• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

CM ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਕੀਤੀ ਮੀਟਿੰਗ, ਸਰਕਾਰੀ ਦਫ਼ਤਰਾਂ 'ਤੇ AI ਦੀ ਮਦਦ ਨਾਲ ਰੱਖੀ ਜਾਵੇਗੀ ਨਜ਼ਰ

मुख्यमंत्री भगवंत सिंह मान ने सभी जिलों के DCs के साथ की मीटिंग
6/17/2024 6:06:31 PM Ojasvi Kaushal     Chief Minister Bhagwant Singh Mann, DCs, All districts, Meeting, Punjab News, CM Maan, Hindi News    CM ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਕੀਤੀ ਮੀਟਿੰਗ, ਸਰਕਾਰੀ ਦਫ਼ਤਰਾਂ 'ਤੇ AI ਦੀ ਮਦਦ ਨਾਲ ਰੱਖੀ ਜਾਵੇਗੀ ਨਜ਼ਰ  मुख्यमंत्री भगवंत सिंह मान ने सभी जिलों के DCs के साथ की मीटिंग

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਮੀਟਿੰਗ ਕੀਤੀ। ਇਸ ਦੌਰਾਨ ਲੋਕਾਂ  ਵੱਲੋਂ ਦਿੱਤੇ ਸਾਰੇ ਸੁਝਾਵਾਂ ’ਤੇ ਵਿਚਾਰ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕੀਤੀ। ਸੀ ਐਮ ਮਾਨ ਨੇ ਕਿਹਾ ਕਿ ਹਰ ਜ਼ਿਲ੍ਹੇ ਵਿੱਚ ਇੱਕ ਮੁੱਖ ਮੰਤਰੀ ਸਹਾਇਤਾ ਕੇਂਦਰ ਖੋਲ੍ਹਿਆ ਜਾਵੇਗਾ। ਇਸ ਮੀਟਿੰਗ ਵਿੱਚ ਸਾਰੇ ਵਿਕਾਸ ਪ੍ਰੋਜੈਕਟਾਂ ਅਤੇ ਸਕੀਮਾਂ ਦੀ ਸਮੀਖਿਆ ਕੀਤੀ ਗਈ।

AI ਦੀ ਮਦਦ ਨਾਲ ਸਾਰੇ ਸਰਕਾਰੀ ਦਫ਼ਤਰਾਂ 'ਤੇ ਰੱਖੀ ਜਾਵੇਗੀ ਨਜ਼ਰ

ਸੀ ਐਮ ਮਾਨ ਨੇ ਕਿਹਾ ਕਿ ਮੈਂ ਏ ਆਈ ਦੀ ਮਦਦ ਨਾਲ ਸਭ ਕੁਝ ਧਿਆਨ ਵਿੱਚ ਰੱਖਾਂਗਾ। ਉਨ੍ਹਾਂ ਕਿਹਾ ਕਿ ਏ.ਆਈ ਦੀ ਮਦਦ ਨਾਲ ਸਾਰੇ ਸਰਕਾਰੀ ਦਫ਼ਤਰਾਂ ਦੀ ਨਿਗਰਾਨੀ ਕੀਤੀ ਜਾਵੇਗੀ। ਰੋਸਟਰ ਹਰ ਮਹੀਨੇ ਜਾਰੀ ਕੀਤਾ ਜਾਵੇਗਾ। ਲੋਕਾਂ ਵੱਲੋਂ ਦਿੱਤੇ ਸੁਝਾਵਾਂ 'ਤੇ ਵਿਚਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੀ ਐਮ ਮਾਨ ਨੇ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਨੀਵਾਂ ਹੋਣ ਕਾਰਨ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ।

ਭਲਕੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਨਾਲ ਹੋਵੇਗੀ ਮੀਟਿੰਗ

ਸੀ ਐਮ ਮਾਨ ਨੇ ਕਿਹਾ ਕਿ ਜੇਕਰ ਕੋਈ ਅਧਿਕਾਰੀ ਪੈਸੇ ਮੰਗੇਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਤਾਂ ਡੀ ਸੀ ਅਤੇ ਐਸਐਸਪੀ ਜ਼ਿੰਮੇਵਾਰ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਨਾਲ ਮੀਟਿੰਗ ਭਲਕੇ ਕੀਤੀ ਜਾਵੇਗੀ।

ਦੱਸ ਦੇਈਏ ਕਿ ਲੋਕ ਸਭਾ ਚੋਣਾਂ 2024 ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਹਰ ਸ਼ਹਿਰ ਅਤੇ ਇਲਾਕੇ ਵਿੱਚ ਪਹੁੰਚਣ ਦੀ ਕੋਸ਼ਿਸ਼ ਕੀਤੀ। ਉਸ ਸਮੇਂ ਉਨ੍ਹਾਂ ਨੂੰ ਲੋਕਾਂ ਵੱਲੋਂ ਪੁਲਿਸ ਅਤੇ ਪ੍ਰਸ਼ਾਸਨ ਪ੍ਰਤੀ ਕਈ ਸੁਝਾਅ ਅਤੇ ਸ਼ਿਕਾਇਤਾਂ ਵੀ ਮਿਲੀਆਂ।

 

'Chief Minister Bhagwant Singh Mann','DCs','All districts','Meeting','Punjab News','CM Maan','Hindi News'

Please Comment Here

Similar Post You May Like

Recent Post

  • ਜਲੰਧਰ 'ਚ ਮੀਂਹ ਕਾਰਣ ਵਾਪਰ ਰਹੈ ਹਾਦਸੇ, ਪਠਾਨਕੋਟ ਚੌਕ ਫਲਾਈਓਵਰ 'ਤੇ 4 ਵਾਹਨ ਟਕਰਾਏ, ਇੱਕ ਵਿਅਕਤੀ ਦੀ ਮੌਤ...

  • ਜਲੰਧਰ 'ਚ ਡਾਕਟਰ 'ਤੇ ਫਾਇਰਰਿੰਗ ਮਾਮਲੇ 'ਚ CP ਧਨਪ੍ਰੀਤ ਕੌਰ ਨੇ ਕੀਤਾ ਖੁਲਾਸਾ, ਇੱਕ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ ...

  • ਜਲੰਧਰ ਰੋਡ 'ਤੇ ਭਿਆਨਕ ਹਾਦਸਾ, ਭਾਰੀ ਮੀਂਹ ਦੌਰਾਨ ਪੁਲਿਸ ਮੁਲਾਜ਼ਮ ਦੀ ਦਰੱਖਤ ਨਾਲ ਟਕਰਾਈ ਕਾਰ ...

  • ਲੁਧਿਆਣਾ 'ਚ ਮਹਿਲਾ ਦਾ ਸ਼ਰਮਨਾਕ ਕਾਰਾ!, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਉਤਾਰੇ ਕੱਪੜੇ, ਮਾਮਲਾ ਦਰਜ ...

  • ਮਣੀ ਮਹੇਸ਼ ਯਾਤਰਾ ਦੌਰਾਨ ਪੰਜਾਬ ਦੇ 3 ਨੌਜਵਾਨਾਂ ਦੀ ਗਈ ਜਾਨ , ਆਕਸੀਜਨ ਦੀ ਕਮੀ ਕਾਰਨ ਹੋਈ ਮੌਤ...

  • ਪੰਜਾਬ 'ਚ ਬਾਰਿਸ਼ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ, ਸਕੂਲ - ਕਾਲਜ ਰਹਿਣਗੇ ਬੰਦ...

  • ਪੰਜਾਬ ਦੇ ਲੋਕਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਕਾਰ ਤੇ ਰੋਡਵੇਜ਼ ਬੱਸ ਦੀ ਟੱਕਰ, 4 ਦੀ ਮੌਤ...

  • ਜਲੰਧਰ 'ਚ ਕਾਰੋਬਾਰੀ ਦੀ ਕਾਰ ਹਾਦਸਾਗ੍ਰਸਤ, ਜ਼ੋਮੈਟੋ ਡਿਲੀਵਰੀ ਬੁਆਏ ਦੀ ਮੌਕੇ 'ਤੇ ਮੌਤ...

  • ਜਲੰਧਰ 'ਚ ਭਾਰੀ ਮੀਂਹ ਵਿਚਾਲੇ ਪ੍ਰਸ਼ਾਸਨ ਦਾ ਚੱਲਿਆ ਪੀਲਾ ਪੰਜਾ, ਦੋ ਭਰਾਵਾਂ ਖਿਲਾਫ ਕੀਤੀ ਕਾਰਵਾਈ...

  • ਕੈਨੇਡਾ ਵਿੱਚ 26 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਦਾ ਸੀ ਇਕਲੌਤਾ ਪੁੱਤਰ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY