚੰਨੀ ਨੇ ਦੱਸਿਆ ਕਿ ਉਸ ਦਾ ਅਤੇ ਬੀਬੀ ਜਗੀਰ ਕੌਰ ਦਾ ਭਰਾ-ਭੈਣ ਦਾ ਪੁਰਾਣਾ ਰਿਸ਼ਤਾ ਹੈ। ਅਸੀਂ ਦੋਵੇਂ ਇੱਕ ਦੂਜੇ ਨੂੰ ਲੰਬੇ ਸਮੇਂ ਤੋਂ ਜਾਣਦੇ ਹਾਂ। ਮੈਂ ਉਸ ਨੂੰ ਭੈਣ ਵਾਂਗ ਪਿਆਰ ਕਰਦਾ ਹਾਂ ਕਿਉਂਕਿ ਉਹ ਮੇਰੀ ਭੈਣ ਅਤੇ ਮਾਂ ਵਰਗੀ ਹੈ।




 

'Charanjit Channi','Channi bibi jagir kaur','viral video','Women Commission'

Please Comment Here

Similar Post You May Like

  • जालंधर के कांग्रेस उम्मीदवार चरणजीत चन्नी आपत्तिजनक पोस्टर वायरल,

    जालंधर के कांग्रेस उम्मीदवार चरणजीत चन्नी आपत्तिजनक पोस्टर वायरल, लिखा- होशियार, सावधान

  • संत बलबीर सीचेवाल से मिलने पहुंचे चरणजीत चन्नी,

    संत बलबीर सीचेवाल से मिलने पहुंचे चरणजीत चन्नी, लिया आर्शीवाद

  • चरणजीत चन्नी 10 मई को जालंधर में भरेंगे नामांकन पत्र,

    चरणजीत चन्नी 10 मई को जालंधर में भरेंगे नामांकन पत्र, बोले- कांग्रेस बड़े अंतर से जीतेगी

  • PM मोदी के पाकिस्तानी प्रेमी वाले बयान पर चन्नी का पलटवार,

    PM मोदी के पाकिस्तानी प्रेमी वाले बयान पर चन्नी का पलटवार, कांग्रेस ने ही पाकिस्तान को 2 हिस्सों में बांटा

  • चरणजीत चन्नी की पत्नी ने दिया बयान,

    चरणजीत चन्नी की पत्नी ने दिया बयान, कहा- हर जगह चन्नी-चन्नी हुई पड़ी है

  • चरणजीत चन्नी ने AAP पर लगाए गंभीर आरोप,

    चरणजीत चन्नी ने AAP पर लगाए गंभीर आरोप, बोले - पार्टी के गुरपतवंत पन्नू के साथ लिंक

  • बीबी जागीर कौर की ठोढ़ी को छूने पर फंसे चन्नी,

    बीबी जागीर कौर की ठोढ़ी को छूने पर फंसे चन्नी, महिला आयोग ने डीजीपी को कार्रवाई के लिए लिखा

  • बीबी जगीर कौर के साथ वायरल वीडियो पर चन्नी का बड़ा बयान,

    बीबी जगीर कौर के साथ वायरल वीडियो पर चन्नी का बड़ा बयान, भाई-बहन के रिश्ते को बदनाम किया गया

  • जालंधर में चरणजीत चन्नी के फिर बिगड़े बोल, कहा-वाघा-बॉर्डर खोलेंगे,

    जालंधर में चरणजीत चन्नी के फिर बिगड़े बोल, कहा-वाघा-बॉर्डर खोलेंगे, ताकि पाकिस्तानी पंजाब में आकर ईलाज करा सकें

  • जालंधर के सांसद चन्नी ने इमरजैंसी फिल्म पर दिया बड़ा बयान,

    जालंधर के सांसद चन्नी ने इमरजैंसी फिल्म पर दिया बड़ा बयान, कहा- कंगना को सीरियस नहीं लेना चाहिए

Recent Post

  • ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ : ਰਾਜਨ ਅਰੋੜਾ ਦੀ ਅਗਾਊਂ ਜ਼ਮਾਨਤ 'ਤੇ ਇਸ ਦਿਨ ਲਿਆ ਜਾਵੇਗਾ ਫੈਸਲਾ...

  • ਪੰਜਾਬ 'ਚ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ, CIA ਕਰਮਚਾਰੀ ਦੀ ਹੋਈ ਮੌਤ ...

  • ਜਲੰਧਰ ਵੈਸਟ 'ਚ ਚੱਲਿਆ ਨਿਗਮ ਦਾ ਪੰਜਾ, ਨਾਜਾਇਜ਼ ਕਬਜ਼ਿਆਂ 'ਤੇ ACTION, ਇਲਾਕਾ ਵਾਸੀਆਂ ਨੇ ਕੀਤਾ ਵਿਰੋਧ...

  • ਦੇਸ਼ 'ਚ ਕੋਰੋਨਾ ਦੇ ਮਾਮਲੇ 4000 ਤੋਂ ਪਾਰ, 44 ਮੌ.ਤਾਂ, ਮਾਸਕ ਪਹਿਨਣਾ ਹੋਇਆ ਲਾਜ਼ਮੀ...

  • 10 ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ! ਇਸ ਮਹੀਨੇ ਤੋਂ ਬੈਨ, ਸਿਰਫ਼ ਇਨ੍ਹਾਂ ਵਾਹਨਾਂ ਨੂੰ ਮਿਲੇਗੀ ...

  • ਕੀ 500 ਰੁਪਏ ਦੇ ਨੋਟ ਹੋਣ ਜਾ ਰਹੇ ਨੇ ਬੰਦ ? ਦੇਖੋ ਕੀ ਹੈ ਸੱਚਾਈ...

  • 18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ...

  • ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ, 4727 SC ਪਰਿਵਾਰਾਂ ਦਾ ਕਰਜ਼ ਹੋਵੇਗਾ ਮੁਆਫ਼ ...

  • PM ਮੋਦੀ 6 ਜੂਨ ਨੂੰ ਕਰਨਗੇ ਚਨਾਬ ਬ੍ਰਿਜ ਦਾ ਉਦਘਾਟਨ, ਦੁਨੀਆ ਦਾ ਹੈ ਸਭ ਤੋਂ ਉੱਚਾ ਰੇਲਵੇ ਪੁਲ ...

  • ਪੰਜਾਬ 'ਚ ASI ਦੀ ਗੋਲੀ ਲੱਗਣ ਨਾਲ ਮੌਤ, CM ਮਾਨ ਦੀ ਸੁਰੱਖਿਆ 'ਚ ਸੀ ਤਾਇਨਾਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY