ਮੁੱਖ ਮੰਤਰੀ ਮਾਨ ਨੇ ਪੰਜਾਬ ਪੁਲਸ ਨੂੰ ਦਿੱਤੀ ਨਵੇਂ ਵਾਹਨਾਂ ਦੀ ਸੋਗਾਤ
ਖਬਰਿਸਤਾਨ ਨੈੱਟਵਰਕ ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਨੂੰ ਨਵੇਂ ਵਾਹਨਾਂ ਦੀ ਸੌਗਾਤ ਦਿੱਤੀ ਗਈ ਹੈ। ਦੱਸ ਦੇਈਏ ਕਿ ਅੱਜ ਚੰਡੀਗੜ੍ਹ ਵਿਚ ਮਾਨ ਨੇ 16 ਬੋਲੈਰੋ ਤੇ 56 ਮੋਟਰਸਾਈਕਲਾਂ ਨੂੰ ਹਰੀ ਝੰਡੀ ਦਿਖਾਈ।
ਇਸ ਸਬੰਧੀ ਮੁੱਖ ਮੰਤਰੀ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਸਨ। ਜਿਸ ਨੂੰ ਲੈ ਕੇ ਪੁਲਸ ਨੂੰ ਨਵੇਂ ਅਤਿ-ਆਧੁਨਿਕ ਵਾਹਨ ਦਿੱਤੇ ਗਏ ਹਨ।
'chandigarh news','chief minister mann','new vehiclespunjab police','latest news punjab government'