ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਇਕ ਵਾਰ ਫੇਰ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਅਸੀਂ ਸਾਡੇ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਊਧਮ ਸਿੰਘ, ਮਾਈ ਭਾਗੋ, ਕਰਤਾਰ ਸਰਾਭਾ, ਗਦਰੀ ਬਾਬੇ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ rejected categories ਵਿੱਚ ਨਹੀਂ ਭੇਜਣਾ।
ਇਹ ਸਾਡੇ ਹੀਰੋ ਹਨ। ਇਹਨਾਂ ਦਾ ਮਾਣ ਸਨਮਾਨ ਕਰਨਾ ਅਸੀਂ ਜਾਣਦੇ ਹਾਂ, ਭਾਜਪਾ ਦੀ NOC ਦੀ ਸਾਨੂੰ ਲੋੜ ਨਹੀਂ।